ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹਰਿਆਣਾ ਦੇ ਫਤੇਹਾਬਾਦ ਪੀਐੱਮ ਮੋਦੀ ਦੀ ਰੈਲੀ ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਸ਼ਿਰਕਤ ਕੀਤੀ |
ਇਸ ਮੌਕੇ ਸੁਖਬੀਰ ਬਾਦਲ ਨੇ ਕਰਤਾਰਪੁਰ ਲਾਂਘੇ ਲਈ ਬੀਜੇਪੀ ਸਰਕਾਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦੀ ਕੀਤੀ | ਤੇ ਨਾਲ ਹੀ ਕਿਹਾ ਕਿ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਵਿਸ਼ਵ ਪੱਧਰ ਤੇ ਮਨਾਉਣ ਲਈ ਬੀਜੇਪੀ ਸਰਕਾਰ ਦੇ ਧੰਨਵਾਦੀ ਹਾਂ |
Watch Video
