ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸਾਬਕਾ ਉਪ-ਮੁੱਖ ਮੰਤਰੀ ਤੇ ਫਿਰੋਜਪੁਰ ਤੋਂ ਮੌਜੂਦਾ ਸਾਂਸਦ ਸੁਖਬੀਰ ਸਿੰਘ ਬਾਦਲ ਨੇ ਕਿਹਾ | ਫਿਰੋਜਪੁਰ ਚ ਜਲਦੀ ਹੀ ਪੀਜੀਆਈ ਸੇਟੇਲਾਈਟ ਸੈਂਟਰ ਦਾ ਕੰਮ ਸ਼ੁਰੂ ਹੋਵੇਗਾ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੇਰੀ ਕੇਂਦਰੀ ਸਿਹਤ ਮੰਤਰੀ ਨਾਲ ਗੱਲਬਾਤ ਹੋਈ ਹੈ |
ਜਿਸ ਦੌਰਾਨ ਉਨ੍ਹਾਂ ਨੇ ਜਲਦ ਫਿਰੋਜਪੁਰ ਚ ਪੀਜੀਆਈ ਸੇਟੇਲਾਈਟ ਸੈਂਟਰ ਦੇ ਨਿਰਮਾਣ ਦੀ ਗੱਲ ਕਹੀ ਹੈ | ਦੱਸ ਦਈਏ ਕੀ ਇਸ ਪੀਜੀਆਈ ਨੂੰ ਬਣਾਉਣ ਲਈ ਕਾਫੀ ਸਮਾਂ ਪਹਿਲਾਂ ਮਨਜੂਰੀ ਦੇ ਦਿੱਤੀ ਗਈ ਸੀ | ਪਰ ਹਾਲੇ ਤੱਕ ਇਸ ਦਾ ਕੰਮ ਸ਼ੁਰੂ ਨਹੀਂ ਕੀਤਾ ਗਿਆ ਸੀ |
Watch Video
