ਸੁਪਰੀਮ ਕੋਰਟ ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਹੋਈ ਸਖ਼ਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਪਰਾਲੀ ਸਾੜਨ ਦੇ ਮਾਮਲਿਆਂ ਤੇ ਸੁਪਰੀਮ ਕੋਰਟ ਸਖਤ ਹੋ ਗਈ ਹੈ। ਦਸ ਦਈਏ ਕਿ ਸੁਪਰੀਮ ਕੋਰਟ ਨੇ ਕੇਂਦਰੀ ਵਾਤਾਵਰਣ ਮੰਤਰਾਲੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਪਰਾਲੀ ਸਾੜਨ ਦੇ ਮਾਮਲਿਆਂ ਤੇ ਸੁਪਰੀਮ ਕੋਰਟ ਸਖਤ ਹੋ ਗਈ ਹੈ। ਦਸ ਦਈਏ ਕਿ ਸੁਪਰੀਮ ਕੋਰਟ ਨੇ ਕੇਂਦਰੀ ਵਾਤਾਵਰਣ ਮੰਤਰਾਲੇ ਤੋਂ ਸਟੇਟਸ ਰਿਪੋਰਟ ਮੰਗੀ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਪੰਜਾਬ ਹਰਿਆਣਾ ਤੇ ਯੂਪੀ ਦੀਆਂ ਟਾਸਕ ਫੋਰਸਾਂ ਦੀਆਂ ਸਿਫਾਰਿਸ਼ਾਂ ਤੇ ਹੀ ਸਟੇਟਸ ਰਿਪੋਰਟ ਨੂੰ ਪੇਸ਼ ਕੀਤਾ ਜਾਵੇ।

paddy

ਕਾਬਿਲੇਗੌਰ ਹੈ ਕਿ ਸੂਬੇ ਚ ਪੰਜਾਬ ਸਰਕਾਰ ਪਰਾਲੀ ਸਾੜਨ ਦੇ ਮਾਮਲੇ ਤੇ ਅਸਫਲ ਹੁੰਦੀ ਹੋਈ ਨਜਰ ਆ ਰਹੀ ਹੈ ਕਿਉਂਕਿ ਕਿਸਾਨਾਂ ਨੇ ਸਰਕਾਰ ਨੂੰ ਸਾਫ ਤੋਰ ਤੇ ਕਹਿ ਦਿੱਤਾ ਹੈ ਕਿ ਪੰਜਾਬ ਸਰਕਾਰ ਜੇਕਰ ਉਹਨਾਂ ਨੂੰ ਮੁਆਵਜ਼ਾ ਨਹੀਂ ਦੇ ਸਕਦੀ ਤਾਂ ਉਹ ਪਰਾਲੀ ਨੂੰ ਸਾੜਨ ਤੋਂ ਨਹੀਂ ਰੁਕ ਸਕਦੇ।

Leave a Reply

Your email address will not be published. Required fields are marked *