ਕੈਪਟਨ ਨੇ ਸਾਬਕਾ DGP ਸੁਰੇਸ਼ ਅਰੋੜਾ ਨੂੰ ਦਿੱਤੀ ਹੁਣ ਇਹ ਵੱਡੀ ਜਿੰਮ੍ਹਵਾਰੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਡੀਜੀਪੀ ਸੁਰੇਸ਼ ਅਰੋੜਾ ਨੂੰ ਮੁੱਖ ਸੂਚਨਾ ਕਮਿਸ਼ਨਰ ਨਿਯੁਕਤ ਕੀਤਾ ਹੈ। ਸੀਐੱਮ ਦਫਤਰ ਦੇ ਇਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਡੀਜੀਪੀ ਸੁਰੇਸ਼ ਅਰੋੜਾ ਨੂੰ ਮੁੱਖ ਸੂਚਨਾ ਕਮਿਸ਼ਨਰ ਨਿਯੁਕਤ ਕੀਤਾ ਹੈ। ਸੀਐੱਮ ਦਫਤਰ ਦੇ ਇਕ ਬੁਲਾਰੇ ਦੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਇਸ ਸੰਬੰਧੀ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ।

EX dgp suresh arora

ਜਿਸ ‘ਚ ਸੁਰੇਸ਼ ਅਰੋੜਾ ਨੂੰ ਮੁੱਖ ਸੂਚਨਾ ਕਮਿਸ਼ਨਰ ਤੇ ਸੀਨੀਅਰ ਪੱਤਰਕਾਰ ਨੂੰ ਸੂਚਨਾ ਕਮਿਸ਼ਨਰ ਵੱਜੋਂ ਨਿਯੁਕਤ ਕਰਨ ਦੀ ਮਨਜੂਰੀ ਦਿੱਤੀ ਹੈ। ਦਸ ਦਈਏ ਕਿ ਸੁਰੇਸ਼ ਅਰੋੜਾ 1982 ਬੈਚ ਦੇ ਆਈਪੀਐਸ ਅਧਿਕਾਰੀ ਹਨ। ਸਾਲ 2015 ਚ ਸੁਰੇਸ਼ ਅਰੋੜਾ ਨੂੰ ਪੰਜਾਬ ਪੁਲਿਸ ਦੇ ਡੀਜੀਪੀ ਵੱਜੋ ਚੁਣਿਆ ਗਿਆ ਸੀ।

Leave a Reply

Your email address will not be published. Required fields are marked *