ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸੰਗਤਾਂ ਚ ਭਾਰੀ ਉਤਸ਼ਾਹ ਹੈ। ਇਸੇ ਦੇ ਚੱਲਦੇ ਸੁਲਤਾਨਪੁਰ ਲੋਧੀ ਚ ਸੰਗਤਾਂ ਦਾ ਵਿਸ਼ੇਸ਼ ਧਿਆਨ ਰੱਖਦੇ ਹੋਏ ਵੱਡਾ ਉਪਰਾਲਾ ਕੀਤਾ ਹੈ।
ਦਸ ਦਈਏ ਕਿ ਸੁਲਤਾਨਪੁਰ ਲੋਧੀ ਚ ਪ੍ਰਸਾਸ਼ਨ ਨੇ ਸੰਗਤਾਂ ਦੀ ਸਹੂਲਤ ਨੂੰ ਦੇਖਦੇ ਹੋਏ ਟੈਫਿਕ ਮੈਪ ਜਾਰੀ ਕੀਤਾ ਹੈ। ਜਿਸ ਤੋਂ ਬਾਅਦ ਸਿੱਖ ਸੰਗਤ ਮੈਪ ਰਾਹੀ ਸੰਗਤਾਂ ਨੂੰ ਟ੍ਰੈਫਿਕ ਦੀ ਸਮੱਸਿਆ ਤੋਂ ਰਾਹਤ ਮਿਲੇਗੀ।

