ਪੰਜਾਬ ‘ਚ ਸਵਾਈਨ ਫਲੂ ਦਾ ਕਹਿਰ ਜਾਰੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸੂਬੇ ਭਰ ‘ਚ ਸਵਾਈਨ ਫਲੂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ | ਜਾਣਕਾਰੀ ਮੁਤਾਬਕ ਸਰਦੀਆਂ ਦੇ ਇਸ ਸੀਜ਼ਨ ‘ਚ ਹੁਣ ਤੱਕ ਪੰਜਾਬ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸੂਬੇ ਭਰ ‘ਚ ਸਵਾਈਨ ਫਲੂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ | ਜਾਣਕਾਰੀ ਮੁਤਾਬਕ ਸਰਦੀਆਂ ਦੇ ਇਸ ਸੀਜ਼ਨ ‘ਚ ਹੁਣ ਤੱਕ ਪੰਜਾਬ ‘ਚ ਸਵਾਈਨ ਫਲੂ ਦੇ 46 ਕੇਸ ਸਾਹਮਣੇ ਆ ਚੁੱਕੇ ਹਨ ,ਜਿਨ੍ਹਾਂ ‘ਚੋਂ ਕਈਆਂ ਦੀ ਮੌਤ ਹੋ ਚੁੱਕੀ ਹੈ  |

swineflu

 ਪਿਛਲੇ ਦਿਨਾਂ ਵਿੱਚ ਪਟਿਆਲਾ ਅਤੇ ਬਰਨਾਲਾ ਵਿੱਚ ਤਿੰਨ ਮਹਿਲਾ ਮਰੀਜ਼ਾਂ ਨੂੰ ਸਵਾਈਨ ਫਲੂ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਪਟਿਆਲਾ ‘ਚ ਹੁਣ ਤੱਕ 11 ਕੇਸ ਸਾਹਮਣੇ ਆ ਚੁੱਕੇ ਹਨ ਜਦਕਿ ਮੁਹਾਲੀ ‘ਚ 5 ਕੇਸਾਂ ਦੀ ਪੁਸ਼ਟੀ ਹੋਈ ਹੈ |

Leave a Reply

Your email address will not be published. Required fields are marked *