Big action by Moga Police

Big action by Moga Police: ਸਾਬਕਾ ਕਾਂਗਰਸੀ ਕੌਂਸਲਰ ‘ਤੇ ਫਾਇਰਿੰਗ ਕਰਨ ਵਾਲੇ ਦੋ ਸ਼ੂਟਰ ਗ੍ਰਿਫ਼ਤਾਰ, ਅਸਲਾ ਬਰਾਮਦ

ਮੋਗਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਮੋਗਾ…

View More Big action by Moga Police: ਸਾਬਕਾ ਕਾਂਗਰਸੀ ਕੌਂਸਲਰ ‘ਤੇ ਫਾਇਰਿੰਗ ਕਰਨ ਵਾਲੇ ਦੋ ਸ਼ੂਟਰ ਗ੍ਰਿਫ਼ਤਾਰ, ਅਸਲਾ ਬਰਾਮਦ
Amritsar Police

ਅੰਮ੍ਰਿਤਸਰ ਪੁਲਿਸ ਵੱਲੋਂ ਅੰਤਰਰਾਸ਼ਟਰੀ ਸਮੱਗਲਿੰਗ ਰੈਕੇਟ ਦਾ ਪਰਦਾਫਾਸ਼, ਪਾਕਿਸਤਾਨੀ ਹਥਿਆਰਾਂ ਤੇ ਹੈਰੋਇਨ ਸਮੇਤ 4 ਗ੍ਰਿਫ਼ਤਾਰ

ਅੰਮ੍ਰਿਤਸਰ: ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਨੇ ਸਰਹੱਦ ਪਾਰੋਂ ਹੋ…

View More ਅੰਮ੍ਰਿਤਸਰ ਪੁਲਿਸ ਵੱਲੋਂ ਅੰਤਰਰਾਸ਼ਟਰੀ ਸਮੱਗਲਿੰਗ ਰੈਕੇਟ ਦਾ ਪਰਦਾਫਾਸ਼, ਪਾਕਿਸਤਾਨੀ ਹਥਿਆਰਾਂ ਤੇ ਹੈਰੋਇਨ ਸਮੇਤ 4 ਗ੍ਰਿਫ਼ਤਾਰ

Major operation by Lehra police: ਸੁੰਨੀਆਂ ਸੜਕਾਂ ‘ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 5 ਮੈਂਬਰ ਕਾਬੂ

ਲਹਿਰਾਗਾਗਾ: ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਦਿਆਂ ਲਹਿਰਾ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਪਿੰਡਾਂ ਦੀਆਂ…

View More Major operation by Lehra police: ਸੁੰਨੀਆਂ ਸੜਕਾਂ ‘ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 5 ਮੈਂਬਰ ਕਾਬੂ

Nabha murder case : SSP ਤੇ DC ਦੇ ਭਰੋਸੇ ਮਗਰੋਂ ਪਰਿਵਾਰ ਪੋਸਟਮਾਰਟਮ ਲਈ ਸਹਿਮਤ, ਦੋ ਮੁਲਜ਼ਮ ਗ੍ਰਿਫ਼ਤਾਰ

ਨਾਭਾ: ਬੀਤੇ ਦਿਨੀਂ ਨਾਭਾ ਵਿਖੇ ਪੁਲਿਸ ਦੇ ਹੈੱਡ ਕਾਂਸਟੇਬਲ ਅਮਨਦੀਪ ਸਿੰਘ ਦੇ ਹੋਏ ਬੇਰਹਿਮੀ ਨਾਲ ਕਤਲ ਤੋਂ ਬਾਅਦ ਪੈਦਾ ਹੋਇਆ ਤਣਾਅ ਪ੍ਰਸ਼ਾਸਨ ਦੇ ਦਖ਼ਲ ਮਗਰੋਂ…

View More Nabha murder case : SSP ਤੇ DC ਦੇ ਭਰੋਸੇ ਮਗਰੋਂ ਪਰਿਵਾਰ ਪੋਸਟਮਾਰਟਮ ਲਈ ਸਹਿਮਤ, ਦੋ ਮੁਲਜ਼ਮ ਗ੍ਰਿਫ਼ਤਾਰ
BATHINDA_HONEY_TRAP

Bathinda Honey Trap : ਰੇਲਵੇ ਸਟੇਸ਼ਨ ‘ਤੇ ਯਾਤਰੀਆਂ ਨੂੰ ‘ਹਨੀ ਟ੍ਰੈਪ’ ਵਿੱਚ ਫਸਾਉਣ ਵਾਲੇ ਗਿਰੋਹ ਦਾ ਪਰਦਾਫਾਸ਼, 4 ਔਰਤਾਂ ਸਮੇਤ 7 ਗ੍ਰਿਫਤਾਰ

ਬਠਿੰਡਾ: ਬਠਿੰਡਾ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਸ਼ਹਿਰ ਵਿੱਚ ਸਰਗਰਮ ‘ਹਨੀ ਟ੍ਰੈਪ’ ਗਿਰੋਹ ਦੇ 7 ਮੈਂਬਰਾਂ ਨੂੰ ਕਾਬੂ ਕੀਤਾ ਹੈ। ਇਸ ਗਿਰੋਹ ਵਿੱਚ…

View More Bathinda Honey Trap : ਰੇਲਵੇ ਸਟੇਸ਼ਨ ‘ਤੇ ਯਾਤਰੀਆਂ ਨੂੰ ‘ਹਨੀ ਟ੍ਰੈਪ’ ਵਿੱਚ ਫਸਾਉਣ ਵਾਲੇ ਗਿਰੋਹ ਦਾ ਪਰਦਾਫਾਸ਼, 4 ਔਰਤਾਂ ਸਮੇਤ 7 ਗ੍ਰਿਫਤਾਰ
Barnala Police

Barnala police ਵੱਲੋਂ ਠੀਕਰੀਵਾਲਾ ਬੇਅਦਬੀ ਮਾਮਲੇ ਦਾ ਮੁੱਖ ਸਾਜ਼ਿਸ਼ਕਰਤਾ ਗ੍ਰਿਫਤਾਰ

ਬਰਨਾਲਾ: ਪਿੰਡ ਠੀਕਰੀਵਾਲਾ ਵਿਖੇ ਗੁਟਕਾ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਇਸ ਘਟਨਾ ਦੇ ਮੁੱਖ ਸਾਜ਼ਿਸ਼ਕਰਤਾ…

View More Barnala police ਵੱਲੋਂ ਠੀਕਰੀਵਾਲਾ ਬੇਅਦਬੀ ਮਾਮਲੇ ਦਾ ਮੁੱਖ ਸਾਜ਼ਿਸ਼ਕਰਤਾ ਗ੍ਰਿਫਤਾਰ
_Punjab Police's big action on 'KCF Network

Punjab Police’s big action on ‘KCF Network’: ਲੁਧਿਆਣਾ ਦੇ ਦੋ ਨੌਜਵਾਨ ਗ੍ਰਿਫਤਾਰ, ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨਾਕਾਮ

ਲੁਧਿਆਣਾ: ਪੰਜਾਬ ਪੁਲਿਸ ਨੇ ਦੇਸ਼ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਖ਼ਾਲਿਸਤਾਨ ਕਮਾਂਡੋ ਫੋਰਸ (KCF) ਨਾਲ ਜੁੜੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਸਟੇਟ…

View More Punjab Police’s big action on ‘KCF Network’: ਲੁਧਿਆਣਾ ਦੇ ਦੋ ਨੌਜਵਾਨ ਗ੍ਰਿਫਤਾਰ, ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨਾਕਾਮ
Operation Prahar

‘Operation Prahar’ of Amritsar Police: 3 ਦਿਨਾਂ ‘ਚ 324 ਮੁਲਜ਼ਮ ਕਾਬੂ, ਹਥਿਆਰਾਂ ਤੇ ਨਸ਼ਿਆਂ ਦਾ ਵੱਡਾ ਜ਼ਖੀਰਾ ਬਰਾਮਦ

ਅੰਮ੍ਰਿਤਸਰ: ਗਣਤੰਤਰ ਦਿਵਸ ਦੇ ਮੱਦੇਨਜ਼ਰ ਅੰਮ੍ਰਿਤਸਰ ਪੁਲਿਸ ਵੱਲੋਂ ਸ਼ਹਿਰ ਦੀ ਸੁਰੱਖਿਆ ਨੂੰ ਪੁਖ਼ਤਾ ਕਰਨ ਅਤੇ ਜਰਾਇਮਪੇਸ਼ਾ ਅਨਸਰਾਂ ਨੂੰ ਨੱਥ ਪਾਉਣ ਲਈ ‘ਆਪ੍ਰੇਸ਼ਨ ਪ੍ਰਹਾਰ’ ਚਲਾਇਆ ਜਾ…

View More ‘Operation Prahar’ of Amritsar Police: 3 ਦਿਨਾਂ ‘ਚ 324 ਮੁਲਜ਼ਮ ਕਾਬੂ, ਹਥਿਆਰਾਂ ਤੇ ਨਸ਼ਿਆਂ ਦਾ ਵੱਡਾ ਜ਼ਖੀਰਾ ਬਰਾਮਦ

Big success of Police against drugs : 1 ਕਿੱਲੋ ਤੋਂ ਵੱਧ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ

ਤਰਨਤਾਰਨ : ਸਰਹੱਦੀ ਖੇਤਰ ਵਿੱਚ ਨਸ਼ਾ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਖਾਲੜਾ ਦੀ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਤਿੰਨ ਨੌਜਵਾਨਾਂ ਨੂੰ ਭਾਰੀ ਮਾਤਰਾ…

View More Big success of Police against drugs : 1 ਕਿੱਲੋ ਤੋਂ ਵੱਧ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ
‘Gangstran te war

‘Gangstran te war’ : ਅਪਰਾਧੀਆਂ ’ਤੇ ਸਿਕੰਜਾ ਕੱਸਦਿਆਂ 53 ਸ਼ੱਕੀ ਗ੍ਰਿਫ਼ਤਾਰ, ਗੈਂਗਸਟਰ ਕਲਚਰ ’ਤੇ ਵੱਡੀ ਸੱਟ

ਕਪੂਰਥਲਾ: ਜ਼ਿਲ੍ਹੇ ਵਿੱਚ ਅਪਰਾਧਿਕ ਗਤੀਵਿਧੀਆਂ ਅਤੇ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਤਬਾਹ ਕਰਨ ਲਈ ਕਪੂਰਥਲਾ ਪੁਲਿਸ ਨੇ ‘ਆਪਰੇਸ਼ਨ ਪ੍ਰਹਾਰ’ ਤਹਿਤ ਇੱਕ ਵਿਸ਼ਾਲ ਸਰਚ ਮੁਹਿੰਮ ਚਲਾਈ।…

View More ‘Gangstran te war’ : ਅਪਰਾਧੀਆਂ ’ਤੇ ਸਿਕੰਜਾ ਕੱਸਦਿਆਂ 53 ਸ਼ੱਕੀ ਗ੍ਰਿਫ਼ਤਾਰ, ਗੈਂਗਸਟਰ ਕਲਚਰ ’ਤੇ ਵੱਡੀ ਸੱਟ