ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਰਜੀਤ ਸਿੰਘ ਰੱਖੜਾ ਨੂੰ ਪਟਿਆਲਾ ਸੀਟ ਤੋਂ ਉਮੀਦਵਾਰ ਦੇ ਰੂਪ ਵਿੱਚ ਉਤਾਰਿਆ ਗਿਆ |
ਸੁਰਜੀਤ ਸਿੰਘ ਰੱਖੜਾ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ 2 ਸਾਲਾਂ ਵਿੱਚ ਪੰਜਾਬ ਸਰਕਾਰ ਨੇ ਕੁੱਝ ਨਹੀਂ ਕੀਤਾ ਤੇ ਕੈਪਟਨ ਅਮਰਿੰਦਰ ਸਿੰਘ ਝੂਠ ਬੋਲਕੇ ਸੱਤਾ ਵਿੱਚ ਆਏ ਹਨ |
Watch Video
