ਚੰਡੀਗੜ੍ਹ: ਲਖੀਮਪੁਰ ਖੇਰੀ ਦਾ ਵਿਵਾਦ ਅਜੇ ਰੁਕਿਆ ਵੀ ਨਹੀਂ ਸੀ ਕਿ ਇਸ ਵਿਚਾਲੇ ਹਰਿਆਣਾ ਦੇ ਅੰਬਾਲਾ ਵਿਚ ਇਕ ਹੋਰ ਘਟਨਾ ਸਾਹਮਣੇ ਆਈ ਹੈ। ਦੋਸ਼ ਹੈ…
View More ਲਖੀਮਪੁਰ ਕਾਂਡ ਹੁਣ ਹਰਿਆਣਾ ‘ਚ ਦੁਹਰਾਉਣ ਦੀ ਕੋਸ਼ਿਸ਼! ਕਿਸਾਨਾਂ ‘ਤੇ ਗੱਡੀ ਚਾੜਨ ਦੀ ਕੋਸ਼ਿਸ਼chandigarhnews
ਲਖੀਮਪੁਰ ‘ਚ ਮਾਰੇ ਗਏ ਕਿਸਾਨਾਂ ਤੇ ਪੱਤਰਕਾਰਾਂ ਦੇ ਵਾਰਸਾਂ ਨੂੰ ਚੰਨੀ ਸਰਕਾਰ ਦੇਵੇਗੀ 50-50 ਲੱਖ ਰੁਪਏ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲਖੀਮਪੁਰ ਖੀਰੀ ਵਿੱਚ ਮਾਰੇ ਗਏ ਚਾਰ ਕਿਸਾਨਾਂ ਤੇ ਇੱਕ ਪੱਤਰਕਾਰ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ…
View More ਲਖੀਮਪੁਰ ‘ਚ ਮਾਰੇ ਗਏ ਕਿਸਾਨਾਂ ਤੇ ਪੱਤਰਕਾਰਾਂ ਦੇ ਵਾਰਸਾਂ ਨੂੰ ਚੰਨੀ ਸਰਕਾਰ ਦੇਵੇਗੀ 50-50 ਲੱਖ ਰੁਪਏਨਵਜੋਤ ਸਿੱਧੂ ਦੀ ਅਗਵਾਈ ‘ਚ ਭਲਕੇ ਹੋਵੇਗਾ ਪੰਜਾਬ ਕਾਂਗਰਸ ਦਾ ਰੋਸ ਮਾਰਚ
ਚੰਡੀਗੜ੍ਹ : ਕੱਲ੍ਹ, ਪੰਜਾਬ ਕਾਂਗਰਸ ਉੱਤਰ ਪ੍ਰਦੇਸ਼ ਵਿੱਚ ਲਖੀਮਪੁਰੀ ਦੀ ਘਟਨਾ ਨੂੰ ਲੈ ਕੇ ਭਾਜਪਾ ਸਰਕਾਰ ਵਿਰੁੱਧ ਰੋਸ ਮਾਰਚ ਕੱਢੇਗੀ। ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿੱਚ…
View More ਨਵਜੋਤ ਸਿੱਧੂ ਦੀ ਅਗਵਾਈ ‘ਚ ਭਲਕੇ ਹੋਵੇਗਾ ਪੰਜਾਬ ਕਾਂਗਰਸ ਦਾ ਰੋਸ ਮਾਰਚਚੰਡੀਗੜ੍ਹ ‘ਚ ਆਮ ਆਦਮੀ ਪਾਰਟੀ ਦਾ ਹੱਲਾ-ਬੋਲ, ਰਾਜਭਵਨ ਦਾ ਕੀਤਾ ਘੇਰਾਓ
ਚੰਡੀਗੜ੍ਹ : ਲਖੀਮਪੁਰ ਖੀਰੀ ਵਿਚ ਵਾਪਰੇ ਘਟਨਾਕ੍ਰਮ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਦਾ ਚੰਡੀਗੜ੍ਹ ਵਿਚ ਹੱਲਾ-ਬੋਲ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ…
View More ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ ਦਾ ਹੱਲਾ-ਬੋਲ, ਰਾਜਭਵਨ ਦਾ ਕੀਤਾ ਘੇਰਾਓਪੰਜਾਬ ਸਰਕਾਰ ਦਾ 3 ਲੱਖ ਤੋਂ ਵਧੇਰੇ ਪੈਨਸ਼ਨ ਧਾਰਕਾਂ ਨੂੰ ਵੱਡਾ ਤੋਹਫਾ
ਚੰਡੀਗੜ੍ਹ : ਸੂਬਾ ਭਰ ਦੇ ਪੈਨਸ਼ਨਰਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵਿੱਤ ਵਿਭਾਗ ਨੂੰ ਛੇਵੇਂ ਤਨਖਾਹ…
View More ਪੰਜਾਬ ਸਰਕਾਰ ਦਾ 3 ਲੱਖ ਤੋਂ ਵਧੇਰੇ ਪੈਨਸ਼ਨ ਧਾਰਕਾਂ ਨੂੰ ਵੱਡਾ ਤੋਹਫਾCM ਚੰਨੀ ਨੇ ਅਮਿਤ ਸ਼ਾਹ ਨਾਲ ਲਖੀਮਪਰ ਸਮੇਤ ਇੰਨ੍ਹਾਂ ਮੁੱਦਿਆਂ ‘ਤੇ ਕੀਤੀ ਚਰਚਾ
ਚੰਡੀਗੜ੍ਹ : ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਰਿਹਾਇਸ਼ ਤੇ ਮੁਲਾਕਾਤ ਕੀਤੀ। ਦੋਹਾਂ ਨੇਤਾਵਾਂ…
View More CM ਚੰਨੀ ਨੇ ਅਮਿਤ ਸ਼ਾਹ ਨਾਲ ਲਖੀਮਪਰ ਸਮੇਤ ਇੰਨ੍ਹਾਂ ਮੁੱਦਿਆਂ ‘ਤੇ ਕੀਤੀ ਚਰਚਾਹੁਣ 12 ਅਕਤੂਬਰ ਨੂੰ ਹੋਵੇਗੀ ਡਰੱਗ ਰੈਕਟ ਮਾਮਲੇ ਦੀ ਸੁਣਵਾਈ
ਚੰਡੀਗੜ੍ਹ : ਹਜਾਰਾਂ ਰੁਪਏ ਦੇ ਡਰੱਗ ਰੈਕਟ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਨਵੇਂ ਬੈਂਚ ਸਾਹਮਣੇ ਮਾਮਲੇ ਦੀ ਸੁਣਵਾਈ ਮੰਗਲਵਾਰ ਯਾਨੀ 12 ਅਕਤੂਬਰ ਨੂੰ ਹੋਵੇਗੀ।…
View More ਹੁਣ 12 ਅਕਤੂਬਰ ਨੂੰ ਹੋਵੇਗੀ ਡਰੱਗ ਰੈਕਟ ਮਾਮਲੇ ਦੀ ਸੁਣਵਾਈਹਰਪਾਲ ਚੀਮਾ ਦੀ ਅਗਵਾਈ ‘ਚ ਲਖੀਮਪੁਰ ਖੀਰੀ ਜਾਵੇਗਾ ‘ਆਪ’ ਦਾ ਵਫਦ
ਚੰਡੀਗੜ੍ਹ : ਹਰਪਾਲ ਚੀਮਾ ਦੀ ਅਗਵਾਈ ‘ਚ ‘ਆਪ’ ਵਫਦ ਲਖੀਮਪੁਰ ਖੀਰੀ ਲਈ ਰਵਾਨਾ ਹੋਵੇਗਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਨੇ ਵੀ ਲਖੀਮਪੁਰ ਖੀਰੀ…
View More ਹਰਪਾਲ ਚੀਮਾ ਦੀ ਅਗਵਾਈ ‘ਚ ਲਖੀਮਪੁਰ ਖੀਰੀ ਜਾਵੇਗਾ ‘ਆਪ’ ਦਾ ਵਫਦਪੰਜਾਬ ਮੁੱਖ ਮੰਤਰੀ ਚੰਨੀ ਜਾਣਗੇ ਲਖੀਮਪੁਰ ਖੀਰੀ, ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਬੀਤੇ ਦਿਨ ਵੱਡਾ ਹਾਦਸਾ ਵਾਪਰਿਆ ਇਸ ਦੌਰਾਨ 4 ਕਿਸਾਨਾਂ ਦੇ ਮਾਰੇ ਜਾਣ ਦੀਆਂ ਖਬਰਾਂ ਹਨ। ਇਸ ਘਟਨਾ…
View More ਪੰਜਾਬ ਮੁੱਖ ਮੰਤਰੀ ਚੰਨੀ ਜਾਣਗੇ ਲਖੀਮਪੁਰ ਖੀਰੀ, ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤਸੁਖਜਿੰਦਰ ਰੰਧਾਵਾ ਦੇ ਲਖੀਮਪੁਰ ਦੌਰੇ ‘ਤੇ ਯੂਪੀ ਪ੍ਰਸਾਸਨ ਦਾ ਵੱਡਾ ਐਕਸ਼ਨ
ਚੰਡੀਗੜ੍ਹ : ਲਖੀਮਪੁਰ ਖੀਰੀ ਕਾਂਡ ਨੂੰ ਲੈ ਕੇ ਦੇਸ਼ ਵਿੱਚ ਸਿਆਸੀ ਅੰਦੋਲਨ ਵਧ ਗਿਆ ਹੈ। ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਪੰਜਾਬ ਦੇ ਉਪ…
View More ਸੁਖਜਿੰਦਰ ਰੰਧਾਵਾ ਦੇ ਲਖੀਮਪੁਰ ਦੌਰੇ ‘ਤੇ ਯੂਪੀ ਪ੍ਰਸਾਸਨ ਦਾ ਵੱਡਾ ਐਕਸ਼ਨ