ਜਲੰਧਰ: ਜਲੰਧਰ-ਪਠਾਨਕੋਟ ਹਾਈਵੇਅ ‘ਤੇ ਸਥਿਤ ਕਾਲਾ ਬਕਰਾ ਨੇੜੇ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਇੱਕ ਬੇਕਾਬੂ ਟਿੱਪਰ ਨੇ…
View More Bhogpur-Jalandhar highway: ਬਜਰੀ ਨਾਲ ਲੱਦੇ ਟਿੱਪਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਟਾਇਰ ਬਦਲ ਰਹੇ ਕੰਡਕਟਰ ਦੀ ਮੌਤdies
ਵਿਆਹ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਮਨਚਲਿਆਂ ਵੱਲੋਂ ਚਲਾਈ ਗੋਲੀ ਨਾਲ ਡੀਜੇ ਕਰਮੀ ਦੀ ਮੌਤ
ਜਲਾਲਾਬਾਦ: ਜਲਾਲਾਬਾਦ ਦੇ ਬਾਹਮਣੀ ਰੋਡ ਰੇਲਵੇ ਫਾਟਕ ਨੇੜੇ ਇੱਕ ਘਰ ਵਿੱਚ ਵਿਆਹ ਦਾ ਜਸ਼ਨ ਉਸ ਸਮੇਂ ਚੀਕ-ਚਿਹਾੜੇ ਵਿੱਚ ਬਦਲ ਗਿਆ, ਜਦੋਂ ਗੁਆਂਢੀ ਨੌਜਵਾਨਾਂ ਦੀ ਗੁੰਡਾਗਰਦੀ…
View More ਵਿਆਹ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਮਨਚਲਿਆਂ ਵੱਲੋਂ ਚਲਾਈ ਗੋਲੀ ਨਾਲ ਡੀਜੇ ਕਰਮੀ ਦੀ ਮੌਤPunjab Congress suffers a big setback : ਜਨਰਲ ਸਕੱਤਰ ਮਨੂ ਬੜਿੰਗ ਦਾ ਸਾਈਲੈਂਟ ਹਾਰਟ ਅਟੈਕ ਨਾਲ ਦੇਹਾਂਤ
ਜਲੰਧਰ: ਪੰਜਾਬ ਰਾਜਨੀਤੀ ਅਤੇ ਕਾਂਗਰਸ ਪਾਰਟੀ ਲਈ ਅੱਜ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਮਨੋਜ ਮਲਹੋਤਰਾ ਉਰਫ਼ ਮਨੂ ਬੜਿੰਗ…
View More Punjab Congress suffers a big setback : ਜਨਰਲ ਸਕੱਤਰ ਮਨੂ ਬੜਿੰਗ ਦਾ ਸਾਈਲੈਂਟ ਹਾਰਟ ਅਟੈਕ ਨਾਲ ਦੇਹਾਂਤRoad Accident in Jalandhar : ਬੀ.ਐੱਸ.ਐੱਫ. ਚੌਕ ‘ਚ ਸਰਕਾਰੀ ਬੱਸ ਨੇ ਐਕਟਿਵਾ ਸਵਾਰ ਨੂੰ ਕੁਚਲਿਆ, ਮੌਕੇ ‘ਤੇ ਹੋਈ ਮੌਤ
ਜਲੰਧਰ: ਸ਼ਹਿਰ ਦੇ ਸਭ ਤੋਂ ਰੁੱਝੇ ਹੋਏ ਇਲਾਕਿਆਂ ਵਿੱਚੋਂ ਇੱਕ, ਬੀ.ਐੱਸ.ਐੱਫ. ਚੌਕ (BSF Chowk) ਵਿਖੇ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਕ ਤੇਜ਼ ਰਫ਼ਤਾਰ ਪੰਜਾਬ…
View More Road Accident in Jalandhar : ਬੀ.ਐੱਸ.ਐੱਫ. ਚੌਕ ‘ਚ ਸਰਕਾਰੀ ਬੱਸ ਨੇ ਐਕਟਿਵਾ ਸਵਾਰ ਨੂੰ ਕੁਚਲਿਆ, ਮੌਕੇ ‘ਤੇ ਹੋਈ ਮੌਤਸਕੂਲੀ ਵਿਦਿਆਰਥੀਆਂ ਦੀ ਆਪਸੀ ਲੜਾਈ ਨੇ ਲਿਆ ਖ਼ੌਫ਼ਨਾਕ ਰੂਪ, ਲੜਕੇ ਵੱਲੋਂ ਜ਼ਹਿਰ ਨਿਗਲਣ ਕਾਰਨ ਮੌਤ
ਪਟਿਆਲਾ: ਪਟਿਆਲਾ ਦੇ ਇੱਕ ਨਿੱਜੀ ਸਕੂਲ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਵਿਦਿਆਰਥੀ ਦੀ ਆਪਸੀ ਲੜਾਈ ਤੋਂ ਬਾਅਦ ਮੌਤ ਹੋ ਗਈ। ਮ੍ਰਿਤਕ…
View More ਸਕੂਲੀ ਵਿਦਿਆਰਥੀਆਂ ਦੀ ਆਪਸੀ ਲੜਾਈ ਨੇ ਲਿਆ ਖ਼ੌਫ਼ਨਾਕ ਰੂਪ, ਲੜਕੇ ਵੱਲੋਂ ਜ਼ਹਿਰ ਨਿਗਲਣ ਕਾਰਨ ਮੌਤJalandhar House Fire : ਵਿਧਾਇਕ ਬਿਕਰਮ ਚੌਧਰੀ ਦੇ ਰਿਸ਼ਤੇਦਾਰ ਦੇ ਘਰ ਲੱਗੀ ਅੱਗ, ਇੱਕ ਦੀ ਹੋਈ ਮੌਤ
ਜਲੰਧਰ : ਸ਼ਹਿਰ ਦੇ ਵਿਜੇ ਨਗਰ ਇਲਾਕੇ ਵਿੱਚ ਸੋਮਵਾਰ ਰਾਤ ਇੱਕ ਬੇਹੱਦ ਦੁਖਦਾਈ ਹਾਦਸਾ ਵਾਪਰਿਆ, ਜਿੱਥੇ ਕਾਂਗਰਸੀ ਵਿਧਾਇਕ ਬਿਕਰਮ ਚੌਧਰੀ ਦੇ ਰਿਸ਼ਤੇਦਾਰ ਦੇ ਘਰ ਅਚਾਨਕ…
View More Jalandhar House Fire : ਵਿਧਾਇਕ ਬਿਕਰਮ ਚੌਧਰੀ ਦੇ ਰਿਸ਼ਤੇਦਾਰ ਦੇ ਘਰ ਲੱਗੀ ਅੱਗ, ਇੱਕ ਦੀ ਹੋਈ ਮੌਤUnfortunate news from Canada: 3 ਭੈਣਾਂ ਦੇ ਇਕਲੌਤੇ ਭਰਾ ਦੀ ਹਾਰਟ ਅਟੈਕ ਨਾਲ ਮੌਤ, ਪਿੰਡ ‘ਚ ਸੋਗ ਦੀ ਲਹਿਰ
ਖੰਨਾ : ਕੈਨੇਡਾ ਦੀ ਧਰਤੀ ਤੋਂ ਇੱਕ ਵਾਰ ਫਿਰ ਪੰਜਾਬੀ ਨੌਜਵਾਨ ਦੀ ਬੇਵਕਤੀ ਮੌਤ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਖੰਨਾ ਦੇ ਨਜ਼ਦੀਕੀ ਪਿੰਡ ਕਟਾਹਰੀ…
View More Unfortunate news from Canada: 3 ਭੈਣਾਂ ਦੇ ਇਕਲੌਤੇ ਭਰਾ ਦੀ ਹਾਰਟ ਅਟੈਕ ਨਾਲ ਮੌਤ, ਪਿੰਡ ‘ਚ ਸੋਗ ਦੀ ਲਹਿਰਫਗਵਾੜਾ ‘ਚ 19 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ, ਇਲਾਕੇ ‘ਚ ਸੋਗ ਦੀ ਲਹਿਰ
ਫਗਵਾੜਾ: ਫਗਵਾੜਾ ਦੇ ਨਜ਼ਦੀਕੀ ਪਿੰਡ ਨਸੀਰਾਬਾਦ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ 19 ਸਾਲਾ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ…
View More ਫਗਵਾੜਾ ‘ਚ 19 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ, ਇਲਾਕੇ ‘ਚ ਸੋਗ ਦੀ ਲਹਿਰਕੈਨੇਡਾ ‘ਚ 24 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ
ਬਰਨਾਲਾ : ਵਿਦੇਸ਼ੀ ਧਰਤੀ ‘ਤੇ ਸੁਪਨੇ ਸਜਾਉਣ ਗਏ ਪੰਜਾਬੀ ਗੱਭਰੂਆਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਬਰਨਾਲਾ ਜ਼ਿਲ੍ਹੇ ਦੇ…
View More ਕੈਨੇਡਾ ‘ਚ 24 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜਫਗਵਾੜਾ ‘ਚ ਸਾਬਕਾ ਪੁਲਿਸ ਅਧਿਕਾਰੀ ਦੀ ਗੋਲੀ ਲੱਗਣ ਨਾਲ ਮੌਤ, ਇਲਾਕੇ ਵਿੱਚ ਸਨਸਨੀ, ਜਾਂਚ ‘ਚ ਜੁਟੀ ਪੁਲਿਸ
ਫਗਵਾੜਾ: ਫਗਵਾੜਾ ਦੇ ਗੁਰੂ ਨਾਨਕਪੁਰਾ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਕ ਸੇਵਾਮੁਕਤ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ਮੌਤ ਹੋ…
View More ਫਗਵਾੜਾ ‘ਚ ਸਾਬਕਾ ਪੁਲਿਸ ਅਧਿਕਾਰੀ ਦੀ ਗੋਲੀ ਲੱਗਣ ਨਾਲ ਮੌਤ, ਇਲਾਕੇ ਵਿੱਚ ਸਨਸਨੀ, ਜਾਂਚ ‘ਚ ਜੁਟੀ ਪੁਲਿਸ