ਚੰਡੀਗੜ੍ਹ (ਇੰਟ.)- ਪੰਜਾਬ ਵਿਚ ਕੋਰੋਨਾ ਵਾਇਰਸ (Corona Virus) ਨੂੰ ਲੈ ਕੇ ਲਾਕਡਾਊਨ (Lockdown) 15 ਜੂਨ ਤੱਕ ਵਧਾ ਦਿੱਤਾ ਗਿਆ ਹੈ। ਜਦੋਂ ਕਿ ਕੋਰੋਨਾ ਵਾਇਰਸ ਦੇ…
View More ਚੰਡੀਗੜ੍ਹ ਵਿਚ ਲਾਕਡਾਊਨ ਨੂੰ ਲੈ ਕੇ ਜਾਰੀ ਹੋਈਆਂ ਨਵੀਆਂ ਗਾਈਡਲਾਈਨਜ਼chandigarhnews
ਵਿਸ਼ਵ ਵਾਤਾਵਰਣ ਦਿਵਸ ਵਿਸ਼ੇਸ਼ : ਗ੍ਰੀਨਰੀ ਲਈ ਜਾਣੇ ਜਾਂਦੇ ਚੰਡੀਗੜ੍ਹ ਨੂੰ ਬਣਾਇਆ ਜਾਵੇਗਾ ਹੋਰ ਗ੍ਰੀਨ
ਚੰਡੀਗੜ੍ਹ (ਇੰਟ.)- ਵਿਸ਼ਵ ਵਾਤਾਵਰਣ ਦਿਵਸ ਹਰ ਸਾਲ 5 ਜੂਨ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮਕਸਦ ਵਾਤਾਵਰਣ ਦੇ ਪ੍ਰਤੀ ਲੋਕਾਂ ਵਿਚ ਜਾਗਰੂਕਤਾ…
View More ਵਿਸ਼ਵ ਵਾਤਾਵਰਣ ਦਿਵਸ ਵਿਸ਼ੇਸ਼ : ਗ੍ਰੀਨਰੀ ਲਈ ਜਾਣੇ ਜਾਂਦੇ ਚੰਡੀਗੜ੍ਹ ਨੂੰ ਬਣਾਇਆ ਜਾਵੇਗਾ ਹੋਰ ਗ੍ਰੀਨਕੇਂਦਰ ਮੁਤਾਬਕ ਵਿਕਾਸ ਵਿਚ ਨੰਬਰ 1 ਕੇਰਲ, ਬਿਹਾਰ-ਝਾਰਖੰਡ ਸਭ ਤੋਂ ਹੇਠਾਂ
ਚੰਡੀਗੜ੍ਹ (ਇੰਟ.) -ਨੀਤੀ ਆਯੋਗ ਦੀ ਵਿਕਾਸ ਟੀਚੇ (Sustainable Development Goals) ਇੰਡੈਸਕ ਵਿਚ ਕੇਰਲ ਇਕ ਵਾਰ ਫਿਰ ਅੱਵਲ ਰਿਹਾ ਹੈ। ਐੱਸ.ਡੀ. ਜੀ ਦੀ 2020-21 ਦੀ ਲਿਸਟ…
View More ਕੇਂਦਰ ਮੁਤਾਬਕ ਵਿਕਾਸ ਵਿਚ ਨੰਬਰ 1 ਕੇਰਲ, ਬਿਹਾਰ-ਝਾਰਖੰਡ ਸਭ ਤੋਂ ਹੇਠਾਂਚੰਡੀਗੜ੍ਹ : ਛੱਤ ਤੋਂ ਹੇਠਾਂ ਡਿੱਗਣ ਕਾਰਣ ਡਾਕਟਰ ਦੀ ਮੌਤ
ਚੰਡੀਗੜ੍ਹ (ਇੰਟ.)- ਚੰਡੀਗੜ (chandigarh) ਦੇ ਸੈਕਟਰ 16 ਸਥਿਤ ਮਕਾਨ ਨੰਬਰ 28 ਦੀ ਦੂਜੀ ਮੰਜਿਲ ਤੋਂ ਇੱਕ ਡਾਕਟਰ ਸ਼ੱਕੀ ਹਾਲਤ ਵਿਚ ਹੇਠਾਂ ਡਿੱਗਣ ਕਾਰਣ ਮੌਤ ਹੋ…
View More ਚੰਡੀਗੜ੍ਹ : ਛੱਤ ਤੋਂ ਹੇਠਾਂ ਡਿੱਗਣ ਕਾਰਣ ਡਾਕਟਰ ਦੀ ਮੌਤਮਨੁੱਖੀ ਸਰੀਰ ਦੀ ਰਚਨਾ ਤੋਂ ਪ੍ਰੇਰਿਤ ਹੋ ਕੇ ਬਣਾਇਆ ਗਿਆ ਚੰਡੀਗੜ੍ਹ, ਜਾਣੋਂ ਖੂਬਸੂਰਤੀ ਬਾਰੇ
ਚੰਡੀਗੜ੍ਹ (ਇੰਟ.)- ਸਿਟੀ ਬਿਊਟੀਫੁਲ ਚੰਡੀਗੜ੍ਹ (Chandigarh) ਦਾ ਡਿਜ਼ਾਈਨ ਬਿਲਕੁਲ ਮਨੁੱਖੀ ਸਰੀਰ ਵਾਂਗ ਬਣਾਇਆ ਗਿਆ ਹੈ। ਜਿਸ ਤਰ੍ਹਾਂ ਸਰੀਰ ਦੇ ਸਾਰੇ ਅੰਗ ਵੱਖ-ਵੱਖ ਹੋਣ ‘ਤੇ ਉਨ੍ਹਾਂ…
View More ਮਨੁੱਖੀ ਸਰੀਰ ਦੀ ਰਚਨਾ ਤੋਂ ਪ੍ਰੇਰਿਤ ਹੋ ਕੇ ਬਣਾਇਆ ਗਿਆ ਚੰਡੀਗੜ੍ਹ, ਜਾਣੋਂ ਖੂਬਸੂਰਤੀ ਬਾਰੇਤਲਾਬ ਵਿਚ ਨਹਾਉਣਾ ਮਹਿੰਗਾ ਪਿਆ ਨੌਜਵਾਨ ਨੂੰ, ਡੁੱਬਣ ਕਾਰਣ ਹੋਈ ਮੌਤ
ਪੰਚਕੂਲਾ (ਇੰਟ.)ਪੰਚਕੂਲਾ ਦੇ ਮੋਰਨੀ ਖੇਤਰ ਵਿਚ ਸੈਰ ਸਪਾਟੇ ਵਾਲੀ ਥਾਂ ਟਿੱਕਰ ਤਾਲ ਦੇ ਵੱਡੇ ਤਲਾਬ (ਤਾਲ) ਵਿਚ ਡੁੱਬਣ ਨਾਲ ਇਕ ਨੌਜਵਾਨ ਰਵੀ ਕੁਮਾਰ (33) ਦੀ…
View More ਤਲਾਬ ਵਿਚ ਨਹਾਉਣਾ ਮਹਿੰਗਾ ਪਿਆ ਨੌਜਵਾਨ ਨੂੰ, ਡੁੱਬਣ ਕਾਰਣ ਹੋਈ ਮੌਤਯੂ.ਟੀ. ਪ੍ਰਸ਼ਾਸਨ ਨੂੰ ਹਾਈ ਕੋਰਟ ਵਲੋਂ ਝਟਕਾ, ਬਿਜਲੀ ਵਿਭਾਗ ਦੇ ਨਿੱਜੀਕਰਣ ‘ਤੇ ਲਗਾਈ ਰੋਕ
ਚੰਡੀਗੜ੍ਹ (ਇੰਟ.)- ਬਿਜਲੀ ਵਿਭਾਗ ਦੇ ਨਿੱਜੀਕਰਣ ਦੀਆਂ ਕੋਸ਼ਿਸ਼ਾਂ ਵਿਚ ਲੱਗੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਇਸ ਮਾਮਲੇ ਵਿਚ ਜ਼ੋਰ ਦਾ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈ…
View More ਯੂ.ਟੀ. ਪ੍ਰਸ਼ਾਸਨ ਨੂੰ ਹਾਈ ਕੋਰਟ ਵਲੋਂ ਝਟਕਾ, ਬਿਜਲੀ ਵਿਭਾਗ ਦੇ ਨਿੱਜੀਕਰਣ ‘ਤੇ ਲਗਾਈ ਰੋਕਪੰਜਾਬ ਵਿਚ ਸਸਤੀ ਹੋ ਸਕਦੀ ਹੈ ਬਿਜਲੀ !
ਚੰਡੀਗੜ੍ਹ (ਇੰਟ.)- ਪੰਜਾਬ ਵਿਚ ਬਿਜਲੀ ਦੀਆਂ ਦਰਾਂ ਹੋਰਨਾਂ ਸੂਬਿਆਂ ਤੋਂ ਮਹਿੰਗੀਆਂ ਹਨ ਜਿਸ ਕਾਰਣ ਲੋਕਾਂ ਦੀ ਜੇਬ ‘ਤੇ ਵਾਧੂ ਬੋਝ ਪੈ ਰਿਹਾ ਹੈ, ਜਦੋਂ ਕਿ…
View More ਪੰਜਾਬ ਵਿਚ ਸਸਤੀ ਹੋ ਸਕਦੀ ਹੈ ਬਿਜਲੀ !ਚੰਡੀਗੜ੍ਹ ਦੀ ਮਾਰਕਿਟ ਵਿਚ ਲੱਗੀ ਭਿਆਨਕ ਅੱਗ, 6 ਦੁਕਾਨਾਂ ਚੜ੍ਹੀਆਂ ਅੱਗ ਦੀ ਭੇਟ
ਚੰਡੀਗੜ੍ਹ – ਇਥੋਂ ਦੇ ਸੈਕਟਰ 38/ ਸੀ ਵਿਖੇ ਭਿਆਨਕ ਅੱਗ ਲੱਗਣ ਕਾਰਨ ਉੰਨ ਮਾਰਕੀਟ ਇਸ ਦੀ ਲਪੇਟ ਵਿਚ ਆ ਗਈ, ਜਿਸ ਕਾਰਣ 6 ਦੁਕਾਨਾਂ ਅੱਗ…
View More ਚੰਡੀਗੜ੍ਹ ਦੀ ਮਾਰਕਿਟ ਵਿਚ ਲੱਗੀ ਭਿਆਨਕ ਅੱਗ, 6 ਦੁਕਾਨਾਂ ਚੜ੍ਹੀਆਂ ਅੱਗ ਦੀ ਭੇਟਚੰਡੀਗੜ੍ਹ ਵਿਚ ਇਕ ਹਫਤੇ ਲਈ ਹੋਰ ਵਧਿਆ ਲਾਕਡਾਊਨ, ਮੀਟਿੰਗ ਦੌਰਾਨ ਲਿਆ ਗਿਆ ਫੈਸਲਾ
ਚੰਡੀਗੜ੍ਹ- ਯੂ.ਟੀ. ਪ੍ਰਸ਼ਾਸਨ ਨੇ ਮਿੰਨੀ ਲਾਕਡਾਊਨ ਨੂੰ ਇਕ ਹਫਤੇ ਲਈ ਹੋਰ ਵਧਾ ਦਿੱਤਾ ਹੈ। ਸੂਬਾ ਸਰਕਾਰਾਂ ਵਲੋਂ ਪੰਜਾਬ ਅਤੇ ਹਰਿਆਣਾ ਵਿਚ ਲਾਕਡਾਊਨ ਨੂੰ ਵਧਾ ਦਿੱਤਾ…
View More ਚੰਡੀਗੜ੍ਹ ਵਿਚ ਇਕ ਹਫਤੇ ਲਈ ਹੋਰ ਵਧਿਆ ਲਾਕਡਾਊਨ, ਮੀਟਿੰਗ ਦੌਰਾਨ ਲਿਆ ਗਿਆ ਫੈਸਲਾ