ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸੂਬੇ ਦੇ ਸਰਕਾਰੀ ਕਾਲਜਾਂ ਵਿਚ ਉਚੇਰੀ ਸਿੱਖਿਆ…
View More ਮੰਤਰੀ ਮੰਡਲ ਵੱਲੋਂ ਸਰਕਾਰੀ ਕਾਲਜਾਂ ਲਈ ‘ਮੁੱਖ ਮੰਤਰੀ ਵਜ਼ੀਫਾ ਸਕੀਮ’ ਲਾਗੂ ਕਰਨ ਦੀ ਪ੍ਰਵਾਨਗੀchandigarhnews
ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ
ਚੰਡੀਗੜ੍ਹ : ਆਪਣੀ ਮੰਗਾਂ ਨੂੰ ਲੈਕੇ ਲਗਤਾਰ ਪ੍ਰਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ ਨੇ ਚੰਨੀ ਸਰਕਾਰ ਖਿਲਾਫ ਮੋਰਚਾ ਖੋਲ ਦਿੱਤਾ ਹੈ। ਦਰਅਸਲ ਖਰੜ ‘ਚ ਟਾਵਰ ‘ਤ…
View More ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪਨਹੀਂ ਰਹੇ ਚੰਡੀਗੜ੍ਹ ਦੇ ‘ਲੰਗਰ ਬਾਬਾ’ ਜਗਦੀਸ਼ ਅਹੂਜਾ, 21 ਸਾਲਾਂ ਤੋਂ ਕਰ ਰਹੇ ਸਨ ‘ਲੰਗਰ ਦੀ ਸੇਵਾ’
ਚੰਡੀਗੜ੍ਹ: ਪਿਛਲੇ 21 ਸਾਲਾਂ ਤੋਂ ਪੀਜੀਆਈ (PGI) ਦੇ ਬਾਹਰ ਲੰਗਰ ਲਗਾਉਣ ਵਾਲੇ ਜਗਦੀਸ਼ ਆਹੂਜਾ (Jagdish Ahuja) ਦਾ ਸੋਮਵਾਰ ਨੂੰ ਦੇਹਾਂਤ (Death) ਹੋ ਗਿਆ। ਜਗਦੀਸ਼ ਆਹੂਜਾ…
View More ਨਹੀਂ ਰਹੇ ਚੰਡੀਗੜ੍ਹ ਦੇ ‘ਲੰਗਰ ਬਾਬਾ’ ਜਗਦੀਸ਼ ਅਹੂਜਾ, 21 ਸਾਲਾਂ ਤੋਂ ਕਰ ਰਹੇ ਸਨ ‘ਲੰਗਰ ਦੀ ਸੇਵਾ’ਚੰਡੀਗੜ੍ਹ ਪ੍ਰਸ਼ਾਸਨ ਕੋਰੋਨਾ ਵਾਇਰਸ ਨੂੰ ਲੈ ਕੇ ਸਖਤ, ਨਵੇਂ ਦਿਸ਼ਾ-ਨਿਰਦੇਸ਼ ਜਾਰੀ
ਚੰਡੀਗੜ੍ਹ- ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ (Omicron Variant) ਨੂੰ ਲੈ ਕੇ ਸਖ਼ਤ ਹੋ ਗਿਆ ਹੈ। ਪ੍ਰਸ਼ਾਸਨ ਵੱਲੋਂ ਕਈ ਨਵੇਂ ਦਿਸ਼ਾ-ਨਿਰਦੇਸ਼ (New…
View More ਚੰਡੀਗੜ੍ਹ ਪ੍ਰਸ਼ਾਸਨ ਕੋਰੋਨਾ ਵਾਇਰਸ ਨੂੰ ਲੈ ਕੇ ਸਖਤ, ਨਵੇਂ ਦਿਸ਼ਾ-ਨਿਰਦੇਸ਼ ਜਾਰੀਪਤਨੀ ਨੇ ਪ੍ਰੇਮੀ ਤੋਂ ਕਰਵਾਇਆ ਪਤੀ ਦਾ ਕਤਲ, ਸਕੂਲ ਟਾਈਮ ਦੇ ਪ੍ਰੇਮੀ ਸਣੇ 2 ਗ੍ਰਿਫਤਾਰ
ਚੰਡੀਗੜ੍ਹ: ਹਰਿਆਣਾ (Haryana) ਦੇ ਕਰਨਾਲ ਜ਼ਿਲ੍ਹੇ ਦੇ ਪਿੰਡ ਨੀਲੋਖੇੜੀ ਵਿੱਚ ਕਤਲ (Murder) ਕੀਤੇ ਗਏ ਅਮਨਦੀਪ (Amandeep Singh) (34) ਦੇ ਕਾਤਲਾਂ ਨੂੰ ਪੁਲਿਸ (Police) ਨੇ ਲੱਭ…
View More ਪਤਨੀ ਨੇ ਪ੍ਰੇਮੀ ਤੋਂ ਕਰਵਾਇਆ ਪਤੀ ਦਾ ਕਤਲ, ਸਕੂਲ ਟਾਈਮ ਦੇ ਪ੍ਰੇਮੀ ਸਣੇ 2 ਗ੍ਰਿਫਤਾਰਨਗਰ ਨਿਗਮ ਚੰਡੀਗੜ੍ਹ ਚੋਣਾਂ ਲਈ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ 4 ਹੋਰ ਉਮੀਦਵਾਰਾਂ ਦਾ ਐਲਾਨ
ਚੰਡੀਗੜ੍ਹ : ਚੰਡੀਗੜ੍ਹ ਦੀਆਂ ਨਗਰ ਨਿਗਮ (Municipal Corporation of Chandigarh) ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸ਼੍ਰੋਮਣੀ ਅਕਾਲੀ…
View More ਨਗਰ ਨਿਗਮ ਚੰਡੀਗੜ੍ਹ ਚੋਣਾਂ ਲਈ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ 4 ਹੋਰ ਉਮੀਦਵਾਰਾਂ ਦਾ ਐਲਾਨ4 ਤਾਰੀਕ ਤੱਕ ਟਾਲਿਆ ਸੰਸਦ ਮਾਰਚ, ਸਰਕਾਰ ਨੂੰ ਦਿੱਤਾ ਅਲਟੀਮੇਟਮ
ਚੰਡੀਗੜ੍ਹ : ਸੰਸਦ ‘ਚ ਬਿੱਲ ਪੇਸ਼ ਹੋਣ ਤੋਂ ਦੋ ਦਿਨ ਪਹਿਲਾਂ ਕਿਸਾਨਾਂ ਨੇ ਵੱਡਾ ਫੈਸਲਾ ਲਿਆ ਹੈ। ਕਿਸਾਨਾਂ ਨੇ ਪ੍ਰਸਤਾਵਿਤ ਟਰੈਕਟਰ ਮਾਰਚ ਨੂੰ ਸੰਸਦ ਤੱਕ…
View More 4 ਤਾਰੀਕ ਤੱਕ ਟਾਲਿਆ ਸੰਸਦ ਮਾਰਚ, ਸਰਕਾਰ ਨੂੰ ਦਿੱਤਾ ਅਲਟੀਮੇਟਮਅਰਵਿੰਦ ਕੇਜਰੀਵਾਲ ਨੇ ਅਧਿਆਪਕਾਂ ਨਾਲ ਕੀਤੀ ਮੁਲਾਕਾਤ, ਪੰਜਾਬ ਦਾ ਭੱਵਿਖ ਬਦਲਣ ਦਾ ਕੀਤਾ ਵਾਦਾ
ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅੱਜ ਚੰਡੀਗੜ੍ਹ ਪਹੁੰਚ ਚੁੱਕੇ ਹਨ। ਅੱਜ ਕੇਜਰੀਵਾਲ ਵੱਲੋਂ ਧਰਨਾ ਦੇ ਰਹੇ ਅਧਿਆਪਕ ਨਾਲ ਵੀ ਮੁਲਾਕਾਤ…
View More ਅਰਵਿੰਦ ਕੇਜਰੀਵਾਲ ਨੇ ਅਧਿਆਪਕਾਂ ਨਾਲ ਕੀਤੀ ਮੁਲਾਕਾਤ, ਪੰਜਾਬ ਦਾ ਭੱਵਿਖ ਬਦਲਣ ਦਾ ਕੀਤਾ ਵਾਦਾਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਪਹੁੰਚਿਆ ਅਕਾਲੀ ਦਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅੱਜ ਮੁੱਖ ਮੰਤਰੀ ਚੰਨੀ (CM Channi) ਦੇ ਘਰ ਦਾ ਘਿਰਾਓ ਕਰਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਸੀ.ਐਮ. ਦੇ…
View More ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਪਹੁੰਚਿਆ ਅਕਾਲੀ ਦਲ15 ਦਸੰਬਰ ਨੂੰ ਆਏਗੀ PM Kisan Scheme ਦੀ ਅਗਲੀ ਕਿਸ਼ਤ ! ਵੈਬਸਾਈਟ ‘ਤੇ ਚੈੱਕ ਕਰੋ ਆਪਣਾ ਨਾਮ
ਚੰਡੀਗੜ੍ਹ : 10ਵੀਂ ਕਿਸ਼ਤ ਦਾ ਪੈਸਾ ਅਗਲੇ ਮਹੀਨੇ ਦੀ 15 ਤਰੀਕ ਤੋਂ 25 ਦਸੰਬਰ ਤੱਕ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (PM Kisan Sanman Nidhi…
View More 15 ਦਸੰਬਰ ਨੂੰ ਆਏਗੀ PM Kisan Scheme ਦੀ ਅਗਲੀ ਕਿਸ਼ਤ ! ਵੈਬਸਾਈਟ ‘ਤੇ ਚੈੱਕ ਕਰੋ ਆਪਣਾ ਨਾਮ