ਚੰਡੀਗੜ੍ਹ- ਪੰਜਾਬ ‘ਚ ਮਾਸਕ ਨਾ ਪਾਉਣ ‘ਤੇ ਕੋਈ ਜੁਰਮਾਨਾ ਨਹੀਂ ਲੱਗੇਗਾ। ਸੂਬੇ ਦੇ ਸਿਹਤ ਮੰਤਰੀ ਡਾ: ਵਿਜੇ ਸਿੰਗਲਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ…
View More ‘ਪੰਜਾਬ ‘ਚ ਕੋਰੋਨਾ ਹਾਲਾਤ ਕਾਬੂ ‘ਚ, ਬਿਨਾਂ ਮਾਸਕ ਫੜੇ ਜਾਣ ‘ਤੇ ਨਹੀਂ ਹੋਵੇਗਾ ਜੁਰਮਾਨਾ’chandigarhnews
ਪੰਜਾਬ ਸਰਕਾਰ ਦਾ ਸਾਬਕਾ ਕੈਬਨਿਟ ਮੰਤਰੀਆਂ ‘ਤੇ ਐਕਸ਼ਨ, ਗੱਡੀਆਂ ਵਾਪਸ ਕਰਨ ਲਈ ਨੋਟਿਸ ਜਾਰੀ
ਚੰਡੀਗੜ੍ਹ- ਪੰਜਾਬ ਸਰਕਾਰ ਦਾ ਐਕਸ਼ਨ ਮੋਡ ਲਗਾਤਾਰ ਜਾਰੀ ਹੈ। ਤਾਜ਼ਾ ਘਟਨਾਕ੍ਰਮ ਵਿਚ ਸੂਬੇ ਦੇ ਟ੍ਰਾਂਸਪੋਰਟ ਵਿਭਾਗ ਨੇ ਸਾਬਕਾ ਕੈਬਨਿਟ ਮੰਤਰੀਆਂ ਨੂੰ ਗੱਡੀਆਂ ਵਾਪਸ ਕਰਨ ਲਈ…
View More ਪੰਜਾਬ ਸਰਕਾਰ ਦਾ ਸਾਬਕਾ ਕੈਬਨਿਟ ਮੰਤਰੀਆਂ ‘ਤੇ ਐਕਸ਼ਨ, ਗੱਡੀਆਂ ਵਾਪਸ ਕਰਨ ਲਈ ਨੋਟਿਸ ਜਾਰੀ‘ਪੰਚਾਇਤੀ ਜ਼ਮੀਨ ‘ਤੇ ਹੋਏ 5000 ਏਕੜ ਦੇ ਨਾਜਾਇਜ਼ ਕਬਜ਼ੇ ਇਕ ਮਹੀਨੇ ਅੰਦਰ ਹਟਾਏ ਜਾਣਗੇ’
ਚੰਡੀਗੜ੍ਹ- ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਸਾਰੀਆਂ ਪੰਚਾਇਤੀ ਜਮੀਨਾਂ ‘ਤੇ ਨਜਾਇਜ਼ ਕਬਜਿਆਂ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਅੱਜ ਇੱਥੇ…
View More ‘ਪੰਚਾਇਤੀ ਜ਼ਮੀਨ ‘ਤੇ ਹੋਏ 5000 ਏਕੜ ਦੇ ਨਾਜਾਇਜ਼ ਕਬਜ਼ੇ ਇਕ ਮਹੀਨੇ ਅੰਦਰ ਹਟਾਏ ਜਾਣਗੇ’ਚੰਡੀਗੜ੍ਹ ‘ਚ ਮਾਸਕ ਸਬੰਧੀ ਨਵੀਆਂ ਹਦਾਇਤਾਂ ਜਾਰੀ, ਉਲੰਘਣ ‘ਤੇ ਹੋਵੇਗਾ 500 ਰੁਪਏ ਜੁਰਮਾਨਾ
ਚੰਡੀਗੜ੍ਹ- ਪੰਜਾਬ ਸਣੇ ਪੂਰੇ ਦੇਸ਼ ਵਿਚ ਵਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ…
View More ਚੰਡੀਗੜ੍ਹ ‘ਚ ਮਾਸਕ ਸਬੰਧੀ ਨਵੀਆਂ ਹਦਾਇਤਾਂ ਜਾਰੀ, ਉਲੰਘਣ ‘ਤੇ ਹੋਵੇਗਾ 500 ਰੁਪਏ ਜੁਰਮਾਨਾਨਜਾਇਜ਼ ਮਾਈਨਿੰਗ ਖਿਲਾਫ਼ ਪੰਜਾਬ ਸਰਕਾਰ ਦਾ ਐਕਸ਼ਨ, ਜਾਰੀ ਕੀਤਾ ਟੋਲ ਫ੍ਰੀ ਨੰਬਰ
ਚੰਡੀਗੜ੍ਹ : ਭ੍ਰਿਸ਼ਟਾਚਾਰ ਖਿਲਾਫ ਟੋਲ ਫਰੀ ਨੰਬਰ ਜਾਰੀ ਕਰਨ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਨਜ਼ਾਇਜ ਮਾਈਨਿੰਗ ਵਿਰੁੱਧ ਵੀ ਐਕਸ਼ਨ ਵਿੱਚ ਆਈ ਹੈ। ਇਸ ਦੌਰਾਨ…
View More ਨਜਾਇਜ਼ ਮਾਈਨਿੰਗ ਖਿਲਾਫ਼ ਪੰਜਾਬ ਸਰਕਾਰ ਦਾ ਐਕਸ਼ਨ, ਜਾਰੀ ਕੀਤਾ ਟੋਲ ਫ੍ਰੀ ਨੰਬਰਪੰਜਾਬ ਸਰਕਾਰ ਵਲੋਂ IAS ਅਧਿਕਾਰੀਆਂ ਦਾ ਤਬਾਦਲਾ, ਦੇਖੋ ਸੂਚੀ
ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਤੁਰੰਤ ਪ੍ਰਭਾਵ ਨਾਲ 2 ਆਈਏਐੱਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਦੇਖੋ ਸੂਚੀ
View More ਪੰਜਾਬ ਸਰਕਾਰ ਵਲੋਂ IAS ਅਧਿਕਾਰੀਆਂ ਦਾ ਤਬਾਦਲਾ, ਦੇਖੋ ਸੂਚੀਕਿਸਾਨਾਂ ‘ਤੇ ਮਹਿੰਗਾਈ ਦੀ ਮਾਰ: DAP ਖਾਦ ਦੀ ਕੀਮਤ 150 ਰੁਪਏ ਵਧੀ, ਭੜਕੀਆਂ ਕਿਸਾਨ ਯੂਨੀਅਨਾਂ
ਚੰਡੀਗੜ੍ਹ- ਪੰਜਾਬ ਵਿੱਚ ਕਿਸਾਨ ਮਹਿੰਗਾਈ ਦੀ ਮਾਰ ਹੇਠ ਹਨ। ਕੇਂਦਰ ਸਰਕਾਰ ਨੇ ਡੀਏਪੀ ਖਾਦ ਦੇ ਰੇਟ ਵਧਾ ਦਿੱਤੇ ਹਨ। ਅਗਲੇ ਸੀਜ਼ਨ ਤੋਂ ਕਿਸਾਨਾਂ ਨੂੰ ਡੀਏਪੀ…
View More ਕਿਸਾਨਾਂ ‘ਤੇ ਮਹਿੰਗਾਈ ਦੀ ਮਾਰ: DAP ਖਾਦ ਦੀ ਕੀਮਤ 150 ਰੁਪਏ ਵਧੀ, ਭੜਕੀਆਂ ਕਿਸਾਨ ਯੂਨੀਅਨਾਂਪੰਜਾਬ ਸਰਕਾਰ ਵਲੋਂ ਵੱਡਾ ਫੇਰਬਦਲ, 24 IAS ਤੇ 9 PCS ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਸੂਬੇ ਵਿਚ ਪ੍ਰਸ਼ਾਸਨਿਕ ਤੇ ਪੁਲਿਸ ਵਿਭਾਗ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ 24 ਆਈਏਐੱਸ ਤੇ 9 ਪੀਸੀਐੱਸ ਅਧਿਕਾਰੀਆਂ…
View More ਪੰਜਾਬ ਸਰਕਾਰ ਵਲੋਂ ਵੱਡਾ ਫੇਰਬਦਲ, 24 IAS ਤੇ 9 PCS ਅਧਿਕਾਰੀਆਂ ਦੇ ਤਬਾਦਲੇਚੰਡੀਗੜ੍ਹ ’ਚ ਵੱਡੀ ਸਾਜ਼ਿਸ਼ ਨਾਕਾਮ: ਬੁੜੈਲ ਜੇਲ੍ਹ ਬਾਹਰ ਮਿਲਿਆ ‘ਟਿਫਿਨ ਬੰਬ’
ਚੰਡੀਗੜ੍ਹ- ਚੰਡੀਗੜ੍ਹ ਦੀ ਹਾਈ ਸਕਿਓਰਿਟੀ ਬੁੜੈਲ ਜੇਲ ਦੀ ਕੰਧ ਨੇੜੇ ਇਕ ‘ਟਿਫਿਨ ਬੰਬ’ ਮਿਲਿਆ ਹੈ। ਇਸ ਸੂਚਨਾ ਤੋਂ ਬਾਅਦ ਚੰਡੀਗੜ੍ਹ ਪੁਲਿਸ ਸਮੇਤ ਬੁੜੈਲ ਜੇਲ੍ਹ ਪ੍ਰਸ਼ਾਸਨ…
View More ਚੰਡੀਗੜ੍ਹ ’ਚ ਵੱਡੀ ਸਾਜ਼ਿਸ਼ ਨਾਕਾਮ: ਬੁੜੈਲ ਜੇਲ੍ਹ ਬਾਹਰ ਮਿਲਿਆ ‘ਟਿਫਿਨ ਬੰਬ’ਪੰਜਾਬ ਦੇ ਟਰਾਂਸਪੋਰਟਰਾਂ ਮਿਲੇਗੀ ਰਾਹਤ, ਮਾਨ ਸਰਕਾਰ ਕਰੇਗੀ ਅਹਿਮ ਐਲਾਨ
ਚੰਡੀਗੜ੍ਹ- ਪੰਜਾਬ ਸਰਕਾਰ ਸੱਤਾ ਵਿਚ ਆਉਣ ਤੋਂ ਬਾਅਦ ਸੂਬੇ ਦੀ ਜਨਤਾ ਲਈ ਇਕ ਤੋਂ ਬਾਅਦ ਇਕ ਵੱਡੇ ਐਲਾਨ ਕਰ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ…
View More ਪੰਜਾਬ ਦੇ ਟਰਾਂਸਪੋਰਟਰਾਂ ਮਿਲੇਗੀ ਰਾਹਤ, ਮਾਨ ਸਰਕਾਰ ਕਰੇਗੀ ਅਹਿਮ ਐਲਾਨ