ਡੇਰਾ ਬਾਬਾ ਨਾਨਕ : ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਕੋਟ ਮੌਲਵੀ ਵਿਖੇ ਸਾਵਣ ਮਹੀਨੇ ਦੇ ਆਖਰੀ ਦਿਨ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬਹੁਤ…
View More ਸਰਹੱਦੀ ਹਲਕੇ ਡੇਰਾ ਬਾਬਾ ਨਾਨਕ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ, ਮੁਟਿਆਰਾਂ ਨੇ ਪਾਏ ਗਿੱਧੇ ਅਤੇ ਝੂਟੀਆਂ ਪੀਂਘਾਂDera Baba Nanak
ਡੇਰਾ ਬਾਬਾ ਨਾਨਕ ਦੇ ਸਰਹੱਦੀ ਇਲਾਕੇ ਵਿੱਚ ‘ਕਾਮਨ ਕ੍ਰੇਟ’ ਸੱਪ ਦਾ ਕਹਿਰ, ਨੌਜਵਾਨ ਦੀ ਜਾਨ ਵਾਲ-ਵਾਲ ਬਚੀ
ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਹਲਕੇ ਡੇਰਾ ਬਾਬਾ ਨਾਨਕ ਵਿੱਚ ਜ਼ਹਿਰੀਲੇ ਸੱਪਾਂ ਖਾਸ ਕਰਕੇ ‘ਕਾਮਨ ਕ੍ਰੇਟ’ ਸੱਪ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਇਸ…
View More ਡੇਰਾ ਬਾਬਾ ਨਾਨਕ ਦੇ ਸਰਹੱਦੀ ਇਲਾਕੇ ਵਿੱਚ ‘ਕਾਮਨ ਕ੍ਰੇਟ’ ਸੱਪ ਦਾ ਕਹਿਰ, ਨੌਜਵਾਨ ਦੀ ਜਾਨ ਵਾਲ-ਵਾਲ ਬਚੀਡੇਰਾ ਬਾਬਾ ਨਾਨਕ ਦਾ 21 ਸਾਲਾ ਨੌਜਵਾਨ ਜਸਪ੍ਰੀਤ ਸਿੰਘ 23 ਦਿਨਾਂ ਤੋਂ ਰਹੱਸਮਈ ਹਾਲਾਤਾਂ ਵਿੱਚ ਲਾਪਤਾ, ਪਰਿਵਾਰ ਨੇ ਲਗਾਈ ਮਦਦ ਦੀ ਗੁਹਾਰ
ਗੁਰਦਾਸਪੁਰ : ਡੇਰਾ ਬਾਬਾ ਨਾਨਕ ਦੇ ਅਧੀਨ ਆਉਂਦੇ ਪਿੰਡ ਮਾਲੇਵਾਲ ਦਾ ਰਹਿਣ ਵਾਲਾ 21 ਸਾਲਾ ਨੌਜਵਾਨ ਜਸਪ੍ਰੀਤ ਸਿੰਘ ਬੀਤੀ 18 ਜੁਲਾਈ ਤੋਂ ਭੇਤਭਰੇ ਹਾਲਾਤਾਂ ਵਿੱਚ…
View More ਡੇਰਾ ਬਾਬਾ ਨਾਨਕ ਦਾ 21 ਸਾਲਾ ਨੌਜਵਾਨ ਜਸਪ੍ਰੀਤ ਸਿੰਘ 23 ਦਿਨਾਂ ਤੋਂ ਰਹੱਸਮਈ ਹਾਲਾਤਾਂ ਵਿੱਚ ਲਾਪਤਾ, ਪਰਿਵਾਰ ਨੇ ਲਗਾਈ ਮਦਦ ਦੀ ਗੁਹਾਰਡੇਰਾ ਬਾਬਾ ਨਾਨਕ: ਤੇਜ਼ ਰਫ਼ਤਾਰ ਕਾਰ ਅਤੇ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ; ਪਤੀ-ਪਤਨੀ ਤੇ 3 ਸਾਲਾ ਬੱਚਾ ਗੰਭੀਰ ਜ਼ਖ਼ਮੀ
ਡੇਰਾ ਬਾਬਾ ਨਾਨਕ : ਫ਼ਤਿਹਗੜ੍ਹ ਚੂੜੀਆਂ-ਡੇਰਾ ਬਾਬਾ ਨਾਨਕ ਮੁੱਖ ਮਾਰਗ ‘ਤੇ ਪੈਂਦੇ ਪਿੰਡ ਨਿਕੋਸਰਾ ਦੇ ਪੈਟਰੋਲ ਪੰਪ ਸਾਹਮਣੇ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਕ…
View More ਡੇਰਾ ਬਾਬਾ ਨਾਨਕ: ਤੇਜ਼ ਰਫ਼ਤਾਰ ਕਾਰ ਅਤੇ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ; ਪਤੀ-ਪਤਨੀ ਤੇ 3 ਸਾਲਾ ਬੱਚਾ ਗੰਭੀਰ ਜ਼ਖ਼ਮੀਡੇਰਾ ਬਾਬਾ ਨਾਨਕ: ਮੌਸਮ ਸਾਫ਼ ਹੁੰਦਿਆਂ ਹੀ ਕਣਕ ਦੀ ਵਾਢੀ ਨੇ ਫੜੀ ਤੇਜ਼ੀ; ਬੇਮੌਸਮੀ ਬਰਸਾਤ ਕਾਰਨ ਝਾੜ ਘਟਣ ਦੇ ਖ਼ਦਸ਼ੇ ਨੇ ਵਧਾਈ ਕਿਸਾਨਾਂ ਦੀ ਚਿੰਤਾ
ਡੇਰਾ ਬਾਬਾ ਨਾਨਕ : ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਵਿੱਚ ਲੰਬੇ ਇੰਤਜ਼ਾਰ ਤੋਂ ਬਾਅਦ ਮੌਸਮ ਸਾਫ਼ ਹੋਣ ‘ਤੇ ਕਿਸਾਨਾਂ ਨੇ ਸੁੱਖ ਦਾ ਸਾਹ ਲਿਆ ਹੈ।…
View More ਡੇਰਾ ਬਾਬਾ ਨਾਨਕ: ਮੌਸਮ ਸਾਫ਼ ਹੁੰਦਿਆਂ ਹੀ ਕਣਕ ਦੀ ਵਾਢੀ ਨੇ ਫੜੀ ਤੇਜ਼ੀ; ਬੇਮੌਸਮੀ ਬਰਸਾਤ ਕਾਰਨ ਝਾੜ ਘਟਣ ਦੇ ਖ਼ਦਸ਼ੇ ਨੇ ਵਧਾਈ ਕਿਸਾਨਾਂ ਦੀ ਚਿੰਤਾ