ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਦੂਜਾ ਤੇ ਆਖਰੀ ਦਿਨ ਹੈ। ਅੱਜ ਸਦਨ ਵਿੱਚ ਅਹਿਮ ਬਿੱਲਾਂ ’ਤੇ ਮੋਹਰ ਲੱਗ ਸਕਦੀ ਹੈ।…
View More ਵਿਧਾਨਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਦੂਜਾ ਦਿਨ, ਵਿਰੋਧੀਆਂ ਵੱਲੋਂ ਸਰਕਾਰ ਦੀ ਘੇਰਾਬੰਦੀ ਸ਼ੁਰੂchandigarhnews
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ ਹੋਇਆ ਰੱਦ
ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣਾ ਪੰਜਾਬ ਦੌਰਾ ਰੱਦ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ 14 ਨਵੰਬਰ ਨੂੰ ਪੰਜਾਬ ਦੌਰੇ ‘ਤੇ ਮੋਗਾ…
View More ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ ਹੋਇਆ ਰੱਦਫੈਂਸੀ ਨੰਬਰਾਂ ਦਾ ਕ੍ਰੇਜ਼! ਇੰਨੇ ਲੱਖ ‘ਚ ਵਿਕਿਆ 0001
ਚੰਡੀਗੜ੍ਹ : ਸ਼ਹਿਰ ਦੇ ਲੋਕ ਨਵੇਂ ਵਾਹਨਾਂ ਲਈ ਫੈਂਸੀ ਨੰਬਰ ਲੈਣ ਦੇ ਕਾਫੀ ਸ਼ੌਕੀਨ ਹਨ। ਪਸੰਦੀਦਾ ਨੰਬਰ ਲੈਣ ਲਈ ਨਾਗਰਿਕ ਲੱਖਾਂ ਰੁਪਏ ਖਰਚ ਕਰਦੇ ਹਨ।…
View More ਫੈਂਸੀ ਨੰਬਰਾਂ ਦਾ ਕ੍ਰੇਜ਼! ਇੰਨੇ ਲੱਖ ‘ਚ ਵਿਕਿਆ 0001ਸੇਵਾ ਮੁਕਤ ਅਫਸਰਾਂ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੇਵਾ ਨਵਿਰਤੀ ੳਪੁਰੰਤ ਮੁੜ ਨਿਯੁਕਤੀ ਨੂੰ ਵੱਡਾ ਫੈਸਲਾ ਲਿਆ ਗਿਆ ਹੈ। ਸਰਕਾਰ ਵੱਲੋਂ ਇਕ ਪੱਤਰ ਜਾਰੀ ਕਰਕੇ ਇਸਦੀ ਜਾਣਕਾਰੀ ਦਿੱਤੀ…
View More ਸੇਵਾ ਮੁਕਤ ਅਫਸਰਾਂ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾਏਲਨਾਬਾਦ ਤੋਂ ਵਿਧਾਇਕ ਬਣਨ ਤੋਂ ਬਾਅਦ ਅਭੈ ਚੌਟਾਲਾ ਦਾ ਸਰਕਾਰ ਉੱਤੇ ਵੱਡਾ ਹਮਲਾ
ਚੰਡੀਗੜ੍ਹ- ਹਾਲ ਹੀ ਵਿਚ ਏਲਨਾਬਾਦ ਉਪ-ਚੋਣਾਂ ਵਿਚ ਵਿਰੋਧੀਆਂ ਨੂੰ ਪਛਾੜਦੇ ਹੋਏ ਇਨੈਲੋ ਨੇਤਾ ਅਭੈ ਚੌਟਾਲਾ ਨੇ ਬਾਜ਼ੀ ਮਾਰ ਲਈ ਸੀ। 2 ਨਵੰਬਰ ਨੂੰ ਆਏ ਨਤੀਜਿਆਂ…
View More ਏਲਨਾਬਾਦ ਤੋਂ ਵਿਧਾਇਕ ਬਣਨ ਤੋਂ ਬਾਅਦ ਅਭੈ ਚੌਟਾਲਾ ਦਾ ਸਰਕਾਰ ਉੱਤੇ ਵੱਡਾ ਹਮਲਾਨਵਜੋਤ ਸਿੰਘ ਸਿੱਧੂ ਦੀ ਧਮਾਕੇਦਾਰ ਪ੍ਰੈਸ ਕਾਨਫਰੰਸ,Live
ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਬੇਅਦਬੀ ਮਾਮਲੇ ਨੂੰ ਕੇ ਸਿੱਧੂ ਵੱਲੋਂ ਐਸਆਈਟੀ ਦੀ ਕਾਰਗੁਜਾਰੀ…
View More ਨਵਜੋਤ ਸਿੰਘ ਸਿੱਧੂ ਦੀ ਧਮਾਕੇਦਾਰ ਪ੍ਰੈਸ ਕਾਨਫਰੰਸ,Liveਪੰਜਾਬ ਵਿਧਾਨਸਭਾ ਦਾ ਵਿਸ਼ੇਸ਼ ਇਜਲਾਸ ਹੋਇਆ ਸ਼ੁਰੂ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨਸਭਾ ਦਾ ਇਹ 16ਵਾਂ ਸੈਸ਼ਨ ਹੈ। ਵਿਧਾਨਸਭਾ ਸੈਸ਼ਨ ਦੀ…
View More ਪੰਜਾਬ ਵਿਧਾਨਸਭਾ ਦਾ ਵਿਸ਼ੇਸ਼ ਇਜਲਾਸ ਹੋਇਆ ਸ਼ੁਰੂਪੰਜਾਬ ਸਰਕਾਰ ਨੂੰ ਵੱਡਾ ਝਟਕਾ, 4 ਨਿੱਜੀ ਬਿਜਲੀ ਖਰੀਦ ਸਮਝੌਤੇ ਰੱਦ ਕਰਨ ‘ਤੇ ਲੱਗੀ ਰੋਕ
ਚੰਡੀਗੜ੍ਹ : ਪੰਜਾਬ ਸਰਕਾਰ ਨੂੰ ਬਿਜਲੀ ਸਮਝੌਤਿਆਂ ਨੂੰ ਲੈ ਕੇ ਵੱਡਾ ਝਟਕਾ ਲੱਗਾ ਹੈ। ਬਿਜਲੀ ਟ੍ਰਿਬਿਊਨਲ ਨੇ ਪ੍ਰਾਈਵੇਟ ਬਿਜਲੀ ਖਰੀਦ ਸਮਝੌਤਿਆਂ ਨੂੰ ਰੱਦ ਕਰਨ ‘ਤੇ…
View More ਪੰਜਾਬ ਸਰਕਾਰ ਨੂੰ ਵੱਡਾ ਝਟਕਾ, 4 ਨਿੱਜੀ ਬਿਜਲੀ ਖਰੀਦ ਸਮਝੌਤੇ ਰੱਦ ਕਰਨ ‘ਤੇ ਲੱਗੀ ਰੋਕਬੇਅਦਬੀ ਮਾਮਲੇ ਨੂੰ ਲੈਕੇ 8 ਨਵੰਬਰ ਨੂੰ ਸੁਨਾਰਿਆ ਜੇਲ੍ਹ ‘ਚ ਹੋਵੇਗੀ ਰਾਮ ਰਹੀਮ ਤੋਂ ਪੁੱਛ-ਗਿੱਛ
ਚੰਡੀਗੜ੍ਹ : ਪੰਜਾਬ ਪੁਲਿਸ ਦੀ ਐਸਆਈਟੀ 8 ਨਵੰਬਰ ਨੂੰ ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ…
View More ਬੇਅਦਬੀ ਮਾਮਲੇ ਨੂੰ ਲੈਕੇ 8 ਨਵੰਬਰ ਨੂੰ ਸੁਨਾਰਿਆ ਜੇਲ੍ਹ ‘ਚ ਹੋਵੇਗੀ ਰਾਮ ਰਹੀਮ ਤੋਂ ਪੁੱਛ-ਗਿੱਛਹਰਪਾਲ ਚੀਮਾ ਨੇ ਚੰਨੀ ਸਰਕਾਰ ਨੂੰ ਲਿਆ ਲੰਮੇ ਹੱਥੀ, 49 ਦਿਨਾਂ ਦੇ ਕਾਰਜਕਾਲ ਦਾ ਮੰਗਿਆ ਹਿਸਾਬ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ‘ਚ ਪੰਜਾਬ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਹੈ। ਜਾਣਕਾਰੀ ਮੁਤਾਬਕ ਸਾਬਕਾ ਮੁੱਖ ਮੰਤਰੀ…
View More ਹਰਪਾਲ ਚੀਮਾ ਨੇ ਚੰਨੀ ਸਰਕਾਰ ਨੂੰ ਲਿਆ ਲੰਮੇ ਹੱਥੀ, 49 ਦਿਨਾਂ ਦੇ ਕਾਰਜਕਾਲ ਦਾ ਮੰਗਿਆ ਹਿਸਾਬ