ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ‘ਚ ਰਾਹੁਲ ਗਾਂਧੀ (Rahul Gandhi) ਕਾਂਗਰਸ ਦੇ ਪ੍ਰਚਾਰ ਦੀ ਜ਼ਿੰਮੇਵਾਰੀ ਨਿਭਾਉਂਦੇ ਨਜ਼ਰ ਆਉਣਗੇ। ਰਾਹੁਲ ਗਾਂਧੀ 27 ਜਨਵਰੀ ਨੂੰ ਪੰਜਾਬ…
View More ਭਲਕੇ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ, ਦਰਬਾਰ ਸਾਹਿਬ ਦਰਬਾਰ ਸਾਹਿਬ ਵਿਖੇ ਟੇਕਣਗੇ ਮੱਥਾchandigarhnews
ਮੁਹੰਮਦ ਮੁਸਤਫਾ ਦੇ ਵਿਵਾਦਤ ਬਿਆਨ ਨੂੰ ਲੈ ਕੇ ਰਾਘਵ ਚੱਢਾ ਨੇ ਸਿੱਧੂ ’ਤੇ ਵਿੰਨ੍ਹੇ ਨਿਸ਼ਾਨੇ
ਚੰਡੀਗੜ੍ਹ : ਸਾਬਕਾ ਡੀਜੀਪੀ ਮੁਹੰਮਦ ਮੁਸਤਫਾ (Former DGP Mohammad Mustafa) ਵੱਲੋਂ ਹਿੰਦੂਆਂ ਖ਼ਿਲਾਫ਼ ਦਿੱਤਾ ਗਿਆ ਭੜਕਾਊ ਬਿਆਨ ਇਸ ਸਮੇਂ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ।…
View More ਮੁਹੰਮਦ ਮੁਸਤਫਾ ਦੇ ਵਿਵਾਦਤ ਬਿਆਨ ਨੂੰ ਲੈ ਕੇ ਰਾਘਵ ਚੱਢਾ ਨੇ ਸਿੱਧੂ ’ਤੇ ਵਿੰਨ੍ਹੇ ਨਿਸ਼ਾਨੇਖੜ੍ਹੇ ਕੈਂਟਰ ਨਾਲ ਬੱਸ ਦੀ ਹੋਈ ਟੱਕਰ, ਡਰਾਈਵਰ ਤੇ ਕੰਡਕਟਰ ਦੀ ਮੌਕੇ ‘ਤੇ ਹੀ ਮੌਤ
ਚੰਡੀਗੜ੍ਹ : ਮਾਹਿਲਪੁਰ ਚੰਡੀਗੜ੍ਹ ਰੋਡ (Mahilpur Chandigarh Road) ‘ਤੇ ਪਿੰਡ ਟੂਟੋਮਜਾਰਾ ਦੇ ਬਾਹਰ ਅੱਜ ਤੜਕੇ ਪਨਬਸ ਹੁਸ਼ਿਆਰਪੁਰ ਡਿਪੂ ਦੇ ਬੱਸ ਡਰਾਈਵਰ ਅਤੇ ਕੰਡਕਟਰ ਦੀ ਦਰਦਨਾਕ…
View More ਖੜ੍ਹੇ ਕੈਂਟਰ ਨਾਲ ਬੱਸ ਦੀ ਹੋਈ ਟੱਕਰ, ਡਰਾਈਵਰ ਤੇ ਕੰਡਕਟਰ ਦੀ ਮੌਕੇ ‘ਤੇ ਹੀ ਮੌਤਪੰਜਾਬ ਤੇ ਹਰਿਆਣਾ ਲਈ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ, 3 ਦਿਨ ਪੈ ਸਕਦੈ ਮੀਂਹ
ਚੰਡੀਗੜ੍ਹ: ਕਈ ਦਿਨ ਸੰਘਣੀ ਧੁੰਦ ਮਗਰੋਂ ਅੱਜ ਸੂਰਜ ਨਿਕਲਿਆ ਹੈ ਪਰ ਮੌਸਮ ਵਿਭਾਗ ਨੇ ਆਉਣ ਵਾਲੇ ਤਿੰਨ ਦਿਨ ਪੰਜਾਬ ਤੇ ਹਰਿਆਣਾ ’ਚ ਤੇਜ਼ ਮੀਂਹ ਪੈਣ…
View More ਪੰਜਾਬ ਤੇ ਹਰਿਆਣਾ ਲਈ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ, 3 ਦਿਨ ਪੈ ਸਕਦੈ ਮੀਂਹਚੰਡੀਗੜ੍ਹ ਨਗਰ ਨਿਗਮ ਮੇਅਰ ਦੀ ਚੋਣ ਵਿਰੁੱਧ ਪਟੀਸ਼ਨ ‘ਤੇ ਸੁਣਵਾਈ ਟਲੀ
ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਮੇਅਰ (Chandigarh Municipal Corporation Mayor) ਦੀਆਂ ਚੋਣਾਂ ਦੇ ਖ਼ਿਲਾਫ਼ ਪਟੀਸ਼ਨ (Petition against election) ‘ਤੇ 4 ਫਰਵਰੀ ਤੱਕ ਸੁਣਵਾਈ ਮੁਲਤਵੀ ਕਰ ਦਿੱਤੀ…
View More ਚੰਡੀਗੜ੍ਹ ਨਗਰ ਨਿਗਮ ਮੇਅਰ ਦੀ ਚੋਣ ਵਿਰੁੱਧ ਪਟੀਸ਼ਨ ‘ਤੇ ਸੁਣਵਾਈ ਟਲੀਪੰਜਾਬ ਚੋਣਾਂ 2022 : ‘ਡੇਰਾ ਕਿਸ ਦਾ ਪਾਰ ਕਰੇਗਾ ਬੇੜਾ’
ਚੰਡੀਗੜ੍ਹ: ਸਿਆਸਤ ਨੂੰ ਹਮੇਸ਼ਾ ਵੋਟ ਬੈਂਕ ਦੀ ਲੋੜ ਹੁੰਦੀ ਹੈ। ਲੋਕਤੰਤਰ ਗਿਣਤੀ (Democracy counts) ਦੇ ਜ਼ੋਰ ‘ਤੇ ਚੱਲਦਾ ਹੈ ਅਤੇ ਇਸ ਜ਼ੋਰ ਲਈ ਹਰ ਤਰ੍ਹਾਂ…
View More ਪੰਜਾਬ ਚੋਣਾਂ 2022 : ‘ਡੇਰਾ ਕਿਸ ਦਾ ਪਾਰ ਕਰੇਗਾ ਬੇੜਾ’ਚੋਣ ਕਮਿਸ਼ਨ ਨੇ ਲਿਆ ਫੈਸਲਾ, ਵੱਡੀ ਰੈਲੀਆਂ, ਰੋਡ ਸ਼ੋਅ ‘ਤੇ 22 ਜਨਵਰੀ ਤੱਕ ਲਾਈ ਪਾਬੰਦੀ
ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਵਾਲੇ ਰਾਜਾਂ ‘ਚ ਵੱਡੀਆਂ ਰੈਲੀਆਂ ‘ਤੇ ਪਾਬੰਦੀ 22 ਜਨਵਰੀ ਤੱਕ ਜਾਰੀ ਰਹੇਗੀ। ਕੋਰੋਨਾ ਦੇ ਵਧਦੇ ਮਾਮਲਿਆਂ ਦਰਮਿਆਨ ਚੋਣ ਕਮਿਸ਼ਨ (Election…
View More ਚੋਣ ਕਮਿਸ਼ਨ ਨੇ ਲਿਆ ਫੈਸਲਾ, ਵੱਡੀ ਰੈਲੀਆਂ, ਰੋਡ ਸ਼ੋਅ ‘ਤੇ 22 ਜਨਵਰੀ ਤੱਕ ਲਾਈ ਪਾਬੰਦੀ‘ਆਪ’ ਨੇ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਪਾਰਟੀ ਦੇ 4 ਆਗੂਆਂ ਨੂੰ ਕੀਤਾ ਬਰਖਾਸਤ
ਚੰਡੀਗੜ੍ਹ : ਆਮ ਆਦਮੀ ਪਾਰਟੀ (AAP) ਪੰਜਾਬ ਚੋਣਾਂ 2022 ਨੂੰ ਲੈਕੇ ਪੂਰੇ ਐਕਸ਼ਨ ਮੋਡ ‘ਚ ਦਿਖ ਰਹੀ ਹੈ। ਆਪ ਵੱਲੋਂ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋਣ…
View More ‘ਆਪ’ ਨੇ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਪਾਰਟੀ ਦੇ 4 ਆਗੂਆਂ ਨੂੰ ਕੀਤਾ ਬਰਖਾਸਤਪੰਜਾਬ ਚੋਣਾਂ ਦੀ ਤਰੀਕ ਬਦਲਣ ਨੂੰ ਲੈਕੇ CM ਚੰਨੀ ਨੇ ਭਾਰਤੀ ਚੋਣ ਕਮੀਸ਼ਨ ਨੂੰ ਲਿਖਿਆ ਪੱਤਰ
ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਰਤ ਦੇ ਚੋਣ ਕਮੀਸ਼ਨ ਨੂੰ ਪੱਤਰ ਲਿਖਿਆ ਹੈ।ਜਿਸ ਵਿਚ ਉਨ੍ਹਾਂ ਨੇ ਪੰਜਾਬ ਵਿਧਾਨਸਭਾ ਚੋਣਾਂ ਦੀ ਤਰੀਕ ਬਦਲੇ…
View More ਪੰਜਾਬ ਚੋਣਾਂ ਦੀ ਤਰੀਕ ਬਦਲਣ ਨੂੰ ਲੈਕੇ CM ਚੰਨੀ ਨੇ ਭਾਰਤੀ ਚੋਣ ਕਮੀਸ਼ਨ ਨੂੰ ਲਿਖਿਆ ਪੱਤਰਸੰਯੁਕਤ ਸਮਾਜ ਮੋਰਚਾ ਦਾ ਵੱਡਾ ਐਲਾਨ,16 ਜਨਵਰੀ ਨੂੰ ਜਾਰੀ ਕਰਨਗੇ ਸਾਰੇ ਉਮੀਦਵਾਰਾਂ ਦੀ ਸੂਚੀ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ (Punjab Assembly Election) 2022 ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਕਮਰ ਕੱਸ ਰਹੀਆਂ ਹਨ। ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ…
View More ਸੰਯੁਕਤ ਸਮਾਜ ਮੋਰਚਾ ਦਾ ਵੱਡਾ ਐਲਾਨ,16 ਜਨਵਰੀ ਨੂੰ ਜਾਰੀ ਕਰਨਗੇ ਸਾਰੇ ਉਮੀਦਵਾਰਾਂ ਦੀ ਸੂਚੀ