ਸੁਖਪਾਲ ਖਹਿਰਾ ਦੀ ਪਾਰਟੀ ਪੰਜਾਬ ਏਕਤਾ ਪਾਰਟੀ ਨੂੰ ਮਿਲਿਆ ਚੋਣ ਨਿਸ਼ਾਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਏਕਤਾ ਪਾਰਟੀ ਦੇ ਲੀਡਰ ਸੁਖਪਾਲ ਸਿੰਘ ਖਹਿਰਾ ਨੂੰ ਚੋਣ ਕਮਿਸ਼ਨ ਵੱਲੋਂ ਚੋਣ ਨਿਸ਼ਾਨ ਜਾਰੀ ਕਰ ਦਿੱਤਾ ਗਿਆ ਹੈ। ਦਸ ਦਈਏ ਕਿ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਏਕਤਾ ਪਾਰਟੀ ਦੇ ਲੀਡਰ ਸੁਖਪਾਲ ਸਿੰਘ ਖਹਿਰਾ ਨੂੰ ਚੋਣ ਕਮਿਸ਼ਨ ਵੱਲੋਂ ਚੋਣ ਨਿਸ਼ਾਨ ਜਾਰੀ ਕਰ ਦਿੱਤਾ ਗਿਆ ਹੈ।

sukhpal

ਦਸ ਦਈਏ ਕਿ ਚੋਣ ਕਮਿਸ਼ਨ ਨੇ ਸੁਖਪਾਲ ਖਹਿਰਾ ਨੂੰ ਚਾਬੀ ਚੋਣ ਨਿਸ਼ਾਨ ਦਿੱਤਾ ਹੈ। ਦੱਸਣਯੋਗ ਗੱਲ ਹੈ ਕਿ ਸੁਖਪਾਲ ਖਹਿਰਾ ਬਠਿੰਡਾ ਤੋਂ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਉਮੀਦਵਾਰ ਹਨ।

Leave a Reply

Your email address will not be published. Required fields are marked *