Breaking news: ਸੁਖਪਾਲ ਖਹਿਰਾ ਨੂੰ ਕੋਰਟ ਨੇ 14 ਦਿਨ ਦੀ ਨਿਆਂਇਕ ਹਿਰਾਸਤ ‘ਤੇ ਭੇਜਿਆ

ਚੰਡੀਗੜ੍ਹ:  ਕਾਂਗਰਸੀ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਡਰੱਗ ਮਾਮਲੇ ਵਿੱਚ ਰਿਮਾਂਡ ਖਤਮ ਹੋਣ ਤੋਂ ਬਾਅਦ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ ਕੋਰਟ ਨੇ…

ਚੰਡੀਗੜ੍ਹ:  ਕਾਂਗਰਸੀ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਡਰੱਗ ਮਾਮਲੇ ਵਿੱਚ ਰਿਮਾਂਡ ਖਤਮ ਹੋਣ ਤੋਂ ਬਾਅਦ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ ਕੋਰਟ ਨੇ ਖਹਿਰਾ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਉੱਤੇ ਭੇਜ ਦਿੱਤਾ ਹੈ।

ਕਾਂਗਰਸੀ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਤੋਂ ਖੁਲਾਸਾ ਹੋਇਆ ਹੈ ਕਿ ਮੁਲਜ਼ਮ ਨਾਲ 11 ਦਿਨਾਂ ਵਿੱਚ 65 ਕਾਲਾਂ ਹੋਈਆ ਸਨ। ਇਹ ਵੀ ਗੱਲ ਸਾਹਮਣੇ ਆਈ ਹੈ ਕਿ ਚਰਨਜੀਤ ਕੌਰ ਦੇ ਜ਼ਰੀਏ ਮੁਲਜ਼ਮ ਗੁਰਦੇਵ  ਨਾਲ ਗੱਲ ਕਰਦਾ ਸੀ।

ਦੱਸਿਆ ਜਾ ਰਿਹਾ ਹੈ ਕਿ ਸੁਖਪਾਲ ਖਹਿਰਾ ਨੇ ਪਿਛਲੇ ਦਿਨੀ ਭਾਰਤ ਤੋਂ ਬਾਹਰ ਜਾਣ ਕੋਸ਼ਿਸ਼ ਕੀਤੀ ਸੀ ਪਰ ਅਸਫਲ ਰਿਹਾ ਹੈ। ਕਾਲ ਡਿਟੇਲ ਤੋਂ ਸਪੱਸ਼ਟ ਹੋਇਆ ਹੈ ਸੁਖਪਾਲ ਖਹਿਰਾ ਚਰਨਜੀਤ ਕੌਰ ਨੂੰ ਕਾਲ ਕਰਦਾ ਸੀ ਉਹ ਅੱਗੇ ਗੁਰਦੇਵ ਨਾਲ ਗੱਲ ਕਰਦੀ ਸੀ । 

Leave a Reply

Your email address will not be published. Required fields are marked *