ਕਾਂਗਰਸੀ ਵਿਧਾਇਕ ਰਿੰਕੂ ਨੇ PM ਮੋਦੀ ਦਾ ਕੀਤਾ ਵਿਰੋਧ, ਰਾਫੇਲ ਮਾਮਲੇ ’ਚ CBI ਜਾਂਚ ਦੀ ਕੀਤੀ ਮੰਗ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜਲੰਧਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਇੰਡੀਅਨ ਸਾਇੰਸ ਕਾਂਗਰਸ ਦਾ ਉਦਘਾਟਨ ਕੀਤਾ ਨਾਲ ਹੀ ਉਹਨਾਂ ਨੇ ਵਿਦਿਆਰਥਿਆਂ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜਲੰਧਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਇੰਡੀਅਨ ਸਾਇੰਸ ਕਾਂਗਰਸ ਦਾ ਉਦਘਾਟਨ ਕੀਤਾ ਨਾਲ ਹੀ ਉਹਨਾਂ ਨੇ ਵਿਦਿਆਰਥਿਆਂ ਨੂੰ ਸਬੋਧਨ ਵੀ ਕੀਤਾ।

Sushil Kumar Rinku ਦੱਸ ਦਈਏ ਕਿ ਇਸ ਦੌਰਾਨ ਕਾਂਗਰਸੀ ਵਿਧਾਇਕ ਰਿੰਕੂ ਨੇ ਪੀਐੱਮ ਮੋਦੀ ਦਾ ਵਿਰੋਧ ਕੀਤਾ।

Sushil Kumar Rinku

ਇਸ ਦੌਰਾਨ ਕਾਂਗਰਸ ਨੇ ਰਾਫੇਲ ਮਾਮਲੇ ਤੇ CBI ਜਾਂਚ ਦੀ ਮੰਗ ਕੀਤੀ ਤੇ ਨਾਲ ਹੀ ਪੀਐੱਮ ਮੋਦੀ ਦੇ ਖਿਲਾਫ ਨਾਅਰੇਬਾਜੀ ਵੀ ਕੀਤੀ। ਫਿਲਹਾਲ ਪੁਲਿਸ ਨੇ ਵਿਰੋਧ ਕਰ ਰਹੇ ਰਿੰਕੂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

Leave a Reply

Your email address will not be published. Required fields are marked *