ਸ਼੍ਰੀ ਫ਼ਤਿਹਗੜ੍ਹ ਸਾਹਿਬ : ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਫ਼ਿਰੋਜ਼ਪੁਰ ਵਿਖੇ ਦਾਜ ਦੀ ਭੁੱਖ ਅਤੇ ਸਹੁਰੇ ਪਰਿਵਾਰ ਦੇ ਲਗਾਤਾਰ ਤਸ਼ੱਦਦ ਤੋਂ ਅੱਕ ਕੇ ਇੱਕ 24…
View More ਫ਼ਤਿਹਗੜ੍ਹ ਸਾਹਿਬ ਵਿੱਚ ਦਿਲ ਕੰਬਾਊ ਘਟਨਾ: ਦਾਜ ਦੀ ਮੰਗ ਤੋਂ ਤੰਗ ਆ ਕੇ ਨਵ-ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪਤੀ ਅਤੇ ਸਹੁਰਾ ਗ੍ਰਿਫ਼ਤਾਰcommits
ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਬਣਾਈ ਵੀਡੀਓ ਵਿੱਚ ਸਹੁਰੇ ਪਰਿਵਾਰ ਅਤੇ ਪੁਲਿਸ ‘ਤੇ ਲਾਏ ਗੰਭੀਰ ਦੋਸ਼
ਬਠਿੰਡਾ: ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਮੌੜ ਮੰਡੀ ਇਲਾਕੇ ਵਿੱਚ ਲਗਭਗ 30 ਸਾਲਾ ਨੌਜਵਾਨ ਫਿਰੋਜ਼ ਖਜ਼ਾਨ ਨੇ ਫਾਹਾ ਲੈ ਕੇ ਕਥਿਤ ਤੌਰ ‘ਤੇ ਆਪਣੀ ਜੀਵਨ…
View More ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਬਣਾਈ ਵੀਡੀਓ ਵਿੱਚ ਸਹੁਰੇ ਪਰਿਵਾਰ ਅਤੇ ਪੁਲਿਸ ‘ਤੇ ਲਾਏ ਗੰਭੀਰ ਦੋਸ਼‘Miss Pretty India’ ਨਿਧੀ ਤਿਵਾਰੀ ਨੇ ਕੀਤੀ ਖ਼ੁਦਕੁਸ਼ੀ, ਸੋਸ਼ਲ ਮੀਡੀਆ ‘ਤੇ ਸਨ ਲੱਖਾਂ ਫਾਲੋਅਰਜ਼
ਬਨਾਰਸ : ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ‘ Miss Pretty India’ (2024) ਦਾ ਖ਼ਿਤਾਬ ਜਿੱਤਣ ਵਾਲੀ 30 ਸਾਲਾ ਨਿਧੀ ਤਿਵਾਰੀ ਨੇ ਮੱਧ ਪ੍ਰਦੇਸ਼ ਦੇ ਸਿੰਗਰੌਲੀ ਵਿੱਚ…
View More ‘Miss Pretty India’ ਨਿਧੀ ਤਿਵਾਰੀ ਨੇ ਕੀਤੀ ਖ਼ੁਦਕੁਸ਼ੀ, ਸੋਸ਼ਲ ਮੀਡੀਆ ‘ਤੇ ਸਨ ਲੱਖਾਂ ਫਾਲੋਅਰਜ਼ਬਠਿੰਡਾ ਸੈਂਟਰਲ ਜੇਲ੍ਹ ਵਿੱਚ ਵੱਡੀ ਘਟਨਾ: ਐੱਨ.ਡੀ.ਪੀ.ਐੱਸ. ਮਾਮਲੇ ਦੇ ਹਵਾਲਾਤੀ ਨੇ ਖ਼ੁਦਕੁਸ਼ੀ ਕੀਤੀ
ਬਠਿੰਡਾ : ਬਠਿੰਡਾ ਦੀ ਸੈਂਟਰਲ ਜੇਲ੍ਹ ਵਿੱਚ ਬੁੱਧਵਾਰ ਤੜਕੇ ਇੱਕ ਵਿਚਾਰਾਧੀਨ ਬੰਦੀ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ…
View More ਬਠਿੰਡਾ ਸੈਂਟਰਲ ਜੇਲ੍ਹ ਵਿੱਚ ਵੱਡੀ ਘਟਨਾ: ਐੱਨ.ਡੀ.ਪੀ.ਐੱਸ. ਮਾਮਲੇ ਦੇ ਹਵਾਲਾਤੀ ਨੇ ਖ਼ੁਦਕੁਸ਼ੀ ਕੀਤੀBig tragedy in Punjab University: UILS ਦੇ 22 ਸਾਲਾ ਨੌਜਵਾਨ ਨੇ ਹੋਸਟਲ ਦੇ ਕਮਰੇ ਵਿੱਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ (ਪੀ.ਯੂ.) ਕੈਂਪਸ ਵਿੱਚੋਂ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਯੂਨੀਵਰਸਿਟੀ ਵਿੱਚ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਐਤਵਾਰ ਨੂੰ ਬੁਆਏਜ਼…
View More Big tragedy in Punjab University: UILS ਦੇ 22 ਸਾਲਾ ਨੌਜਵਾਨ ਨੇ ਹੋਸਟਲ ਦੇ ਕਮਰੇ ਵਿੱਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀਗੋਲਡਨ ਇੰਕਲੇਵ ਵਿੱਚ 65 ਸਾਲਾ ਕਾਰੋਬਾਰੀ ਨੇ ਲਾਇਸੈਂਸੀ ਹਥਿਆਰ ਨਾਲ ਕੀਤੀ ਖ਼ੁਦਕੁਸ਼ੀ, ਪਰਿਵਾਰ ਵਿੱਚ ਸੋਗ ਦੀ ਲਹਿਰ
ਫਿਰੋਜ਼ਪੁਰ : ਫਿਰੋਜ਼ਪੁਰ ਸ਼ਹਿਰ ਦੇ ਪੌਸ਼ ਇਲਾਕੇ ਗੋਲਡਨ ਇੰਕਲੇਵ ਵਿੱਚ ਉਸ ਸਮੇਂ ਸਨਸਨੀ ਅਤੇ ਸੋਗ ਦੀ ਲਹਿਰ ਦੌੜ ਗਈ, ਜਦੋਂ ਇੱਕ 65 ਸਾਲਾ ਵਿਅਕਤੀ ਨੇ…
View More ਗੋਲਡਨ ਇੰਕਲੇਵ ਵਿੱਚ 65 ਸਾਲਾ ਕਾਰੋਬਾਰੀ ਨੇ ਲਾਇਸੈਂਸੀ ਹਥਿਆਰ ਨਾਲ ਕੀਤੀ ਖ਼ੁਦਕੁਸ਼ੀ, ਪਰਿਵਾਰ ਵਿੱਚ ਸੋਗ ਦੀ ਲਹਿਰ35 ਸਾਲਾ ਵਿਆਹੁਤਾ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ, ਸਹੁਰੇ ਪਰਿਵਾਰ ‘ਤੇ ਲੱਗੇ ਗੰਭੀਰ ਦੋਸ਼, 3 ਹਿਰਾਸਤ ‘ਚ
ਨੂਰਮਹਿਲ : ਨੂਰਮਹਿਲ ਤੋਂ ਇੱਕ ਬਹੂਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ 35 ਸਾਲਾ ਵਿਆਹੁਤਾ ਔਰਤ ਨੇ ਆਪਣੇ ਘਰ ਵਿੱਚ ਫਾਹਾ ਲਗਾ ਕੇ…
View More 35 ਸਾਲਾ ਵਿਆਹੁਤਾ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ, ਸਹੁਰੇ ਪਰਿਵਾਰ ‘ਤੇ ਲੱਗੇ ਗੰਭੀਰ ਦੋਸ਼, 3 ਹਿਰਾਸਤ ‘ਚਹਰਿਆਣਾ ‘ਚ 25 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਸਾਲ ਪਹਿਲਾਂ ਹੋਇਆ ਸੀ ਵਿਆਹ
ਹਰਿਆਣਾ : ਹਰਿਆਣਾ ਦੇ ਨਾਰਨੌਲ ਵਿੱਚ ਮਹਿੰਦਰਗੜ੍ਹ ਰੋਡ ਸਥਿਤ ਸ਼ਾਸਤਰੀ ਨਗਰ ਇਲਾਕੇ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਕਿਰਾਏ ਦੇ ਮਕਾਨ…
View More ਹਰਿਆਣਾ ‘ਚ 25 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਸਾਲ ਪਹਿਲਾਂ ਹੋਇਆ ਸੀ ਵਿਆਹPathankot Suicide : ਮਾਨਸਿਕ ਪਰੇਸ਼ਾਨੀ ਕਾਰਨ ਵਿਅਕਤੀ ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ ਦੇ ਆਧਾਰ ‘ਤੇ 4 ਖਿਲਾਫ਼ ਮਾਮਲਾ ਦਰਜ
ਪਠਾਨਕੋਟ : ਪਠਾਨਕੋਟ ਵਿੱਚ ਇੱਕ ਬੇਹੱਦ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਵਿਅਕਤੀ ਵੱਲੋਂ ਮਾਨਸਿਕ ਪਰੇਸ਼ਾਨੀ ਦੇ ਚਲਦਿਆਂ ਖੁਦਕੁਸ਼ੀ ਕਰ ਲਈ ਗਈ। ਇਸ ਘਟਨਾ…
View More Pathankot Suicide : ਮਾਨਸਿਕ ਪਰੇਸ਼ਾਨੀ ਕਾਰਨ ਵਿਅਕਤੀ ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ ਦੇ ਆਧਾਰ ‘ਤੇ 4 ਖਿਲਾਫ਼ ਮਾਮਲਾ ਦਰਜਫਰੀਦਾਬਾਦ ‘ਚ ਕਾਰੋਬਾਰੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ: ਮਰਨ ਤੋਂ ਪਹਿਲਾਂ ਇੰਸਟਾਗ੍ਰਾਮ ‘ਤੇ ਵੀਡੀਓ ਪਾ ਕੇ ਲਾਏ ਗੰਭੀਰ ਆਰੋਪ
ਫਰੀਦਾਬਾਦ: ਹਰਿਆਣਾ ਦੇ ਫਰੀਦਾਬਾਦ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਬੱਲਭਗੜ੍ਹ ਸੈਕਟਰ-3 ਦੇ ਰਹਿਣ ਵਾਲੇ ਇੱਕ 28 ਸਾਲਾ ਨੌਜਵਾਨ ਕਾਰੋਬਾਰੀ ਨੇ ਮੌਤ…
View More ਫਰੀਦਾਬਾਦ ‘ਚ ਕਾਰੋਬਾਰੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ: ਮਰਨ ਤੋਂ ਪਹਿਲਾਂ ਇੰਸਟਾਗ੍ਰਾਮ ‘ਤੇ ਵੀਡੀਓ ਪਾ ਕੇ ਲਾਏ ਗੰਭੀਰ ਆਰੋਪ