ਫਰੀਦਾਬਾਦ: ਹਰਿਆਣਾ ਦੇ ਪ੍ਰਸਿੱਧ ਸੂਰਜਕੁੰਡ ਅੰਤਰਰਾਸ਼ਟਰੀ ਸ਼ਿਲਪ ਮੇਲੇ ਵਿੱਚ ਵਾਪਰੇ ਭਿਆਨਕ ਝੂਲਾ ਹਾਦਸੇ ਦੇ ਮਾਮਲੇ ਵਿੱਚ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ…
View More Surajkund fair swing accident: ਪੁਲਿਸ ਦੀ ਵੱਡੀ ਕਾਰਵਾਈ, 2 ਗ੍ਰਿਫ਼ਤਾਰ; ਪ੍ਰਸ਼ਾਸਨ ਨੇ ਸੁਰੱਖਿਆ ਨਿਯਮਾਂ ‘ਤੇ ਵਧਾਈ ਸਖ਼ਤੀarrested
ਮਾਨ ਸਰਕਾਰ ਦੀ ‘ਗੈੰਗਸਟਰਾਂ ਤੇ ਵਾਰ’ ਮੁਹਿੰਮ: ਅੰਮ੍ਰਿਤਸਰ ਪੁਲਿਸ ਦਾ ਵੱਡਾ ਐਕਸ਼ਨ, 269 ਮੁਲਜ਼ਮ ਗ੍ਰਿਫ਼ਤਾਰ
ਅੰਮ੍ਰਿਤਸਰ: ਪੰਜਾਬ ਨੂੰ ਅਪਰਾਧ ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਗੈੰਗਸਟਰਾਂ ਤੇ ਵਾਰ’ ਮੁਹਿੰਮ ਤਹਿਤ ਅੰਮ੍ਰਿਤਸਰ ਪੁਲਿਸ ਨੂੰ…
View More ਮਾਨ ਸਰਕਾਰ ਦੀ ‘ਗੈੰਗਸਟਰਾਂ ਤੇ ਵਾਰ’ ਮੁਹਿੰਮ: ਅੰਮ੍ਰਿਤਸਰ ਪੁਲਿਸ ਦਾ ਵੱਡਾ ਐਕਸ਼ਨ, 269 ਮੁਲਜ਼ਮ ਗ੍ਰਿਫ਼ਤਾਰAmritsar Police’s ‘war on gangsters’: 631 ਛਾਪੇਮਾਰੀਆਂ ‘ਚ 269 ਗ੍ਰਿਫ਼ਤਾਰ, ਭਾਰੀ ਮਾਤਰਾ ‘ਚ ਅਸਲ੍ਹਾ ਤੇ ਡਰੱਗ ਮਨੀ ਬਰਾਮਦ
ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਅਪਰਾਧ ਮੁਕਤ ਕਰਨ ਲਈ ਵਿੱਢੀ ਗਈ “ਗੈਂਗਸਟਰਾਂ ਤੇ ਵਾਰ” ਮੁਹਿੰਮ ਤਹਿਤ ਅੰਮ੍ਰਿਤਸਰ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ…
View More Amritsar Police’s ‘war on gangsters’: 631 ਛਾਪੇਮਾਰੀਆਂ ‘ਚ 269 ਗ੍ਰਿਫ਼ਤਾਰ, ਭਾਰੀ ਮਾਤਰਾ ‘ਚ ਅਸਲ੍ਹਾ ਤੇ ਡਰੱਗ ਮਨੀ ਬਰਾਮਦਕੈਥਲ ਪੁਲਿਸ ਦੀ ਵੱਡੀ ਕਾਰਵਾਈ: ਨੌਜਵਾਨ ‘ਤੇ ਜਾਨਲੇਵਾ ਹਮਲਾ ਕਰਨ ਵਾਲੇ 5 ਮੁਲਜ਼ਮ ਗ੍ਰਿਫ਼ਤਾਰ
ਕੈਥਲ: ਕਰਨਾਲ ਰੋਡ ‘ਤੇ ਇੱਕ ਨੌਜਵਾਨ ‘ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਕੈਥਲ ਦੀ ਸੀਆਈਏ-1 (CIA-1) ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਪੰਜ ਮੁਲਜ਼ਮਾਂ ਨੂੰ…
View More ਕੈਥਲ ਪੁਲਿਸ ਦੀ ਵੱਡੀ ਕਾਰਵਾਈ: ਨੌਜਵਾਨ ‘ਤੇ ਜਾਨਲੇਵਾ ਹਮਲਾ ਕਰਨ ਵਾਲੇ 5 ਮੁਲਜ਼ਮ ਗ੍ਰਿਫ਼ਤਾਰਅੰਮ੍ਰਿਤਸਰ ‘ਚ ਅੰਤਰਰਾਸ਼ਟਰੀ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼: 5 ਕਿਲੋ ਹੈਰੋਇਨ ਸਮੇਤ 4 ਤਸਕਰ ਕਾਬੂ
ਅੰਮ੍ਰਿਤਸਰ : ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਹੋ…
View More ਅੰਮ੍ਰਿਤਸਰ ‘ਚ ਅੰਤਰਰਾਸ਼ਟਰੀ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼: 5 ਕਿਲੋ ਹੈਰੋਇਨ ਸਮੇਤ 4 ਤਸਕਰ ਕਾਬੂਪਾਕਿਸਤਾਨੀ ਸਮਗਲਿੰਗ ਨੈੱਟਵਰਕ ਦਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਅਤੇ ‘ਗਲਾਕ’ ਪਿਸਤੌਲ ਸਣੇ ਤਸਕਰ ਕਾਬੂ
ਫ਼ਿਰੋਜ਼ਪੁਰ: ਪੰਜਾਬ ਵਿੱਚ ਨਸ਼ਾ ਤਸਕਰਾਂ ਅਤੇ ਦੇਸ਼ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਫ਼ਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਇੱਕ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ…
View More ਪਾਕਿਸਤਾਨੀ ਸਮਗਲਿੰਗ ਨੈੱਟਵਰਕ ਦਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਅਤੇ ‘ਗਲਾਕ’ ਪਿਸਤੌਲ ਸਣੇ ਤਸਕਰ ਕਾਬੂNakodar encounter: ਜਲੰਧਰ ਦਿਹਾਤੀ ਪੁਲਿਸ ਨੇ ਦੋ ਖ਼ਤਰਨਾਕ ਸ਼ੂਟਰਾਂ ਨੂੰ ਕੀਤਾ ਕਾਬੂ, ਵਪਾਰੀ ‘ਤੇ ਫਾਇਰਿੰਗ ਮਾਮਲੇ ‘ਚ ਸਨ ਵਾਂਟੇਡ
ਨਕੋਦਰ : ਜਲੰਧਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਨਕੋਦਰ ਦੇ ਚੱਕ ਮਗਲਾਨੀ ਰੋਡ ‘ਤੇ ਇੱਕ ਮੁਕਾਬਲੇ (Encounter) ਦੌਰਾਨ ਦੋ ਬਦਮਾਸ਼ਾਂ ਨੂੰ ਗ੍ਰਿਫ਼ਤਾਰ…
View More Nakodar encounter: ਜਲੰਧਰ ਦਿਹਾਤੀ ਪੁਲਿਸ ਨੇ ਦੋ ਖ਼ਤਰਨਾਕ ਸ਼ੂਟਰਾਂ ਨੂੰ ਕੀਤਾ ਕਾਬੂ, ਵਪਾਰੀ ‘ਤੇ ਫਾਇਰਿੰਗ ਮਾਮਲੇ ‘ਚ ਸਨ ਵਾਂਟੇਡAmritsar Police strikes on drug smugglers: 2 ਕਿਲੋ ਹੀਰੋਇਨ ਸਣੇ 4 ਤਸਕਰ ਕਾਬੂ, i20 ਕਾਰ ਤੇ ਸਕੂਟਰੀ ਜ਼ਬਤ
ਅੰਮ੍ਰਿਤਸਰ: ਸਰਹੱਦੀ ਸ਼ਹਿਰ ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਨੇ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ…
View More Amritsar Police strikes on drug smugglers: 2 ਕਿਲੋ ਹੀਰੋਇਨ ਸਣੇ 4 ਤਸਕਰ ਕਾਬੂ, i20 ਕਾਰ ਤੇ ਸਕੂਟਰੀ ਜ਼ਬਤਪੰਜਾਬ ਪੁਲਿਸ ਦਾ ‘ਗੈਂਗਸਟਰਾਂ ਤੇ ਵਾਰ’: 13ਵੇਂ ਦਿਨ 767 ਥਾਵਾਂ ‘ਤੇ ਛਾਪੇਮਾਰੀ, 148 ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਤੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਨੂੰ ਅਪਰਾਧ ਮੁਕਤ ਬਣਾਉਣ ਲਈ ਵਿੱਢੀ ਗਈ ਮੁਹਿੰਮ ‘ਗੈਂਗਸਟਰਾਂ…
View More ਪੰਜਾਬ ਪੁਲਿਸ ਦਾ ‘ਗੈਂਗਸਟਰਾਂ ਤੇ ਵਾਰ’: 13ਵੇਂ ਦਿਨ 767 ਥਾਵਾਂ ‘ਤੇ ਛਾਪੇਮਾਰੀ, 148 ਮੁਲਜ਼ਮ ਗ੍ਰਿਫ਼ਤਾਰਸਾਬਕਾ ਮਹਿਲਾ ਸਰਪੰਚ ਦੇ ਕਤਲ ਮਾਮਲੇ ‘ਚ ਵੱਡੀ ਕਾਰਵਾਈ, ਪਿਓ-ਪੁੱਤ ਹਥਿਆਰਾਂ ਸਮੇਤ ਗ੍ਰਿਫ਼ਤਾਰ
ਮਾਨਸਾ: ਜ਼ਿਲ੍ਹੇ ਦੇ ਪਿੰਡ ਖਿੱਲਣ ਵਿੱਚ ਮਾਮੂਲੀ ਤਕਰਾਰ ਕਾਰਨ ਹੋਏ ਸਾਬਕਾ ਮਹਿਲਾ ਸਰਪੰਚ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ।…
View More ਸਾਬਕਾ ਮਹਿਲਾ ਸਰਪੰਚ ਦੇ ਕਤਲ ਮਾਮਲੇ ‘ਚ ਵੱਡੀ ਕਾਰਵਾਈ, ਪਿਓ-ਪੁੱਤ ਹਥਿਆਰਾਂ ਸਮੇਤ ਗ੍ਰਿਫ਼ਤਾਰ