ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚ ਪੁਲਿਸ ਨੇ ਕੀਤੀ ਸਰਪਰਾਇਜ਼ ਤਲਾਸ਼ੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਿਰੋਜਪੁਰ ਕੇਂਦਰੀ ਜੇਲ੍ਹ ਵਿੱਚ ਪੁਲਿਸ ਵੱਲੋਂ ਛਾਪੇਮਾਰੀ ਕੀਤੇ ਜਾਣ ਦੀ ਜਾਣਕਾਰੀ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਉਚ ਅਧਿਕਾਰਿਆ ਵੱਲੋਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਿਰੋਜਪੁਰ ਕੇਂਦਰੀ ਜੇਲ੍ਹ ਵਿੱਚ ਪੁਲਿਸ ਵੱਲੋਂ ਛਾਪੇਮਾਰੀ ਕੀਤੇ ਜਾਣ ਦੀ ਜਾਣਕਾਰੀ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਉਚ ਅਧਿਕਾਰਿਆ ਵੱਲੋਂ ਟੀਮਾਂ ਸਮੇਤ ਜੇਲ ਵਿੱਚ ਛਾਪਾਮਾਰੀ ਕੀਤੀ ਗਈ। ਉਹਨਾਂ ਦਾ ਕਹਿਣਾ ਸੀ

Jail

ਕਿ ਇਸ ਛਾਪੇਮਾਰੀ ਦੌਰਾਨ ਉਹਨਾਂ ਨੂੰ ਨਸ਼ੀਲੇ ਪਦਾਰਥ ਅਤੇ ਮੋਬਾਇਲ ਫੋਨ ਮਿਲ ਸਕਦੇ ਸੀ। ਦੱਸਣਯੋਗ ਗੱਲ ਹੈ ਕਿ ਇਸ ਜੇਲ੍ਹ ਵਿੱਚ ਕਈ ਗੈਂਗਸਟਰ ਅਤੇ ਸਮਗਲਰ ਬੰਦ ਹਨ। ਫਿਲਹਾਲ ਇਸ ਜੇਲ੍ਹ ਵਿੱਚ ਭਾਰੀ ਸੁਰੱਖਿਆ ਬਲ ਤੈਨਾਤ ਹਨ।

Leave a Reply

Your email address will not be published. Required fields are marked *