ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅੱਜ ਚੰਡੀਗੜ੍ਹ ‘ਚ ‘ਆਪ’ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਸ਼ਾਮ ਨੂੰ…
View More ਕੀ ਫਿਰ ਪਾਰਟੀ ਬਦਲਣ ਦੀ ਤਿਆਰੀ ‘ਚ ਨੇ ਸਿੱਧੂ? ਅਨੁਸ਼ਾਸਨੀ ਕਾਰਵਾਈ ਤੋਂ ਪਹਿਲਾਂ CM ਮਾਨ ਨਾਲ ਮੀਟਿੰਗchandigarhnews
ਬੱਗਾ ਗ੍ਰਿਫਤਾਰੀ ਮਾਮਲਾ: ਪੰਜਾਬ ਪੁਲਿਸ ਦੀ ਕਾਰਵਾਈ ‘ਤੇ ਅੱਜ ਹਾਈਕੋਰਟ ‘ਚ ਸੁਣਵਾਈ
ਚੰਡੀਗੜ੍ਹ- ਦਿੱਲੀ ਭਾਜਪਾ ਨੇਤਾ ਤਜਿੰਦਰ ਬੱਗਾ ਦੇ ਮਾਮਲੇ ‘ਚ ਹੰਗਾਮਾ ਜਾਰੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ ਮੁੜ ਇਸ ਮਾਮਲੇ ਦੀ ਸੁਣਵਾਈ ਹੋਵੇਗੀ।…
View More ਬੱਗਾ ਗ੍ਰਿਫਤਾਰੀ ਮਾਮਲਾ: ਪੰਜਾਬ ਪੁਲਿਸ ਦੀ ਕਾਰਵਾਈ ‘ਤੇ ਅੱਜ ਹਾਈਕੋਰਟ ‘ਚ ਸੁਣਵਾਈਭਗਵੰਤ ਮਾਨ ਦਾ ਵੱਡਾ ਐਲਾਨ, ਹੁਣ ਮੂੰਗੀ ਦੀ ਫਸਲ ‘ਤੇ ਵੀ MSP ਦੇਵੇਗੀ ਪੰਜਾਬ ਸਰਕਾਰ
ਚੰਡੀਗੜ੍ਹ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਕ ਵੱਡਾ ਫ਼ੈਸਲਾ ਲਿਆ ਗਿਆ ਹੈ। ਹੁਣ ਮੂੰਗੀ ‘ਤੇ ਵੀ ਐਮ. ਐੱਸ.ਪੀ ਮਿਲੇਗੀ। ਇਸ ਦੇ ਨਾਲ ਹੀ…
View More ਭਗਵੰਤ ਮਾਨ ਦਾ ਵੱਡਾ ਐਲਾਨ, ਹੁਣ ਮੂੰਗੀ ਦੀ ਫਸਲ ‘ਤੇ ਵੀ MSP ਦੇਵੇਗੀ ਪੰਜਾਬ ਸਰਕਾਰਪੰਜਾਬ ਦੇ IGP ਚੀਮਾ ਨੂੰ ਵੱਡੀ ਰਾਹਤ, ਹਾਈ ਕੋਰਟ ਨੇ ਕਿਡਨੈਪਿੰਗ-ਟ੍ਰੈਸਪਾਸਿੰਗ ਦਾ ਕੇਸ ਕੀਤਾ ਰੱਦ
ਚੰਡੀਗੜ੍ਹ- ਪੰਜਾਬ ਪੁਲਿਸ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਦੇ ਆਈਜੀਪੀ (ਕ੍ਰਾਈਮ) ਆਈਪੀਐਸ ਅਧਿਕਾਰੀ ਗੌਤਮ ਚੀਮਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ…
View More ਪੰਜਾਬ ਦੇ IGP ਚੀਮਾ ਨੂੰ ਵੱਡੀ ਰਾਹਤ, ਹਾਈ ਕੋਰਟ ਨੇ ਕਿਡਨੈਪਿੰਗ-ਟ੍ਰੈਸਪਾਸਿੰਗ ਦਾ ਕੇਸ ਕੀਤਾ ਰੱਦਪੰਜਾਬ ਦੇ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ, ਸੂਬੇ ‘ਚ ਬਣੇਗਾ ਈ.ਵੀ. ਪ੍ਰੋਡਕਸ਼ਨ ਸੈਂਟਰ
ਚੰਡੀਗੜ੍ਹ- ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਦੇ ਉਦੇਸ਼ ਨਾਲ ਇਕ ਵੱਡੀ ਪਹਿਲਕਦਮੀ ‘ਚ ਟਾਟਾ ਟੈਕਨਾਲੋਜੀਸ…
View More ਪੰਜਾਬ ਦੇ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ, ਸੂਬੇ ‘ਚ ਬਣੇਗਾ ਈ.ਵੀ. ਪ੍ਰੋਡਕਸ਼ਨ ਸੈਂਟਰਸਾਥੀ ਦੀ ਗ੍ਰਿਫਤਾਰੀ ਤੋਂ ਬਾਅਦ ਸਮੂਹਿਕ ਛੁੱਟੀ ‘ਤੇ ਪੰਜਾਬ ਭਰ ਦੇ ਪਟਵਾਰੀ, 15 ਮਈ ਤੱਕ ਬੰਦ ਰੱਖਣਗੇ ਕੰਮ
ਚੰਡੀਗੜ੍ਹ- ਪੰਜਾਬ ਭਰ ਦੇ ਪਟਵਾਰੀਆਂ ਵਲੋਂ ਆਪਣੇ ਸਾਥੀ ਦੀ ਗ੍ਰਿਫਤਾਰੀ ਤੋਂ ਬਾਅਦ ਸੂਬੇ ਭਰ ਵਿਚ ਪ੍ਰਦਰਸ਼ਨ ਉਲੀਕਿਆ ਗਿਆ ਹੈ। ਪੰਜਾਬ ਭਰ ਦੇ ਪਟਵਾਰੀਆਂ ਨੇ ਸਮੂਹਿਕ…
View More ਸਾਥੀ ਦੀ ਗ੍ਰਿਫਤਾਰੀ ਤੋਂ ਬਾਅਦ ਸਮੂਹਿਕ ਛੁੱਟੀ ‘ਤੇ ਪੰਜਾਬ ਭਰ ਦੇ ਪਟਵਾਰੀ, 15 ਮਈ ਤੱਕ ਬੰਦ ਰੱਖਣਗੇ ਕੰਮਚੰਡੀਗੜ੍ਹ ‘ਚ 75 ਹਜ਼ਾਰ ਬੱਚਿਆਂ ਨੂੰ ਕੋਰੋਨਾ ਵੈਕਸੀਨ ਲਾਉਣ ਦੀ ਤਿਆਰੀ, ਐਲਾਨ ਦਾ ਇੰਤਜ਼ਾਰ
ਚੰਡੀਗੜ੍ਹ- ਕੋਰੋਨਾ ਮਹਾਮਾਰੀ ਦੀ ਚੌਥੀ ਲਹਿਰ ਕਦੇ ਵੀ ਚੰਡੀਗੜ੍ਹ ਵਿਚ ਦਸਤਕ ਦੇ ਸਕਦੀ ਹੈ। ਛੋਟੇ ਬੱਚੇ ਸਕੂਲ ਜਾ ਰਹੇ ਹਨ ਤੇ ਵੈਕਸੀਨੇਟਿਡ ਵੀ ਨਹੀਂ ਹਨ…
View More ਚੰਡੀਗੜ੍ਹ ‘ਚ 75 ਹਜ਼ਾਰ ਬੱਚਿਆਂ ਨੂੰ ਕੋਰੋਨਾ ਵੈਕਸੀਨ ਲਾਉਣ ਦੀ ਤਿਆਰੀ, ਐਲਾਨ ਦਾ ਇੰਤਜ਼ਾਰਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਇਕ ਵਿਧਾਇਕ ਇਕ ਪੈਨਸ਼ਨ ਸਣੇ ਲਏ ਕਈ ਵੱਡੇ ਫੈਸਲੇ
ਚੰਡੀਗੜ੍ਹ- ਪੰਜਾਬ ਕੈਬਨਿਟ ਵਲੋਂ ਅੱਜ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਵਿਧਾਇਕਾਂ ਦੀ ਇਕ ਪੈਨਸ਼ਨ ਸਣੇ ਕਈ ਅਹਿਮ ਫੈਸਲੇ ਲਏ ਹਏ। ਕੈਬਨਿਟ…
View More ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਇਕ ਵਿਧਾਇਕ ਇਕ ਪੈਨਸ਼ਨ ਸਣੇ ਲਏ ਕਈ ਵੱਡੇ ਫੈਸਲੇਪਾਣੀ ਦੀ ਦੁਰਵਰਤੋਂ ‘ਤੇ ਚੰਡੀਗੜ੍ਹ ਮੇਅਰ ਦੀ ਚੇਤਾਵਨੀ, ਕੱਟੇ ਜਾ ਸਕਦੇ ਨੇ ਮੀਟਰ
ਚੰਡੀਗੜ੍ਹ- ਚੰਡੀਗੜ੍ਹ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣਾ ਨਗਰ ਨਿਗਮ ਲਈ ਵੱਡੀ ਚੁਣੌਤੀ ਹੈ। ਚੰਡੀਗੜ੍ਹ ਨਗਰ ਨਿਗਮ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ…
View More ਪਾਣੀ ਦੀ ਦੁਰਵਰਤੋਂ ‘ਤੇ ਚੰਡੀਗੜ੍ਹ ਮੇਅਰ ਦੀ ਚੇਤਾਵਨੀ, ਕੱਟੇ ਜਾ ਸਕਦੇ ਨੇ ਮੀਟਰਕੈਪਟਨ ਅਮਰਿੰਦਰ ਸਿੰਘ ਤੋਂ ਭਾਜਪਾ ਨੇ ਕੀਤੀ ਤੌਬਾ, ਪੰਜਾਬ ‘ਚ ਇਕੱਲੇ ਹੀ ਲੜੇਗੀ ਜਿਮਨੀ ਤੇ ਨਗਰ ਨਿਗਮ ਚੋਣਾਂ
ਚੰਡੀਗੜ੍ਹ- ਪੰਜਾਬ ਵਿੱਚ ਭਾਜਪਾ ਹੁਣ ਕੈਪਟਨ ਅਮਰਿੰਦਰ ਸਿੰਘ ਨਾਲ ਗਠਜੋੜ ਕਰਕੇ ਚੋਣਾਂ ਨਹੀਂ ਲੜੇਗੀ। ਸੰਗਰੂਰ ਲੋਕ ਸਭਾ ਸੀਟ ਉਪ ਚੋਣ ਅਤੇ 4 ਨਿਗਮਾਂ ਦੀਆਂ ਚੋਣਾਂ…
View More ਕੈਪਟਨ ਅਮਰਿੰਦਰ ਸਿੰਘ ਤੋਂ ਭਾਜਪਾ ਨੇ ਕੀਤੀ ਤੌਬਾ, ਪੰਜਾਬ ‘ਚ ਇਕੱਲੇ ਹੀ ਲੜੇਗੀ ਜਿਮਨੀ ਤੇ ਨਗਰ ਨਿਗਮ ਚੋਣਾਂ