ਅੱਤਵਾਦ ਤੇ ਗੱਲਬਾਤ ਨਾਲ ਨਾਲ ਨਹੀਂ ਹੋ ਸਕਦੀ- ਸੁਸ਼ਮਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪਾਕਿਸਤਾਨ ਸਰਕਾਰ ਨੂੰ ਆੜੇ ਹੱਥ ਲੈਦੇ ਹੋਏ ਵੱਡਾ ਬਿਆਨ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਪਾਕਿਸਤਾਨ ਪਹਿਲਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪਾਕਿਸਤਾਨ ਸਰਕਾਰ ਨੂੰ ਆੜੇ ਹੱਥ ਲੈਦੇ ਹੋਏ ਵੱਡਾ ਬਿਆਨ ਦਿੱਤਾ ਹੈ।

sushma swaraj

ਉਹਨਾਂ ਨੇ ਕਿਹਾ ਕਿ ਪਾਕਿਸਤਾਨ ਪਹਿਲਾਂ ਅੱਤਵਾਦੀ ਮਸੂਦ ਅਜਹਰ ਨੂੰ ਭਾਰਤ ਹਵਾਲੇ ਕਰੇ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਅੱਤਵਾਦ ਅਤੇ  ਗੱਲਬਾਤ ਨਾਲ ਨਾਲ ਨਹੀਂ ਹੋ ਸਕਦੀ।

Leave a Reply

Your email address will not be published. Required fields are marked *