ਅੱਤਵਾਦ ਜਿੰਦਗੀਆਂ ਨੂੰ ਤਬਾਹ ਕਰ ਰਿਹਾ ਹੈ- ਸੁਸ਼ਮਾ ਸਵਰਾਜ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਭਾਰਤ ਅਤੇ ਪਾਕਿਸਤਾਨ ਨੂੰ ਲੈਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਅੱਤਵਾਦ ਦੇ ਖਿਲਾਫ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਭਾਰਤ ਅਤੇ ਪਾਕਿਸਤਾਨ ਨੂੰ ਲੈਕੇ ਵੱਡਾ ਬਿਆਨ ਸਾਹਮਣੇ ਆਇਆ ਹੈ।

Sushma Swaraj

ਮਿਲੀ ਜਾਣਕਾਰੀ ਦੇ ਅਨੁਸਾਰ ਅੱਤਵਾਦ ਦੇ ਖਿਲਾਫ ਲੜਾਈ ਕਿਸੇ ਧਰਮ ਦੇ ਖਿਲਾਫ ਲੜਾਈ ਨਹੀਂ ਹੈ। ਨਾਲ ਹੀ ਸੁਸ਼ਮਾ ਸਵਰਾਜ ਨੇ ਇਹ ਵੀ ਕਿਹਾ ਹੈ ਕਿ ਅੱਤਵਾਦ ਜਿੰਦਗੀਆਂ ਨੂੰ ਤਬਾਹ ਕਰ ਰਿਹਾ ਹੈ। ਦੱਸ ਦਈਏ ਕਿ ਸੁਸ਼ਮਾ ਸਵਰਾਜ ਨੇ ਇਹ ਬਿਆਨ OIC ਦੀ ਬੈਠਕ ਦੌਰਾਨ ਦਿੱਤਾ ਹੈ।

Leave a Reply

Your email address will not be published. Required fields are marked *