#Breaking: ਸਨੀ ਦਿਓਲ ਦੀ ਗੱਡੀ ਦਾ ਹੋਇਆ Accident

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਦੇ ਸਾਂਝੇ ਉਮੀਦਵਾਰ ਸਨੀ ਦਿਓਲ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋਣ ਦਾ ਮਾਮਲਾ ਸਾਹਮਣੇ ਆਇਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਦੇ ਸਾਂਝੇ ਉਮੀਦਵਾਰ ਸਨੀ ਦਿਓਲ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

Sunny deol accident

Sunny deol accident 1 Sunny deol accident 2  ਮਿਲੀ ਜਾਣਕਾਰੀ ਦੇ ਅਨੁਸਾਰ ਇਹ ਹਾਦਸਾ ਕਾਫੀ ਭਿਆਨਕ ਸੀ ਜਿਸ ਕਾਰਨ ਇਸ ਹਾਦਸੇ ਤੋਂ ਵਾਲ ਵਾਲ ਸਨੀ ਦਿਓਲ਼ ਬਚ ਗਏ।

Leave a Reply

Your email address will not be published. Required fields are marked *