ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮਹਾਰਾਸ਼ਟਰ ਦੇ ਨਾਗਪੁਰ ਵਿੱਚ ਭਾਜਪਾ ਨੇ ਅਖੰਡ ਭਾਰਤ ਸੰਮੇਲਨ ਕਰਵਾਇਆ ਗਿਆ | ਜਿਸ ਵਿੱਚ ਗੁਰਦਾਸਪੁਰ ਤੋਂ ਸਾਂਸਦ ਸਨੀ ਦਿਓਲ ਨੇ ਫਿਲਮੀ ਅੰਦਾਜ ਵਿੱਚ ਹਿੰਦੋਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ | ਇਸ ਦੌਰਾਨ ਕੇਂਦਰੀ ਮੰਤਰੀ ਨਿਤੀਨ ਗਡਕਰੀ ਨੇ ਵੀ ਸੰਬੋਧਨ ਕੀਤਾ |
Watch Video
