ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸੁਪਰੀਮ ਕੋਰਟ ਦੀ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਰਾਜਨੀਤਕ ਰੂਪ ਨਾਲ ਸੰਵੇਨਸ਼ੀਲ ਅਯੁੱਧਿਆ ‘ਚ ਰਾਮ ਜਨਮ ਭੂਮੀ-ਬਾਬਰੀ ਮਸਜਿਦ ਵਿਵਾਦ ਮਾਮਲੇ ‘ਤੇ ਅੱਜ ਸੁਣਵਾਈ ਕਰੇਗੀ | ਇਹ ਬੈਂਚ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ ਖਿਲਾਫ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰੇਗੀ ।
Watch Video
