ਚਿੱਟ ਫੰਡ ਮਾਮਲੇ ’ਤੇ ਮਮਤਾ ਨੂੰ ਝੱਟਕਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਚਿੱਟ ਫੰਡ ਮਾਮਲੇ ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਵੱਡਾ ਝਟਕਾ ਲਗਿਆ ਹੈ। ਦੱਸ ਦਈਏ ਕਿ ਕੋਰਟ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਚਿੱਟ ਫੰਡ ਮਾਮਲੇ ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਵੱਡਾ ਝਟਕਾ ਲਗਿਆ ਹੈ। ਦੱਸ ਦਈਏ ਕਿ ਕੋਰਟ ਨੇ ਹੁਕਮ ਦਿੰਦੇ ਹੋਏ ਕਮਿਸ਼ਨਰ ਨੂੰ ਪੁੱਛਗਿੱਛ ਦੇ ਲਈ ਸੀਬੀਆਈ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ।

mamta banerjee

ਨਾਲ ਹੀ ਇਹ ਵੀ ਕਿਹਾ ਹੈ ਕਿ ਕੋਰਟ ਨੇ ਪੁਲਿਸ ਕਮਿਸ਼ਨਰ ਨੂੰ ਜਾਂਚ ਵਿੱਚ ਸਹਿਯੋਗ ਕਰਨ ਲਈ ਵੀ ਕਿਹਾ ਹੈ। ਇਹ ਹੁਕਮ ਚੀਫ ਜਸਟਿਸ ਨੇ ਦਿੱਤੇ ਹਨ। ਦੱਸ ਦਈਏ ਕਿ ਮਮਤਾ ਬੈਨਰਜੀ ਨੇ 8 ਫਰਵਰੀ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਦੱਸਣਯੋਗ ਗੱਲ ਹੈ ਕਿ ਸੀਬੀਆਈ ਦੀ ਕਾਰਵਾਈ ਦੇ ਖਿਲਾਫ ਮਮਤਾ ਬੈਨਰਜੀ ਇਹ ਧਰਨਾ ਕਰ ਰਹੇ ਹਨ।

Leave a Reply

Your email address will not be published. Required fields are marked *