ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕਸਭਾ ਚੋਣਾਂ ਨੂੰ ਲੈਕੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਦਸ ਦਈਏ ਕਿ ਸੁਨੀਲ ਜਾਖੜ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪੰਜਾਬ ਦੀਆਂ ਚੋਣਾਂ ਜਾਣਬੁੱਝ ਕੇ ਦੇਰੀ ਨਾਲ ਕਰਵਾਈਆਂ ਗਈਆਂ ਹਨ। ਦਸ ਦਈਏ ਕਿ ਪੰਜਾਬ ਵਿੱਚ ਸਭ ਤੋਂ ਆਖਰੀ ਚ ਯਾਨੀ 19 ਮਈ ਨੂੰ ਚੋਣਾਂ ਹੋਣੀਆਂ ਹਨ।

