ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਖੁੰਖਾਰ ਗੈਂਗਸਟਰ ਸੁਖਪ੍ਰੀਤ ਬੁੱਢਾ ਦਾ ਪੁਲਿਸ ਨੇ ਹਿਰਾਸਤ ਚ ਲਏ ਜਾਣ ਤੋਂ ਬਾਅਦ ਉਸਦਾ ਮੈਡੀਕਲ ਕਰਵਾਇਆ। ਦਸ ਦਈਏ ਕਿ ਮੈਡੀਕਲ ਕਰਵਾਉਣ ਤੋਂ ਬਾਅਦ ਪੁਲਿਸ ਨੇ ਗੈਂਗਸਟਰ ਨੂੰ ਮੁਹਾਲੀ ਕੋਰਟ ’ਚ ਪੇਸ਼ ਕੀਤਾ।
ਦਸ ਦਈਏ ਕਿ ਕੋਰਟ ਗੈਂਗਸਟਰ ਸੁਖਪ੍ਰੀਤ ਬੁੱਢਾ ਤੋਂ ਪੁੱਛਗਿਛ ਕਰਨ ਲਈ 29 ਨਵੰਬਰ ਤੱਕ ਦਾ ਰਿਮਾਂਡ ਮਿਲਿਆ ਹੈ। ਕਾਬਿਲੇਗੌਰ ਹੈ ਕਿ ਪੰਜਾਬ ਪੁਲਿਸ ਨੇ ਗੈਂਗਸਟਰ ਸੁਖਪ੍ਰੀਤ ਬੁਢਾ ਨੂੰ ਅਰਮੀਨੀਆ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਦਿੱਲੀ ਏਅਰਪੋਰਟ ਚੋਂ ਹਿਰਾਸਤ ਚ ਲੈ ਲਿਆ ਸੀ। ਫਿਲਹਾਲ ਪੁਲਿਸ ਕਈ ਵੱਡੇ ਖੁਲਾਸੇ ਹੋਣ ਦਾ ਖਦਸ਼ਾ ਹੈ।

