ਕੁੰਵਰ ਵਿਜੇ ਪ੍ਰਤਾਪ ਮਾਮਲਾ ‘ਤੇ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੁੰਵਰ ਵਿਜੇ ਪ੍ਰਤਾਪ ਮਾਮਲੇ ਤੇ ਵਿਰੋਧਿਆਂ ਵੱਲੋਂ ਨਿਸ਼ਾਨੇ ਸਾਧੇ ਜਾ ਰਹੇ ਹਨ। ਦੱਸ ਦਈਏ ਕਿ ਪੰਜਾਬ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੁੰਵਰ ਵਿਜੇ ਪ੍ਰਤਾਪ ਮਾਮਲੇ ਤੇ ਵਿਰੋਧਿਆਂ ਵੱਲੋਂ ਨਿਸ਼ਾਨੇ ਸਾਧੇ ਜਾ ਰਹੇ ਹਨ। ਦੱਸ ਦਈਏ ਕਿ ਪੰਜਾਬ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੁੰਵਰ ਵਿਜੇ ਪ੍ਰਤਾਪ ਮਾਮਲੇ ਤੇ ਕਿਹਾ ਕਿ ਚੋਣ ਨਾਲ ਇਸਦਾ ਕੋਈ ਸੰਬੰਧ ਨਹੀਂ ਹੈ।

sukhjinder singh randhawa

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਇਕ ਵਿਅਕਤੀ ਨੂੰ ਟਾਰਗੇਟ ਕਰਨਾ ਗਲਤ ਹੈ। ਐੱਸ ਆਈ ਟੀ ਕੋਡ ਆਫ ਕੰਡਕਟ ਲੱਗਣ ਤੋਂ ਬਹੁਤ ਪਹਿਲਾਂ ਬਣੀ ਹੋਈ ਸੀ। ਇਸ ਤੋ ਇਲਾਵਾ ਉਹਨਾ ਰੰਧਾਵਾ ਨੇ ਇਹ ਵੀ ਕਿਹਾ ਕਿ  ਕੁੰਵਰ ਪਿਛਲੀ ਸਰਕਾਰ ਦੇ ਸਮੇਂ ਵੀ ਕੋਈ ਅਹਿਮ ਅਹੁਦਿਆਂ ਤੇ ਰਹੇ ਸਨ।

Leave a Reply

Your email address will not be published. Required fields are marked *