ਨਾਮਜ਼ਦਗੀ ਦਾਖਿਲ ਕਰਨ ਤੋਂ ਪਹਿਲਾ ਸੰਨੀ ਦਿਓਲ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਾਲੀਵੁੱਡ ਅਦਾਕਾਰ ਤੇ ਗੁਰਦਾਸਪੁਰ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਸੰਨੀ ਦਿਉਲ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਦਸ ਦਈਏ ਇਸ ਦੌਰਾਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਾਲੀਵੁੱਡ ਅਦਾਕਾਰ ਤੇ ਗੁਰਦਾਸਪੁਰ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਸੰਨੀ ਦਿਉਲ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ।

Sunny deol Sunny deol

ਦਸ ਦਈਏ ਇਸ ਦੌਰਾਨ ਉਹਨਾਂ ਨੇ ਦਸਤਾਰ ਸਜਾਈ ਹੋਈ ਸੀ। ਇਸ ਤੋਂ ਇਲਾਵਾ ਉਹ ਦੁਰਗਿਆਨਾ ਮੰਦਿਰ ਵੀ ਨਤਮਸਤਕ ਹੋਏ ਸੀ। ਮਿਲੀ ਜਾਣਕਾਰੀ ਦੇ ਅਨੁਸਾਰ ਉਹ ਕੁਝ ਹੀ ਸਮੇਂ ਚ ਨਾਮਜਦਗੀ ਪੱਤਰ ਦਾਖਿਲ ਕਰਨਗੇ।

 

 

 

 

 

Leave a Reply

Your email address will not be published. Required fields are marked *