ਬਰਨਾਲਾ: ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਤੇਜ਼ ਕਰਦਿਆਂ ਬਰਨਾਲਾ ਪੁਲਿਸ ਨੇ ਅੱਜ ਸ਼ਹਿਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ…
View More Drug smugglers: ਬਰਨਾਲਾ ਪੁਲਿਸ ਦਾ ਨਸ਼ਾ ਤਸਕਰਾਂ ‘ਤੇ ਵੱਡਾ ਐਕਸ਼ਨ: ‘ਆਪ੍ਰੇਸ਼ਨ ਕਾਸੋ’ ਤਹਿਤ ਛਾਪੇਮਾਰੀ, ਕਈ ਗ੍ਰਿਫ਼ਤਾਰarrested
ਵੈਨਕੂਵਰ ‘ਚ ਦਿਲਜੀਤ ਦੋਸਾਂਝ ਦੇ ਸ਼ੋਅ ਦੌਰਾਨ ਹੰਗਾਮਾ: ਖਾਲਿਸਤਾਨ ਸਮਰਥਕਾਂ ਵੱਲੋਂ ਨਾਅਰੇਬਾਜ਼ੀ, ਗਾਇਕ ਨੂੰ ਮਿਲੀਆਂ ਧਮਕੀਆਂ
ਕੈਨੇਡਾ : ਮਸ਼ਹੂਰ ਪੰਜਾਬੀ ਅਤੇ ਬਾਲੀਵੁੱਡ ਗਾਇਕ ਦਿਲਜੀਤ ਦੋਸਾਂਝ ਦੇ ਵੈਨਕੂਵਰ ਵਿੱਚ ਹੋਏ ਲਾਈਵ ਕੰਸਰਟ ਦੌਰਾਨ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਕੁਝ ਖਾਲਿਸਤਾਨ ਸਮਰਥਕਾਂ…
View More ਵੈਨਕੂਵਰ ‘ਚ ਦਿਲਜੀਤ ਦੋਸਾਂਝ ਦੇ ਸ਼ੋਅ ਦੌਰਾਨ ਹੰਗਾਮਾ: ਖਾਲਿਸਤਾਨ ਸਮਰਥਕਾਂ ਵੱਲੋਂ ਨਾਅਰੇਬਾਜ਼ੀ, ਗਾਇਕ ਨੂੰ ਮਿਲੀਆਂ ਧਮਕੀਆਂਗੁਰਦੁਆਰਾ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼, ਨੰਗੇ ਹੋ ਕੇ ਘਿਨੌਣੀਆਂ ਹਰਕਤਾਂ ਕਰਨ ਵਾਲਾ ਵਿਅਕਤੀ ਕਾਬੂ
ਨਕੋਦਰ: ਨਕੋਦਰ ਦੇ ਪਿੰਡ ਚੱਕ ਕਲਾਂ ਵਿੱਚ ਸਥਿਤ ਗੁਰਦੁਆਰਾ ਫਲਾਈ ਸਾਹਿਬ ਵਿਖੇ ਇੱਕ ਵਿਅਕਤੀ ਵੱਲੋਂ ਬੇਅਦਬੀ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਨੇ…
View More ਗੁਰਦੁਆਰਾ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼, ਨੰਗੇ ਹੋ ਕੇ ਘਿਨੌਣੀਆਂ ਹਰਕਤਾਂ ਕਰਨ ਵਾਲਾ ਵਿਅਕਤੀ ਕਾਬੂਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ
ਚੰਡੀਗੜ੍ਹ, 25 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 95ਵੇਂ ਦਿਨ ਪੰਜਾਬ ਪੁਲਿਸ…
View More ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰਭਾਜਪਾ ਆਗੂ ਤੇ ਸਰਪੰਚ ਤੋਂ 50 ਲੱਖ ਦੀ ਫਿਰੌਤੀ ਮੰਗਣ ਵਾਲਾ ਗਰੋਹ ਕਾਬੂ; 5 ਮੈਂਬਰ ਗ੍ਰਿਫਤਾਰ
ਸਮਰਾਲਾ: ਪੁਲਿਸ ਨੇ ਇੱਕ ਅਹਿਮ ਕਾਰਵਾਈ ਕਰਦਿਆਂ ਪਿੰਡ ਮਜਾਲੀ ਕਲਾਂ ਦੇ ਸਰਪੰਚ ਅਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪੱਧਰੀ ਅਹੁਦੇਦਾਰ ਬਲਜੀਤ ਸਿੰਘ ਤੋਂ 50 ਲੱਖ…
View More ਭਾਜਪਾ ਆਗੂ ਤੇ ਸਰਪੰਚ ਤੋਂ 50 ਲੱਖ ਦੀ ਫਿਰੌਤੀ ਮੰਗਣ ਵਾਲਾ ਗਰੋਹ ਕਾਬੂ; 5 ਮੈਂਬਰ ਗ੍ਰਿਫਤਾਰRobbery incident in Amritsar: ਮੋਬਾਈਲ ਤੇ ਪਰਸ ਖੋਹ ਕੇ ਭੱਜਿਆ ਨੌਜਵਾਨ ਇੱਕ ਘੰਟੇ ‘ਚ ਕਾਬੂ
ਅੰਮ੍ਰਿਤਸਰ: ਮਜੀਠਾ ਰੋਡ ਇਲਾਕੇ ਵਿੱਚ ਲੁੱਟ-ਖੋਹ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਨੇ ਖਾਣਾ ਖਾ ਰਹੀ ਕੁੜੀ ਦਾ ਫੋਨ ਅਤੇ ਪਰਸ ਝਪਟ…
View More Robbery incident in Amritsar: ਮੋਬਾਈਲ ਤੇ ਪਰਸ ਖੋਹ ਕੇ ਭੱਜਿਆ ਨੌਜਵਾਨ ਇੱਕ ਘੰਟੇ ‘ਚ ਕਾਬੂਅਮਰੀਕਾ ਦੇ ਲੂਸੀਆਨਾ ‘ਚ ਹਿੰਸਾ ਦਾ ਤਾਂਡਵ: ਮਾਲ ‘ਚ ਗੋਲੀਬਾਰੀ ਨਾਲ ਇੱਕ ਦੀ ਮੌਤ, ਪੰਜ ਗ੍ਰਿਫਤਾਰ
ਅਮਰੀਕਾ: ਅਮਰੀਕਾ ਦਾ ਲੂਸੀਆਨਾ ਸੂਬਾ ਇਨ੍ਹੀਂ ਦਿਨੀਂ ਗੋਲੀਬਾਰੀ ਦੀਆਂ ਦਰਦਨਾਕ ਘਟਨਾਵਾਂ ਕਾਰਨ ਸੁਰਖੀਆਂ ਵਿੱਚ ਹੈ। ਰਾਜ ਦੇ ਵੱਖ-ਵੱਖ ਇਲਾਕਿਆਂ ਵਿੱਚ ਇੱਕ ਹਫ਼ਤੇ ਦੇ ਅੰਦਰ ਵਾਪਰੀਆਂ…
View More ਅਮਰੀਕਾ ਦੇ ਲੂਸੀਆਨਾ ‘ਚ ਹਿੰਸਾ ਦਾ ਤਾਂਡਵ: ਮਾਲ ‘ਚ ਗੋਲੀਬਾਰੀ ਨਾਲ ਇੱਕ ਦੀ ਮੌਤ, ਪੰਜ ਗ੍ਰਿਫਤਾਰ30 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ, ਪੁਲਿਸ ਕਰ ਰਹੀ ਹੈ ਡੂੰਘਾਈ ਨਾਲ ਜਾਂਚ
ਅਬੋਹਰ: ਨਸ਼ਾ ਤਸਕਰੀ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ 30 ਗ੍ਰਾਮ ਹੈਰੋਇਨ ਸਮੇਤ…
View More 30 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ, ਪੁਲਿਸ ਕਰ ਰਹੀ ਹੈ ਡੂੰਘਾਈ ਨਾਲ ਜਾਂਚਅੰਮ੍ਰਿਤਸਰ ‘ਚ ਨਸ਼ਾ ਤਸਕਰੀ ਦਾ ਵੱਡਾ ਨੈੱਟਵਰਕ ਬੇਨਕਾਬ: 5 ਤਸਕਰ ਗ੍ਰਿਫ਼ਤਾਰ, 7 ਕਿਲੋ ਤੋਂ ਵੱਧ ਹੈਰੋਇਨ ਬਰਾਮਦ
ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਚਲਾਏ ਗਏ ਇੰਟੈਲੀਜੈਂਸ ਬੇਸ…
View More ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਦਾ ਵੱਡਾ ਨੈੱਟਵਰਕ ਬੇਨਕਾਬ: 5 ਤਸਕਰ ਗ੍ਰਿਫ਼ਤਾਰ, 7 ਕਿਲੋ ਤੋਂ ਵੱਧ ਹੈਰੋਇਨ ਬਰਾਮਦ50 ਗ੍ਰਾਮ ਹੈਰੋਇਨ ਸਮੇਤ ਪਤੀ-ਪਤਨੀ ਗ੍ਰਿਫ਼ਤਾਰ, ਪੁਲਿਸ ਨੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਜੋੜੇ ਨੂੰ ਦਬੋਚਿਆ
ਅਬੋਹਰ : ਸਥਾਨਕ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਹੈ। ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਗਸ਼ਤ…
View More 50 ਗ੍ਰਾਮ ਹੈਰੋਇਨ ਸਮੇਤ ਪਤੀ-ਪਤਨੀ ਗ੍ਰਿਫ਼ਤਾਰ, ਪੁਲਿਸ ਨੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਜੋੜੇ ਨੂੰ ਦਬੋਚਿਆ