ਪੰਚਕੂਲਾ: ਪੰਚਕੂਲਾ ਵਿੱਚ ਜਾਲੀ ਦਸਤਾਵੇਜ਼ਾਂ ਅਤੇ ਫਰਜ਼ੀ ਪਛਾਣ ਪੱਤਰਾਂ ਦੇ ਸਹਾਰੇ ਨਿਆਂਇਕ ਪ੍ਰਣਾਲੀ (ਅਦਾਲਤੀ ਕਾਰਵਾਈ) ਨੂੰ ਗੁਮਰਾਹ ਕਰਨ ਵਾਲੇ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਹੋਇਆ…
View More ਅਦਾਲਤ ਨੂੰ ਗੁਮਰਾਹ ਕਰਕੇ ਫਰਜ਼ੀ ਦਸਤਾਵੇਜ਼ਾਂ ‘ਤੇ ਜ਼ਮਾਨਤਾਂ ਕਰਵਾਉਣ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰgang
ਭਾਜਪਾ ਆਗੂ ਤੇ ਸਰਪੰਚ ਤੋਂ 50 ਲੱਖ ਦੀ ਫਿਰੌਤੀ ਮੰਗਣ ਵਾਲਾ ਗਰੋਹ ਕਾਬੂ; 5 ਮੈਂਬਰ ਗ੍ਰਿਫਤਾਰ
ਸਮਰਾਲਾ: ਪੁਲਿਸ ਨੇ ਇੱਕ ਅਹਿਮ ਕਾਰਵਾਈ ਕਰਦਿਆਂ ਪਿੰਡ ਮਜਾਲੀ ਕਲਾਂ ਦੇ ਸਰਪੰਚ ਅਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪੱਧਰੀ ਅਹੁਦੇਦਾਰ ਬਲਜੀਤ ਸਿੰਘ ਤੋਂ 50 ਲੱਖ…
View More ਭਾਜਪਾ ਆਗੂ ਤੇ ਸਰਪੰਚ ਤੋਂ 50 ਲੱਖ ਦੀ ਫਿਰੌਤੀ ਮੰਗਣ ਵਾਲਾ ਗਰੋਹ ਕਾਬੂ; 5 ਮੈਂਬਰ ਗ੍ਰਿਫਤਾਰਖੰਨਾ ਪੁਲਿਸ ਦੀ ਵੱਡੀ ਕਾਰਵਾਈ: ਮੋਬਾਇਲ ਟਾਵਰਾਂ ਤੋਂ ਲੱਖਾਂ ਦੇ ਕਾਰਡ ਚੋਰੀ ਕਰਨ ਵਾਲਾ ਗਿਰੋਹ ਕਾਬੂ
ਖੰਨਾ: ਐਸ.ਐਸ.ਪੀ. ਖੰਨਾ ਡਾ. ਦਰਪਨ ਆਹਲੂਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੰਨਾ ਪੁਲਿਸ ਨੇ ਇੱਕ ਅੰਤਰਰਾਜੀ ਚੋਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜੋ ਮੋਬਾਇਲ ਟਾਵਰਾਂ ਤੋਂ ਕੀਮਤੀ…
View More ਖੰਨਾ ਪੁਲਿਸ ਦੀ ਵੱਡੀ ਕਾਰਵਾਈ: ਮੋਬਾਇਲ ਟਾਵਰਾਂ ਤੋਂ ਲੱਖਾਂ ਦੇ ਕਾਰਡ ਚੋਰੀ ਕਰਨ ਵਾਲਾ ਗਿਰੋਹ ਕਾਬੂਖੰਨਾ ਪੁਲਿਸ ਦੀ ਵੱਡੀ ਕਾਰਵਾਈ: ਅੰਤਰਰਾਜੀ ਨਸ਼ਾ ਤਸਕਰੀ ਗਿਰੋਹ ਦੇ 8 ਮੈਂਬਰ ਕਾਬੂ
ਖੰਨਾ: ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਖੰਨਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਨੇ ਇੱਕ ਵੱਡੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼…
View More ਖੰਨਾ ਪੁਲਿਸ ਦੀ ਵੱਡੀ ਕਾਰਵਾਈ: ਅੰਤਰਰਾਜੀ ਨਸ਼ਾ ਤਸਕਰੀ ਗਿਰੋਹ ਦੇ 8 ਮੈਂਬਰ ਕਾਬੂਖੰਨਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ: ਅੰਤਰਰਾਜੀ ਲੁਟੇਰਾ ਗਿਰੋਹ ਦੇ 4 ਮੈਂਬਰ ਕਾਬੂ, ਕਈ ਰਾਜਾਂ ‘ਚ ਫੈਲੇ ਸਨ ਤਾਰ
ਖੰਨਾ : ਖੰਨਾ ਪੁਲਿਸ ਨੇ ਅੰਤਰਰਾਜੀ ਪੱਧਰ ‘ਤੇ ਸਰਗਰਮ ਇੱਕ ਸ਼ਾਤਰ ਅਪਰਾਧਿਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਚਾਰ ਮੁਲਜ਼ਮਾਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਹੈ। ਇਹ ਗਿਰੋਹ…
View More ਖੰਨਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ: ਅੰਤਰਰਾਜੀ ਲੁਟੇਰਾ ਗਿਰੋਹ ਦੇ 4 ਮੈਂਬਰ ਕਾਬੂ, ਕਈ ਰਾਜਾਂ ‘ਚ ਫੈਲੇ ਸਨ ਤਾਰਤਰਨਤਾਰਨ ‘ਚ CIA ਸਟਾਫ਼ ਦੀ ਵੱਡੀ ਕਾਰਵਾਈ: ਨਾਜਾਇਜ਼ ਹਥਿਆਰਾਂ ਦੇ ਗਿਰੋਹ ਦਾ ਪਰਦਾਫਾਸ਼, ਹਰੀਕੇ ਇਲਾਕੇ ‘ਚੋਂ ਗੱਡੀਆਂ ਤੇ ਪਿਸਤੌਲ ਬਰਾਮਦ
ਤਰਨਤਾਰਨ: ਪੰਜਾਬ ਵਿੱਚ ਅਪਰਾਧਿਕ ਅਨਸਰਾਂ ਅਤੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਤਰਨਤਾਰਨ ਪੁਲਿਸ ਦੇ ਸੀਆਈਏ (CIA) ਸਟਾਫ਼ ਨੂੰ ਇੱਕ ਵੱਡੀ…
View More ਤਰਨਤਾਰਨ ‘ਚ CIA ਸਟਾਫ਼ ਦੀ ਵੱਡੀ ਕਾਰਵਾਈ: ਨਾਜਾਇਜ਼ ਹਥਿਆਰਾਂ ਦੇ ਗਿਰੋਹ ਦਾ ਪਰਦਾਫਾਸ਼, ਹਰੀਕੇ ਇਲਾਕੇ ‘ਚੋਂ ਗੱਡੀਆਂ ਤੇ ਪਿਸਤੌਲ ਬਰਾਮਦਫਾਜ਼ਿਲਕਾ ਪੁਲਿਸ ਦੀ ਵੱਡੀ ਕਾਰਵਾਈ: ‘ਹਨੀ-ਟਰੈਪ’ ਲਗਾ ਕੇ ਬਜ਼ੁਰਗ ਨੂੰ ਅਗਵਾ ਕਰਨ ਵਾਲਾ ਗਰੋਹ ਕਾਬੂ, 3 ਔਰਤਾਂ ਸਮੇਤ 6 ਗ੍ਰਿਫ਼ਤਾਰ
ਫਾਜ਼ਿਲਕਾ: ਫਾਜ਼ਿਲਕਾ ਪੁਲਿਸ ਨੇ ਇੱਕ ਬੇਹੱਦ ਸੰਵੇਦਨਸ਼ੀਲ ਮਾਮਲੇ ਨੂੰ ਮਹਿਜ਼ ਚਾਰ ਘੰਟਿਆਂ ਵਿੱਚ ਹੱਲ ਕਰਦਿਆਂ ਇੱਕ ਅਜਿਹੇ ਗਰੋਹ ਨੂੰ ਨੱਥ ਪਾਈ ਹੈ, ਜੋ ਭੋਲੇ-ਭਾਲੇ ਲੋਕਾਂ…
View More ਫਾਜ਼ਿਲਕਾ ਪੁਲਿਸ ਦੀ ਵੱਡੀ ਕਾਰਵਾਈ: ‘ਹਨੀ-ਟਰੈਪ’ ਲਗਾ ਕੇ ਬਜ਼ੁਰਗ ਨੂੰ ਅਗਵਾ ਕਰਨ ਵਾਲਾ ਗਰੋਹ ਕਾਬੂ, 3 ਔਰਤਾਂ ਸਮੇਤ 6 ਗ੍ਰਿਫ਼ਤਾਰਪਟਿਆਲਾ ਪੁਲਿਸ ਦੀ ਵੱਡੀ ਸਫਲਤਾ: ਗੈਂਗਸਟਰ ਗੋਲਡੀ ਢਿੱਲੋਂ ਗਰੋਹ ਦੇ 4 ਮੈਂਬਰ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ
ਪਟਿਆਲਾ: ਪਟਿਆਲਾ ਪੁਲਿਸ ਨੇ ਅੰਤਰਰਾਜੀ ਹਥਿਆਰ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਵਿਦੇਸ਼ ਬੈਠੇ ਖ਼ਤਰਨਾਕ ਗੈਂਗਸਟਰ ਗੁਰਪ੍ਰੀਤ ਸਿੰਘ…
View More ਪਟਿਆਲਾ ਪੁਲਿਸ ਦੀ ਵੱਡੀ ਸਫਲਤਾ: ਗੈਂਗਸਟਰ ਗੋਲਡੀ ਢਿੱਲੋਂ ਗਰੋਹ ਦੇ 4 ਮੈਂਬਰ ਗ੍ਰਿਫ਼ਤਾਰ, 10 ਪਿਸਤੌਲ ਬਰਾਮਦਫ਼ਰੀਦਕੋਟ ਪੁਲਿਸ ਦੀ ਵੱਡੀ ਸਫ਼ਲਤਾ: ਅੰਤਰ-ਜ਼ਿਲ੍ਹਾ ਸ਼ਾਤਰ ਚੋਰ ਗਿਰੋਹ ਦਾ ਪਰਦਾਫ਼ਾਸ਼, 3 ਔਰਤਾਂ ਸਮੇਤ 6 ਗ੍ਰਿਫ਼ਤਾਰ
ਫ਼ਰੀਦਕੋਟ: ਪੰਜਾਬ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਫ਼ਰੀਦਕੋਟ ਪੁਲਿਸ ਨੇ ਇੱਕ ਬਹੁਤ ਹੀ ਸ਼ਾਤਰ ਅੰਤਰ-ਜ਼ਿਲ੍ਹਾ ਚੋਰ ਗਿਰੋਹ ਨੂੰ ਕਾਬੂ ਕਰਨ ਵਿੱਚ…
View More ਫ਼ਰੀਦਕੋਟ ਪੁਲਿਸ ਦੀ ਵੱਡੀ ਸਫ਼ਲਤਾ: ਅੰਤਰ-ਜ਼ਿਲ੍ਹਾ ਸ਼ਾਤਰ ਚੋਰ ਗਿਰੋਹ ਦਾ ਪਰਦਾਫ਼ਾਸ਼, 3 ਔਰਤਾਂ ਸਮੇਤ 6 ਗ੍ਰਿਫ਼ਤਾਰBig action by Delhi Police: ਲੌਰੈਂਸ ਬਿਸ਼ਨੋਈ ਗੈਂਗ ਦਾ ਖ਼ਤਰਨਾਕ ਸ਼ੂਟਰ ਹੋਇਆ ਗ੍ਰਿਫ਼ਤਾਰ
ਨਵੀਂ ਦਿੱਲੀ: ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ 18-19 ਫਰਵਰੀ 2026 ਨੂੰ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਲੌਰੈਂਸ ਬਿਸ਼ਨੋਈ ਗੈਂਗ ਦੇ ਦੋ ਸਰਗਰਮ ਮੈਂਬਰਾਂ…
View More Big action by Delhi Police: ਲੌਰੈਂਸ ਬਿਸ਼ਨੋਈ ਗੈਂਗ ਦਾ ਖ਼ਤਰਨਾਕ ਸ਼ੂਟਰ ਹੋਇਆ ਗ੍ਰਿਫ਼ਤਾਰ