ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ‘ਚ ਫਿਲਮ ਅਭਿਨੇਤਾ ਤੇ ਗੁਰਦਾਸਪੁਰ ਤੋਂ ਭਾਜਪਾ ਸਾਂਸਦ ਸੰਨੀ ਦਿਓਲ ਆਪਣੇ ਪੁੱਤਰ ਕਰਣ ਦਿਓਲ ਦੀ ਪਹਿਲੀ ਫਿਲਮ ਦੀ ਪ੍ਰਮੋਸ਼ਨ ਲਈ ਪਹੁੰਚੇ।
ਸੰਨੀ ਦਿਓਲ ਮੁਤਾਬਿਕ ਉਨ੍ਹਾਂ ਨੇ ਆਪਣੇ ਪੁੱਤਰ ਦੀ ਪਹਿਲੀ ਫਿਲਮ ਖੁੱਦ ਡਾਇਰੈਕਟ ਕੀਤੀ ਹੈ। ਪਰ ਇਸ ਦੌਰਾਨ ਜਦੋ ਉਹਨਾਂ ਕੋਲੋਂ ਬਟਾਲਾ ਬਲਾਸਟ ਤੇ ਪੁੱਛਿਆ ਗਿਆ ਤਾਂ ਉਹਨਾਂ ਨੇ ਇਸ ਤੇ ਕੁੱਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ।
