ਅਬੋਹਰ: ਨਸ਼ੇ ਦੀ ਲਾਹਨਤ ਨੇ ਅੱਜ ਅਬੋਹਰ ਦੇ ਇੱਕ ਹੱਸਦੇ-ਵੱਸਦੇ ਪਰਿਵਾਰ ਦੀਆਂ ਖ਼ੁਸ਼ੀਆਂ ਉਜਾੜ ਦਿੱਤੀਆਂ। ਸਥਾਨਕ ਹਿੰਦੂਮਲਕੋਟ ਰੋਡ ਦੇ ਰਹਿਣ ਵਾਲੇ ਇੱਕ 21 ਸਾਲਾ ਨੌਜਵਾਨ…
View More ਨਸ਼ਾ ਛੁਡਾਊ ਕੇਂਦਰ ਤੋਂ ਪਰਤੇ ਇਕਲੌਤੇ ਪੁੱਤ ਦੀ ਕੁਝ ਹੀ ਘੰਟਿਆਂ ਬਾਅਦ ਮੌਤ, ਕਾਰ ‘ਚ ਬੇਸੁੱਧ ਹਾਲਤ ‘ਚ ਮਿਲਿਆCar
ਮਾਡਲ ਟਾਊਨ ‘ਚ ਤੇਜ਼ ਰਫ਼ਤਾਰ ਕਾਰ ਨੇ ਖੰਭੇ ਨੂੰ ਮਾਰੀ ਜ਼ੋਰਦਾਰ ਟੱਕਰ, ਪੂਰੇ ਇਲਾਕੇ ਦੀ ਬਿਜਲੀ ਹੋਈ ਗੁੱਲ
ਲੁਧਿਆਣਾ: ਮਹਾਨਗਰ ਦੇ ਪੌਸ਼ ਇਲਾਕੇ ਮਾਡਲ ਟਾਊਨ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਕ ਬੇਕਾਬੂ ਅਤੇ ਤੇਜ਼ ਰਫ਼ਤਾਰ ਕਾਰ ਸੜਕ ਕਿਨਾਰੇ ਲੱਗੇ…
View More ਮਾਡਲ ਟਾਊਨ ‘ਚ ਤੇਜ਼ ਰਫ਼ਤਾਰ ਕਾਰ ਨੇ ਖੰਭੇ ਨੂੰ ਮਾਰੀ ਜ਼ੋਰਦਾਰ ਟੱਕਰ, ਪੂਰੇ ਇਲਾਕੇ ਦੀ ਬਿਜਲੀ ਹੋਈ ਗੁੱਲਅਬੋਹਰ ਪੁਲਿਸ ਦੀ ਨਸ਼ਾ ਤਸਕਰਾਂ ‘ਤੇ ਵੱਡੀ ਕਾਰਵਾਈ: ਫਰੀਦਕੋਟ ਦਾ ਕਾਰ ਸਵਾਰ ਨੌਜਵਾਨ ਹੈਰੋਇਨ ਸਮੇਤ ਕਾਬੂ
ਅਬੋਹਰ, 4 ਅਪ੍ਰੈਲ: ਜ਼ਿਲ੍ਹਾ ਫਾਜ਼ਿਲਕਾ ਦੇ ਐਸ.ਐਸ.ਪੀ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਾ ਵਿਰੋਧੀ ਮੁਹਿੰਮ ਚਲਾ ਰਹੀ ਅਬੋਹਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਥਾਣਾ…
View More ਅਬੋਹਰ ਪੁਲਿਸ ਦੀ ਨਸ਼ਾ ਤਸਕਰਾਂ ‘ਤੇ ਵੱਡੀ ਕਾਰਵਾਈ: ਫਰੀਦਕੋਟ ਦਾ ਕਾਰ ਸਵਾਰ ਨੌਜਵਾਨ ਹੈਰੋਇਨ ਸਮੇਤ ਕਾਬੂਚੰਡੀਗੜ੍ਹ ਪੁਲ ਤੋਂ ਹੇਠਾਂ ਡਿੱਗੀ ਬੇਕਾਬੂ ਹੋਈ ਕਾਰ, ਚਾਰ ਨੌਜਵਾਨ ਤੇ ਇੱਕ ਕੁੜੀ ਗੰਭੀਰ ਜ਼ਖਮੀ
ਚੰਡੀਗੜ੍ਹ : ਸਿਟੀ ਬਿਊਟੀਫੁਲ ਦੇ ਸੈਕਟਰ-26 ਸਥਿਤ ਬਾਪੂਧਾਮ ਪੁਲ ‘ਤੇ ਸ਼ਨੀਵਾਰ ਤੜਕੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਕ ਤੇਜ਼ ਰਫ਼ਤਾਰ…
View More ਚੰਡੀਗੜ੍ਹ ਪੁਲ ਤੋਂ ਹੇਠਾਂ ਡਿੱਗੀ ਬੇਕਾਬੂ ਹੋਈ ਕਾਰ, ਚਾਰ ਨੌਜਵਾਨ ਤੇ ਇੱਕ ਕੁੜੀ ਗੰਭੀਰ ਜ਼ਖਮੀJalandhar Firing : ਦੇਰ ਰਾਤ ਡਾਕਟਰ ਦੇ ਘਰ ਤੇ ਕਾਰ ‘ਤੇ ਤਾਬੜਤੋੜ ਫਾਇਰਿੰਗ, CCTV ‘ਚ ਕੈਦ ਹੋਏ ਹਮਲਾਵਰ
ਜਲੰਧਰ : ਮਹਾਨਗਰ ਜਲੰਧਰ ਵਿੱਚ ਅਪਰਾਧਿਕ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਸੰਤੋਖਪੁਰਾ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਦੇਰ ਰਾਤ ਮੋਟਰਸਾਈਕਲ…
View More Jalandhar Firing : ਦੇਰ ਰਾਤ ਡਾਕਟਰ ਦੇ ਘਰ ਤੇ ਕਾਰ ‘ਤੇ ਤਾਬੜਤੋੜ ਫਾਇਰਿੰਗ, CCTV ‘ਚ ਕੈਦ ਹੋਏ ਹਮਲਾਵਰTerrible accident on Chandigarh-Shimla National Highway: ਖੜ੍ਹੇ ਟਰਾਲੇ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, ਚਾਲਕ ਜ਼ਖ਼ਮੀ
ਸੋਲਨ : ਚੰਡੀਗੜ੍ਹ-ਸ਼ਿਮਲਾ ਨੈਸ਼ਨਲ ਹਾਈਵੇਅ-5 ‘ਤੇ ਸੋਮਵਾਰ ਤੜਕੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਆਂਜੀ ਦੇ ਨਜ਼ਦੀਕ ਇੱਕ ਤੇਜ਼ ਰਫ਼ਤਾਰ ਕਾਰ…
View More Terrible accident on Chandigarh-Shimla National Highway: ਖੜ੍ਹੇ ਟਰਾਲੇ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, ਚਾਲਕ ਜ਼ਖ਼ਮੀWrath on Dausa Highway: ਵਿਆਹ ਤੋਂ ਪਰਤ ਰਹੇ 5 ਸਕੇ ਭਰਾਵਾਂ ਸਣੇ 6 ਨੌਜਵਾਨਾਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
ਦੌਸਾ : ਰਾਜਸਥਾਨ ਦੇ ਦੌਸਾ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਅਜਿਹਾ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ।…
View More Wrath on Dausa Highway: ਵਿਆਹ ਤੋਂ ਪਰਤ ਰਹੇ 5 ਸਕੇ ਭਰਾਵਾਂ ਸਣੇ 6 ਨੌਜਵਾਨਾਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇਫਿਰੋਜ਼ਪੁਰ-ਫਾਜ਼ਿਲਕਾ ਰੋਡ ‘ਤੇ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ; ਬੱਚਿਆਂ ਤੇ ਔਰਤਾਂ ਸਮੇਤ 5 ਤੋਂ ਵੱਧ ਜ਼ਖ਼ਮੀ
ਫਿਰੋਜ਼ਪੁਰ : ਫਿਰੋਜ਼ਪੁਰ-ਫਾਜ਼ਿਲਕਾ ਮੁੱਖ ਮਾਰਗ ‘ਤੇ ਪੈਂਦੇ ਪਿੰਡ ਕਰੀਆਂ ਦੇ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇੱਕ ਤੇਜ਼ ਰਫ਼ਤਾਰ ਥਾਰ…
View More ਫਿਰੋਜ਼ਪੁਰ-ਫਾਜ਼ਿਲਕਾ ਰੋਡ ‘ਤੇ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ; ਬੱਚਿਆਂ ਤੇ ਔਰਤਾਂ ਸਮੇਤ 5 ਤੋਂ ਵੱਧ ਜ਼ਖ਼ਮੀਅੰਮ੍ਰਿਤਸਰ ‘ਚ ਕਹਿਰ: ਨੌਕਰੀ ‘ਤੇ ਜਾ ਰਹੇ 24 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ
ਅੰਮ੍ਰਿਤਸਰ: ਪਵਿੱਤਰ ਨਗਰੀ ਅੰਮ੍ਰਿਤਸਰ ਦੇ ਲੇਬਰ ਚੌਕ ‘ਤੇ ਅੱਜ ਸਵੇਰੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਨੇ ਇੱਕ ਹੱਸਦੇ-ਖੇਡਦੇ ਪਰਿਵਾਰ ਦਾ ਚਿਰਾਗ ਬੁਝਾ ਦਿੱਤਾ। ਇਸ ਹਾਦਸੇ…
View More ਅੰਮ੍ਰਿਤਸਰ ‘ਚ ਕਹਿਰ: ਨੌਕਰੀ ‘ਤੇ ਜਾ ਰਹੇ 24 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰਰਾਜਸਥਾਨ ਕੈਨਾਲ ‘ਚ ਬੇਕਾਬੂ ਹੋ ਕੇ ਡਿੱਗੀ ਕਾਰ, 45 ਸਾਲਾ ਵਿਅਕਤੀ ਦੀ ਭਾਲ ਲਈ NDRF ਨੇ ਚਲਾਇਆ ਸਰਚ ਆਪ੍ਰੇਸ਼ਨ
ਲੰਬੀ : ਲੰਬੀ ਦੇ ਨਜ਼ਦੀਕ ਮਹੂਆਨਾ ਪਿੰਡ ਕੋਲ ਵਗਦੀ ਰਾਜਸਥਾਨ ਕੈਨਾਲ ਵਿੱਚ ਇੱਕ ਕਾਰ ਦੇ ਡਿੱਗਣ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਦੱਸਿਆ ਜਾ…
View More ਰਾਜਸਥਾਨ ਕੈਨਾਲ ‘ਚ ਬੇਕਾਬੂ ਹੋ ਕੇ ਡਿੱਗੀ ਕਾਰ, 45 ਸਾਲਾ ਵਿਅਕਤੀ ਦੀ ਭਾਲ ਲਈ NDRF ਨੇ ਚਲਾਇਆ ਸਰਚ ਆਪ੍ਰੇਸ਼ਨ