ਖੰਨਾ : ਕੈਨੇਡਾ ਦੀ ਧਰਤੀ ਤੋਂ ਇੱਕ ਵਾਰ ਫਿਰ ਪੰਜਾਬੀ ਨੌਜਵਾਨ ਦੀ ਬੇਵਕਤੀ ਮੌਤ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਖੰਨਾ ਦੇ ਨਜ਼ਦੀਕੀ ਪਿੰਡ ਕਟਾਹਰੀ…
View More Unfortunate news from Canada: 3 ਭੈਣਾਂ ਦੇ ਇਕਲੌਤੇ ਭਰਾ ਦੀ ਹਾਰਟ ਅਟੈਕ ਨਾਲ ਮੌਤ, ਪਿੰਡ ‘ਚ ਸੋਗ ਦੀ ਲਹਿਰdies
ਫਗਵਾੜਾ ‘ਚ 19 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ, ਇਲਾਕੇ ‘ਚ ਸੋਗ ਦੀ ਲਹਿਰ
ਫਗਵਾੜਾ: ਫਗਵਾੜਾ ਦੇ ਨਜ਼ਦੀਕੀ ਪਿੰਡ ਨਸੀਰਾਬਾਦ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ 19 ਸਾਲਾ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ…
View More ਫਗਵਾੜਾ ‘ਚ 19 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ, ਇਲਾਕੇ ‘ਚ ਸੋਗ ਦੀ ਲਹਿਰਕੈਨੇਡਾ ‘ਚ 24 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ
ਬਰਨਾਲਾ : ਵਿਦੇਸ਼ੀ ਧਰਤੀ ‘ਤੇ ਸੁਪਨੇ ਸਜਾਉਣ ਗਏ ਪੰਜਾਬੀ ਗੱਭਰੂਆਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਬਰਨਾਲਾ ਜ਼ਿਲ੍ਹੇ ਦੇ…
View More ਕੈਨੇਡਾ ‘ਚ 24 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜਫਗਵਾੜਾ ‘ਚ ਸਾਬਕਾ ਪੁਲਿਸ ਅਧਿਕਾਰੀ ਦੀ ਗੋਲੀ ਲੱਗਣ ਨਾਲ ਮੌਤ, ਇਲਾਕੇ ਵਿੱਚ ਸਨਸਨੀ, ਜਾਂਚ ‘ਚ ਜੁਟੀ ਪੁਲਿਸ
ਫਗਵਾੜਾ: ਫਗਵਾੜਾ ਦੇ ਗੁਰੂ ਨਾਨਕਪੁਰਾ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਕ ਸੇਵਾਮੁਕਤ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ਮੌਤ ਹੋ…
View More ਫਗਵਾੜਾ ‘ਚ ਸਾਬਕਾ ਪੁਲਿਸ ਅਧਿਕਾਰੀ ਦੀ ਗੋਲੀ ਲੱਗਣ ਨਾਲ ਮੌਤ, ਇਲਾਕੇ ਵਿੱਚ ਸਨਸਨੀ, ਜਾਂਚ ‘ਚ ਜੁਟੀ ਪੁਲਿਸਫੁੱਟਬਾਲ ਮੈਚ ਖੇਡਦੇ ਸਮੇਂ 14 ਸਾਲਾ ਖਿਡਾਰੀ ਦੀ ਅਚਾਨਕ ਹੋਈ ਮੌਤ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜਸਮੀਤ
ਅਬੋਹਰ : ਅਬੋਹਰ ਤਹਿਸੀਲ ਦੇ ਪਿੰਡ ਧਰਾਂਗਵਾਲਾ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਐਤਵਾਰ ਨੂੰ ਇੱਕ ਫੁੱਟਬਾਲ ਟੂਰਨਾਮੈਂਟ ਦੌਰਾਨ 14 ਸਾਲਾ ਨੌਜਵਾਨ…
View More ਫੁੱਟਬਾਲ ਮੈਚ ਖੇਡਦੇ ਸਮੇਂ 14 ਸਾਲਾ ਖਿਡਾਰੀ ਦੀ ਅਚਾਨਕ ਹੋਈ ਮੌਤ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜਸਮੀਤItaly Death News: ਇਟਲੀ ਗਏ 24 ਸਾਲਾ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਕਰਜ਼ਾ ਚੁੱਕ ਕੇ ਭੇਜਿਆ ਸੀ ਵਿਦੇਸ਼
ਹੋਸ਼ਿਆਰਪੁਰ: ਰੋਜ਼ੀ-ਰੋਟੀ ਦੀ ਭਾਲ ਅਤੇ ਸੁਨਹਿਰੀ ਭਵਿੱਖ ਦੇ ਸੁਪਨੇ ਲੈ ਕੇ ਇਟਲੀ ਗਏ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਹੋਸ਼ਿਆਰਪੁਰ…
View More Italy Death News: ਇਟਲੀ ਗਏ 24 ਸਾਲਾ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਕਰਜ਼ਾ ਚੁੱਕ ਕੇ ਭੇਜਿਆ ਸੀ ਵਿਦੇਸ਼Overdose of Drug : ਜਲੰਧਰ ‘ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਲੋਕਾਂ ਨੇ ਪ੍ਰਸ਼ਾਸਨ ਖ਼ਿਲਾਫ਼ ਖੋਲ੍ਹਿਆ ਮੋਰਚਾ
ਜਲੰਧਰ: ਜਲੰਧਰ ਦੇ ਬਸਤੀ ਦਾਨਿਸ਼ਮੰਦਾ ਇਲਾਕੇ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ…
View More Overdose of Drug : ਜਲੰਧਰ ‘ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਲੋਕਾਂ ਨੇ ਪ੍ਰਸ਼ਾਸਨ ਖ਼ਿਲਾਫ਼ ਖੋਲ੍ਹਿਆ ਮੋਰਚਾTheft case: ਚੋਰੀ ਦੇ ਮਾਮਲੇ ‘ਚ ਸਿਆਸੀ ਦਬਾਅ ਹੇਠ ਦਰਜ ਹੋਇਆ SC ਐਕਟ, ਸਦਮੇ ਕਾਰਨ ਪੀੜਤ ਦੀ ਮੌਤ
ਪਲਵਲ: ਹਰਿਆਣਾ ਦੇ ਪਲਵਲ ਜ਼ਿਲ੍ਹੇ ਦੇ ਪਿੰਡ ਬੰਚਾਰੀ ਵਿੱਚ ਇੱਕ ਚੋਰੀ ਦੀ ਘਟਨਾ ਤੋਂ ਬਾਅਦ ਪੈਦਾ ਹੋਏ ਵਿਵਾਦ ਨੇ ਭਿਆਨਕ ਰੂਪ ਧਾਰ ਲਿਆ ਹੈ। ਚੋਰੀ…
View More Theft case: ਚੋਰੀ ਦੇ ਮਾਮਲੇ ‘ਚ ਸਿਆਸੀ ਦਬਾਅ ਹੇਠ ਦਰਜ ਹੋਇਆ SC ਐਕਟ, ਸਦਮੇ ਕਾਰਨ ਪੀੜਤ ਦੀ ਮੌਤDeath News : ਪਤੰਗ ਉਡਾਉਂਦੇ ਸਮੇਂ ਤੀਜੀ ਮੰਜ਼ਿਲ ਤੋਂ ਡਿੱਗਣ ਕਾਰਨ 12 ਸਾਲਾ ਬੱਚੇ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਸੰਗਰੂਰ: ਪਤੰਗਬਾਜ਼ੀ ਦੇ ਸ਼ੌਕ ਨੇ ਇੱਕ ਹੱਸਦੇ-ਖੇਡਦੇ ਪਰਿਵਾਰ ਦੀਆਂ ਖ਼ੁਸ਼ੀਆਂ ਨੂੰ ਮਾਤਮ ਵਿੱਚ ਬਦਲ ਦਿੱਤਾ ਹੈ। ਸੰਗਰੂਰ ਦੇ ਨਜ਼ਦੀਕੀ ਪਿੰਡ ਤੁੰਗਾਂ ਵਿੱਚ ਇੱਕ ਬੇਹੱਦ ਦਰਦਨਾਕ…
View More Death News : ਪਤੰਗ ਉਡਾਉਂਦੇ ਸਮੇਂ ਤੀਜੀ ਮੰਜ਼ਿਲ ਤੋਂ ਡਿੱਗਣ ਕਾਰਨ 12 ਸਾਲਾ ਬੱਚੇ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤMinor Fight Turn into Serious: ਹਮਲੇ ‘ਚ ਜ਼ਖਮੀ ਜੁਲੇਖਾ ਦੀ ਮੌਤ, 8 ਲੋਕਾਂ ਖਿਲਾਫ ਕਤਲ ਦਾ ਕੇਸ ਦਰਜ
ਹਰਿਆਣਾ : ਹਰਿਆਣਾ ਦੇ ਜ਼ਿਲ੍ਹਾ ਨੂੰਹ ਦੇ ਪੁਨਹਾਨਾ ਸ਼ਹਿਰ ਵਿੱਚ ਇੱਕ ਮਾਮੂਲੀ ਗੱਲ ਨੂੰ ਲੈ ਕੇ ਹੋਇਆ ਝਗੜਾ ਮੌਤ ਦਾ ਕਾਰਨ ਬਣ ਗਿਆ। ਵਾਰਡ ਨੰਬਰ-10…
View More Minor Fight Turn into Serious: ਹਮਲੇ ‘ਚ ਜ਼ਖਮੀ ਜੁਲੇਖਾ ਦੀ ਮੌਤ, 8 ਲੋਕਾਂ ਖਿਲਾਫ ਕਤਲ ਦਾ ਕੇਸ ਦਰਜ