ਬਠਿੰਡਾ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਗਈ ਜੰਗ ਅਤੇ ਗੈਂਗਸਟਰ ਕਲਚਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਬਠਿੰਡਾ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆ…
View More ਬਠਿੰਡਾ ਪੁਲਿਸ ਐਕਸ਼ਨ ਮੋਡ ‘ਚ: ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਵਿੱਢੀ ਮੁਹਿੰਮ, ਦੇਰ ਰਾਤ ਜਨਤਕ ਥਾਵਾਂ ‘ਤੇ ਕੀਤੀ ਛਾਪੇਮਾਰੀdrug smugglers
Bathinda Encounter : ਬਠਿੰਡਾ ‘ਚ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁੱਠਭੇੜ: ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ ਤੇ 4 ਕਾਬੂ
ਬਠਿੰਡਾ: ਬਠਿੰਡਾ ਵਿੱਚ ਅੱਜ ਤੜਕੇ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਪੁਲਿਸ ਅਤੇ ਅਪਰਾਧੀਆਂ ਵਿਚਾਲੇ ਸਿੱਧਾ ਟਕਰਾਅ ਹੋ ਗਿਆ। ਨਸ਼ਾ ਤਸਕਰਾਂ ਅਤੇ ਲੁਟੇਰਿਆਂ ਵਿਰੁੱਧ ਵਿੱਢੀ…
View More Bathinda Encounter : ਬਠਿੰਡਾ ‘ਚ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁੱਠਭੇੜ: ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ ਤੇ 4 ਕਾਬੂ‘ਆਪਰੇਸ਼ਨ ਪ੍ਰਹਾਰ-2’ ਤਹਿਤ ਨਕੋਦਰ ਪੁਲਿਸ ਦੀ ਵੱਡੀ ਕਾਰਵਾਈ: ਨਸ਼ਾ ਤਸਕਰਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ
ਨਕੋਦਰ : ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਅਤੇ ਗੈਂਗਸਟਰ ਮੁਕਤ ਬਣਾਉਣ ਲਈ ਵਿੱਢੀ ਗਈ ਮੁਹਿੰਮ ਨੂੰ ਉਸ ਵੇਲੇ ਹੋਰ ਬਲ…
View More ‘ਆਪਰੇਸ਼ਨ ਪ੍ਰਹਾਰ-2’ ਤਹਿਤ ਨਕੋਦਰ ਪੁਲਿਸ ਦੀ ਵੱਡੀ ਕਾਰਵਾਈ: ਨਸ਼ਾ ਤਸਕਰਾਂ ਦੇ ਟਿਕਾਣਿਆਂ ’ਤੇ ਛਾਪੇਮਾਰੀਗੁਰਦਾਸਪੁਰ ਪੁਲਿਸ ਦੀ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ: 11 ਕਿਲੋ ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ ਸਣੇ 2 ਗ੍ਰਿਫ਼ਤਾਰ, ਪਾਕਿਸਤਾਨੀ ਕੁਨੈਕਸ਼ਨ ਆਇਆ ਸਾਹਮਣੇ
ਗੁਰਦਾਸਪੁਰ : ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।…
View More ਗੁਰਦਾਸਪੁਰ ਪੁਲਿਸ ਦੀ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ: 11 ਕਿਲੋ ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ ਸਣੇ 2 ਗ੍ਰਿਫ਼ਤਾਰ, ਪਾਕਿਸਤਾਨੀ ਕੁਨੈਕਸ਼ਨ ਆਇਆ ਸਾਹਮਣੇBig action by Amritsar Rural Police : ਜੰਡਿਆਲਾ ਟੋਲ ਪਲਾਜ਼ਾ ਸਮੇਤ ਪੂਰਾ ਜ਼ਿਲ੍ਹਾ ਸੀਲ; ਨਸ਼ਾ ਤਸਕਰਾਂ ਤੇ ਗੈਂਗਸਟਰਾਂ ਵਿਰੁੱਧ ਵਿੱਢੀ ‘ਸਪੈਸ਼ਲ ਚੈਕਿੰਗ’ ਮੁਹਿੰਮ
ਅੰਮ੍ਰਿਤਸਰ : ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਅੱਜ ਪੂਰੇ ਜ਼ਿਲ੍ਹੇ ਵਿੱਚ ਸਰਚ ਆਪ੍ਰੇਸ਼ਨ ਚਲਾਇਆ…
View More Big action by Amritsar Rural Police : ਜੰਡਿਆਲਾ ਟੋਲ ਪਲਾਜ਼ਾ ਸਮੇਤ ਪੂਰਾ ਜ਼ਿਲ੍ਹਾ ਸੀਲ; ਨਸ਼ਾ ਤਸਕਰਾਂ ਤੇ ਗੈਂਗਸਟਰਾਂ ਵਿਰੁੱਧ ਵਿੱਢੀ ‘ਸਪੈਸ਼ਲ ਚੈਕਿੰਗ’ ਮੁਹਿੰਮAmritsar Police strikes on drug smugglers: 2 ਕਿਲੋ ਹੀਰੋਇਨ ਸਣੇ 4 ਤਸਕਰ ਕਾਬੂ, i20 ਕਾਰ ਤੇ ਸਕੂਟਰੀ ਜ਼ਬਤ
ਅੰਮ੍ਰਿਤਸਰ: ਸਰਹੱਦੀ ਸ਼ਹਿਰ ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਨੇ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ…
View More Amritsar Police strikes on drug smugglers: 2 ਕਿਲੋ ਹੀਰੋਇਨ ਸਣੇ 4 ਤਸਕਰ ਕਾਬੂ, i20 ਕਾਰ ਤੇ ਸਕੂਟਰੀ ਜ਼ਬਤBathinda Police ਦੀ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਧੋਬੀਆਣਾ ਬਸਤੀ ‘ਚ ਤਸਕਰ ਦੇ ਘਰ ‘ਤੇ ਚੱਲਿਆ ‘ਪੀਲਾ ਪੰਜਾ’
ਬਠਿੰਡਾ: ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਬਠਿੰਡਾ ਵਿੱਚ ਇੱਕ ਵੱਡੀ ਕਾਰਵਾਈ ਦੇਖਣ ਨੂੰ ਮਿਲੀ। ਬਠਿੰਡਾ ਪੁਲਿਸ…
View More Bathinda Police ਦੀ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਧੋਬੀਆਣਾ ਬਸਤੀ ‘ਚ ਤਸਕਰ ਦੇ ਘਰ ‘ਤੇ ਚੱਲਿਆ ‘ਪੀਲਾ ਪੰਜਾ’ਅੰਮ੍ਰਿਤਸਰ ਪੁਲਿਸ ਦੀ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: ਕੇਂਦਰੀ ਜੇਲ੍ਹ ਅਤੇ ਗੁਰੂ ਕੀ ਵਡਾਲੀ ‘ਚ ਚਲਾਇਆ ਸਰਚ ਅਭਿਆਨ
ਅੰਮ੍ਰਿਤਸਰ: ਪੰਜਾਬ ਨੂੰ ਨਸ਼ਾ ਮੁਕਤ ਕਰਨ ਅਤੇ ਗੈਂਗਸਟਰ ਕਲਚਰ ਨੂੰ ਜੜ੍ਹੋਂ ਖਤਮ ਕਰਨ ਲਈ ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਸ੍ਰੀ ਗੌਰਵ ਯਾਦਵ ਦੀਆਂ ਹਦਾਇਤਾਂ ‘ਤੇ…
View More ਅੰਮ੍ਰਿਤਸਰ ਪੁਲਿਸ ਦੀ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: ਕੇਂਦਰੀ ਜੇਲ੍ਹ ਅਤੇ ਗੁਰੂ ਕੀ ਵਡਾਲੀ ‘ਚ ਚਲਾਇਆ ਸਰਚ ਅਭਿਆਨ‘युद्ध नशों विरुद्ध’ के 333वें दिन पंजाब पुलिस ने 1.1 किलो हेरोइन सहित 73 नशा तस्करों को किया काबू
चंडीगढ़, 28 जनवरी: प्रदेश से नशों के पूर्ण उन्मूलन के लिए मुख्यमंत्री भगवंत सिंह मान के निर्देशों पर शुरू की गई मुहिम “ युद्ध नशों…
View More ‘युद्ध नशों विरुद्ध’ के 333वें दिन पंजाब पुलिस ने 1.1 किलो हेरोइन सहित 73 नशा तस्करों को किया काबू‘ਯੁੱਧ ਨਸ਼ਿਆਂ ਵਿਰੁੱਧ’ ਦੇ 333ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.1 ਕਿਲੋ ਹੈਰੋਇਨ ਸਮੇਤ 73 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 28 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 333ਵੇਂ…
View More ‘ਯੁੱਧ ਨਸ਼ਿਆਂ ਵਿਰੁੱਧ’ ਦੇ 333ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.1 ਕਿਲੋ ਹੈਰੋਇਨ ਸਮੇਤ 73 ਨਸ਼ਾ ਤਸਕਰ ਕਾਬੂ