ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਕਾਂਗਰਸ ਕਮੇਟੀ ਦੀ ਮੀਟਿੰਗ ਹੋਈ। ਦਸ ਦਈਏ ਕਿ ਪ੍ਰਧਾਨ ਸੁਨੀਲ ਜਾਖੜ ਨੇ ਵਿਧਾਇਕ ਤੇ ਸਾਬਕਾ ਵਿਧਾਇਕਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਸੁਨੀਲ ਜਾਖੜ ਜਿਮਨੀ ਚੋਣਾਂ ਨੂੰ ਲੜਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ।
ਕਾਬਿਲੇਗੌਰ ਹੈ ਕਿ ਸੁਨੀਲ ਜਾਖੜ ਨੇ ਪ੍ਰੈਸ ਕਾਨਫਰੰਸ ਦੌਰਾਨ ਜਲਾਲਾਬਾਦ ਤੋਂ ਜ਼ਿਮਨੀ ਚੋਣ ਲੜਨ ਦੀ ਖਬਰ ਦਾ ਖੰਡਨ ਕੀਤਾ ਤੇ ਨਾਲ ਹੀ ਇਹ ਵੀ ਕਿਹਾ ਹੈ ਕਿ ਕਾਂਗਰਸ ਜ਼ਿਮਨੀ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ।

