ਪੰਜਾਬ ’ਚ ਖੁਲ੍ਹੇਆਮ ਘੁੰਮ ਰਹੇ ਨੇ ਨਸ਼ੇ ਦੇ ਵਪਾਰੀ- ਖਹਿਰਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ‘ਚ ਪੰਜਾਬ ਏਕਤਾ ਪਾਰਟੀ ਦੇ ਮੁੱਖੀ ਸੁਖਪਾਲ ਖਹਿਰਾ ਨੇ ਪ੍ਰੈੱਸ ਕਾਨਫਰੰਸ ਕੀਤੀ ਇਸ ਦੌਰਾਨ ਸੁਖਪਾਲ ਖਹਿਰਾ ਨੇ ਕਾਂਗਰਸ ਸਰਕਾਰ ਤੇ ਜਮ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ‘ਚ ਪੰਜਾਬ ਏਕਤਾ ਪਾਰਟੀ ਦੇ ਮੁੱਖੀ ਸੁਖਪਾਲ ਖਹਿਰਾ ਨੇ ਪ੍ਰੈੱਸ ਕਾਨਫਰੰਸ ਕੀਤੀ

Sukhpal Singh Khaira

ਇਸ ਦੌਰਾਨ ਸੁਖਪਾਲ ਖਹਿਰਾ ਨੇ ਕਾਂਗਰਸ ਸਰਕਾਰ ਤੇ ਜਮ ਕੇ ਨਿਸ਼ਾਨਾ ਸਾਧੇ। ਸੁਖਪਾਲ ਖਹਿਰਾ ਨੇ ਕਿਹਾ ਕਿ ਪੰਜਾਬ ਵਿੱਚ ਖੁਲ੍ਹੇਆਮ ਘੁੰਮ ਨਸ਼ੇ ਦੇ ਵਪਾਰੀ ਘੁੰਮ ਰਹੇ ਹਨ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ  ਸਰਕਾਰ ਨੇ ਲੋਕਾਂ ਨਾਲ ਧੋਖਾ ਕੀਤਾ ਹੈ।

Leave a Reply

Your email address will not be published. Required fields are marked *