ਚੰਡੀਗੜ੍ਹ: ਆਵਾਜਾਈ ਦੀ ਸਮੱਸਿਆ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਹਰਿਆਣਾ ਸਰਕਾਰ ਵਲੋਂ ਸੰਯੁਕਤ ਕਿਸਾਨ ਮੋਰਚੇ ਨਾਲ ਮੀਟਿੰਗ ਲਈ ਇਕ ਕੋਰ ਕਮੇਟੀ ਦਾ ਗਠਨ…
View More ਹਰਿਆਣਾ ਸਰਕਾਰ ਨੂੰ ਕਿਸਾਨਾਂ ਦਾ ਠੋਕਵਾਂ ਜਵਾਬ, ਨਹੀਂ ਕਰਾਂਗੇ ਮੀਟਿੰਗchandigarhnews
19 ਸਤੰਬਰ ਨੂੰ ਹੋਵੇਗੀ ਰਸਤਾ ਖੋਲਣ ਨੂੰ ਲੈ ਕੇ SKM ਤੇ ਹਰਿਆਣਾ ਉੱਚ ਪੱਧਰੀ ਕਮੇਟੀ ਵਿਚਾਲੇ ਮੀਟਿੰਗ
ਚੰਡੀਗੜ੍ਹ: ਹਰਿਆਣਾ ਸਰਕਾਰ ਵਲੋਂ ਸੂਬੇ ਵਿਚ ਰਸਤੇ ਖੋਲਣ ਨੂੰ ਲੈ ਕੇ ਉੱਚ ਪੱਧਰੀ ਕਮੇਟੀ ਦੇ ਗਠਨ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਨੂੰ ਗੱਲਬਾਦ ਦਾ ਸੱਦਾ…
View More 19 ਸਤੰਬਰ ਨੂੰ ਹੋਵੇਗੀ ਰਸਤਾ ਖੋਲਣ ਨੂੰ ਲੈ ਕੇ SKM ਤੇ ਹਰਿਆਣਾ ਉੱਚ ਪੱਧਰੀ ਕਮੇਟੀ ਵਿਚਾਲੇ ਮੀਟਿੰਗਅੱਜ ਵਿਧਾਇਕਾਂ ਕੋਲ CM ਚੁਣਨ ਦਾ ਮੌਕਾ: ਮੁਹੰਮਦ ਮੁਸਤਫਾ
ਚੰਡੀਗੜ੍ਹ: ਪੰਜਾਬ ਕਾਂਗਰਸ ਵਿਚਾਲੇ ਕਲੇਸ਼ ਦਰਮਿਆਨ ਆਲ ਇੰਡੀਆ ਕਾਂਗਰਸ ਕਮੇਟੀ ਨੇ ਪੰਜਾਬ ਇਕਾਈ ਦੀ ਸ਼ਨੀਵਾਰ ਨੂੰ ਸੂਬੇ ਦੀ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਹੈ।…
View More ਅੱਜ ਵਿਧਾਇਕਾਂ ਕੋਲ CM ਚੁਣਨ ਦਾ ਮੌਕਾ: ਮੁਹੰਮਦ ਮੁਸਤਫਾਹਰਿਆਣਾ ਸਰਕਾਰ ਦੀ ਉੱਚ ਪੱਧਰੀ ਕਮੇਟੀ ਨਾਲ ਗੱਲਬਾਤ ਲਈ ਤਿਆਰ ਕਿਸਾਨ, ਕਿਹਾ- ‘ਸਰਕਾਰ ਨੇ ਬੰਦ ਕੀਤੇ ਰਾਸਤੇ’
ਚੰਡੀਗੜ੍ਹ: ਟਿਕਰੀ ਬਾਰਡਰ ਉੱਤੇ ਕਿਸਾਨਾਂ ਨਾਲ ਗੱਲਬਾਤ ਤੇ ਬੰਦ ਪਏ ਰਸਤਿਆਂ ਨੂੰ ਖੁਲਵਾਉਣ ਲਈ ਹਰਿਆਣਾ ਸਰਕਾਰ ਵਲੋਂ ਬੀਤੇ ਦਿਨ ਇਕ ਉੱਚ ਪੱਧਰੀ ਕਮੇਟੀ ਦਾ ਗਠਨ…
View More ਹਰਿਆਣਾ ਸਰਕਾਰ ਦੀ ਉੱਚ ਪੱਧਰੀ ਕਮੇਟੀ ਨਾਲ ਗੱਲਬਾਤ ਲਈ ਤਿਆਰ ਕਿਸਾਨ, ਕਿਹਾ- ‘ਸਰਕਾਰ ਨੇ ਬੰਦ ਕੀਤੇ ਰਾਸਤੇ’ਚੰਡੀਗੜ੍ਹ ‘ਚ ਡਰੋਨ ਉਡਾਉਣ ‘ਤੇ ਲੱਗੀ ਪਾਬੰਦੀ, ਪੰਜਾਬ ‘ਚ ਹਾਈ ਅਲਰਟ ਤੋਂ ਬਾਅਦ ਲਿਆ ਫੈਸਲਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਤਵਾਦੀਆਂ ਦੇ ਫੜੇ ਜਾਣ ਤੋਂ ਬਅਦ ਸਖਤੀ ਦੇ ਫੈਸਲੇ ਦੇ ਮੱਦੇਨਜ਼ਰ ਹੁਣ ਚੰਡੀਗੜ੍ਹ ‘ਚ ਵੀ…
View More ਚੰਡੀਗੜ੍ਹ ‘ਚ ਡਰੋਨ ਉਡਾਉਣ ‘ਤੇ ਲੱਗੀ ਪਾਬੰਦੀ, ਪੰਜਾਬ ‘ਚ ਹਾਈ ਅਲਰਟ ਤੋਂ ਬਾਅਦ ਲਿਆ ਫੈਸਲਾਕਿਸਾਨਾਂ ਦੀ ਕਚਿਹਰੀ : ਸਿਆਸੀ ਪਾਰਟੀਆਂ ਨਾਲ ਮੀਟਿੰਗ ਤੋਂ ਬਾਅਦ ਬੋਲੇ ਬਲਬੀਰ ਸਿੰਘ ਰਾਜੇਵਾਲ
ਚੰਡੀਗੜ੍ਹ (ਇੰਟ.)- ਅੱਜ ਚੰਡੀਗੜ੍ਹ ਵਿਖੇ ਕਿਸਾਨਾਂ ਦੀ ਕਚਿਹਰੀ ਵਿਚ ਸਿਆਸੀ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਕਾਲੀ ਦਲ…
View More ਕਿਸਾਨਾਂ ਦੀ ਕਚਿਹਰੀ : ਸਿਆਸੀ ਪਾਰਟੀਆਂ ਨਾਲ ਮੀਟਿੰਗ ਤੋਂ ਬਾਅਦ ਬੋਲੇ ਬਲਬੀਰ ਸਿੰਘ ਰਾਜੇਵਾਲਦਾੜੀ ‘ਚ ਧੌਲਿਆਂ ਕਾਰਨ ਚਿੰਤਾ ‘ਚ ਰਾਮ ਰਹੀਮ, ਮੰਗੀ ਰੰਗਾਉਣ ਦੀ ਇਜਾਜ਼ਤ
ਚੰਡੀਗੜ੍ਹ: ਬਲਾਤਕਾਰ ਦੇ ਦੋਸ਼ਾਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਇੱਕ ਵਾਰੀ ਮੁੜ ਚਰਚਾ ਵਿਚ ਹੈ, ਪਰੰਤੂ ਇਸ ਵਾਰੀ ਉਹ ਆਪਣੀ…
View More ਦਾੜੀ ‘ਚ ਧੌਲਿਆਂ ਕਾਰਨ ਚਿੰਤਾ ‘ਚ ਰਾਮ ਰਹੀਮ, ਮੰਗੀ ਰੰਗਾਉਣ ਦੀ ਇਜਾਜ਼ਤਆਰ.ਬੀ.ਆਈ. ਦੀ ਕਰੰਸੀ ਲਿਜਾ ਰਹੇ 3 ਟਰੱਕ ਆਪਸ ਵਿਚ ਟਕਰਾਏ, ਮਹਿਲਾ ਪੁਲਿਸ ਮੁਲਾਜ਼ਮ ਸਣੇ 3 ਜ਼ਖਮੀ
ਚੰਡੀਗੜ੍ਹ (ਇੰਟ.)- ਇਥੋਂ ਦੇ ਸੈਕਟਰ 28 ਨੇੜੇ ਭਿਆਨਕ ਸੜਕ ਹਾਦਸਾ ਵਾਪਰ ਗਿਆ , ਜਿਸ ਕਾਰਣ 3 ਜਣੇ ਜ਼ਖਮੀ ਹੋ ਗਏ। ਜਿਨ੍ਹਾਂ ਟਰੱਕਾਂ ਵਿਚੋਂ ਕ੍ਰੇਨ ਦੀ…
View More ਆਰ.ਬੀ.ਆਈ. ਦੀ ਕਰੰਸੀ ਲਿਜਾ ਰਹੇ 3 ਟਰੱਕ ਆਪਸ ਵਿਚ ਟਕਰਾਏ, ਮਹਿਲਾ ਪੁਲਿਸ ਮੁਲਾਜ਼ਮ ਸਣੇ 3 ਜ਼ਖਮੀBKU ਉਗਰਾਹਾਂ ਦੀ ਅਗਵਾਈ ‘ਚ ਮੁਜ਼ੱਫਰਨਗਰ ਮਹਾਪੰਚਾਇਤ ਲਈ ਮਾਨਸਾ ਤੋਂ ਜਥਾ ਰਵਾਨਾ
ਚੰਡੀਗੜ੍ਹ- ਕਿਸਾਨਾਂ ਵਲੋਂ 5 ਸਤੰਬਰ ਨੂੰ ਮੁਜ਼ੱਫਰਨਗਰ ਵਿਚ ਮਹਾਪੰਚਾਇਤ ਕੀਤੀ ਜਾਣੀ ਹੈ। ਇਸ ਨੂੰ ਦੇਖਦੇ ਹੋਏ ਦੇਸ਼ ਭਰ ਵਿਚੋਂ ਕਿਸਾਨ ਮੁਜ਼ੱਫਰਨਗਰ ਵੱਲ ਰਵਾਨਾ ਹੋਣੇ ਸ਼ੁਰੂ…
View More BKU ਉਗਰਾਹਾਂ ਦੀ ਅਗਵਾਈ ‘ਚ ਮੁਜ਼ੱਫਰਨਗਰ ਮਹਾਪੰਚਾਇਤ ਲਈ ਮਾਨਸਾ ਤੋਂ ਜਥਾ ਰਵਾਨਾਸਿਆਸਤ ਨਾਲ ਜੁੜੀ ਵੱਡੀ ਖਬਰ, ਵਿਸ਼ੇਸ਼ ਇਜਲਾਸ ਤੋਂ ਬਾਅਦ ਪਰਗਟ ਸਿੰਘ ਦੇ ਘਰ ਸਿੱਧੂ ਖੇਮੇ ਦੀ ਬੈਠਕ
ਚੰਡੀਗੜ੍ਹ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਸੱਦਿਆ ਗਿਆ ਸੀ। ਪਰ ਇਸ ਦੌਰਾਨ ਇਸ…
View More ਸਿਆਸਤ ਨਾਲ ਜੁੜੀ ਵੱਡੀ ਖਬਰ, ਵਿਸ਼ੇਸ਼ ਇਜਲਾਸ ਤੋਂ ਬਾਅਦ ਪਰਗਟ ਸਿੰਘ ਦੇ ਘਰ ਸਿੱਧੂ ਖੇਮੇ ਦੀ ਬੈਠਕ