ਕੋਲੰਬੋ ਧਮਾਕੇ ‘ਤੇ ਸੁਸ਼ਮਾ ਸਵਰਾਜ ਦਾ ਟਵੀਟ, ‘ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ ‘ਚ ਹਾਂ’

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ੍ਰੀਲੰਕਾ ‘ਚ ਅੱਜ ਕਈ ਚਰਚਾਂ ਅਤੇ ਤਿੰਨ ਹੋਟਲਾਂ ‘ਚ ਧਮਾਕਿਆਂ ਦੀ ਖ਼ਬਰ ਨਾਲ ਕਰੋੜਾਂ ਭਾਰਤੀ ਵੀ ਚਿੰਤਾ ‘ਚ ਹਨ | ਵੱਡੀ ਗਿਣਤੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ੍ਰੀਲੰਕਾ ‘ਚ ਅੱਜ ਕਈ ਚਰਚਾਂ ਅਤੇ ਤਿੰਨ ਹੋਟਲਾਂ ‘ਚ ਧਮਾਕਿਆਂ ਦੀ ਖ਼ਬਰ ਨਾਲ ਕਰੋੜਾਂ ਭਾਰਤੀ ਵੀ ਚਿੰਤਾ ‘ਚ ਹਨ | ਵੱਡੀ ਗਿਣਤੀ ਭਾਰਤੀ ਨਾਗਰਿਕ ਅਤੇ ਭਾਰਤੀ ਮੂਲ ਦੇ ਲੋਕ ਸ੍ਰੀਲੰਕਾ ‘ਚ ਰਹਿੰਦੇ ਹਨ |

ਹਾਲਾਂਕਿ ਇਨ੍ਹਾਂ ਧਮਾਕਿਆਂ ‘ਚ ਅਜੇ ਤੱਕ ਕਿਸੇ ਵੀ ਭਾਰਤੀ ਨੂੰ ਨੁਕਸਾਨ ਪਹੁੰਚਣ ਦੀ ਕੋਈ ਖ਼ਬਰ ਨਹੀਂ ਹੈ | ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਇਨ੍ਹਾਂ ਧਮਾਕਿਆਂ ਨੂੰ ਲੈ ਕੇ ਕਿਹਾ ਕਿ ਉਹ ਕੋਲੰਬੋ ਸਥਿਤ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ ‘ਚ ਹਨ ਅਤੇ ਉਨ੍ਹਾਂ ਵਲੋਂ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।

 Watch Video

https://youtu.be/B1mMihCsMRs

Leave a Reply

Your email address will not be published. Required fields are marked *