ਲੁਧਿਆਣਾ : ਲੁਧਿਆਣਾ ਦੇ ਸੁੰਦਰ ਨਗਰ ਇਲਾਕੇ ਵਿੱਚ ਉਸ ਵੇਲੇ ਹਫੜਾ-ਦਫੜੀ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਦੀ ਟੀਮ ਤੋਂ…
View More ਲੁਧਿਆਣਾ ‘ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ: AGTF ਤੋਂ ਬਚਣ ਲਈ ਗੈਂਗਸਟਰ ਨੇ ਰਾਹਗੀਰ ਨੂੰ ਦਰੜਿਆ, ਸਾਥੀਆਂ ਸਣੇ ਗ੍ਰਿਫ਼ਤਾਰhits
ਬੇਕਾਬੂ ਸਕਾਰਪੀਓ ਗੱਡੀ ਨੇ ਮੋਟਰਸਾਈਕਲ ਨੂੰ ਮਾਰੀ ਜ਼ਬਰਦਸਤ ਟੱਕਰ, 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ; ਇੱਕ ਗੰਭੀਰ ਜ਼ਖ਼ਮੀ
ਤਰਨ ਤਾਰਨ: ਜ਼ਿਲ੍ਹੇ ਅਧੀਨ ਪੈਂਦੇ ਫਤਿਆਬਾਦ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਨੇ ਮੋਟਰਸਾਈਕਲ…
View More ਬੇਕਾਬੂ ਸਕਾਰਪੀਓ ਗੱਡੀ ਨੇ ਮੋਟਰਸਾਈਕਲ ਨੂੰ ਮਾਰੀ ਜ਼ਬਰਦਸਤ ਟੱਕਰ, 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ; ਇੱਕ ਗੰਭੀਰ ਜ਼ਖ਼ਮੀਗੁਰਦਾਸਪੁਰ-ਬਹਿਰਾਮਪੁਰ ਰੋਡ ‘ਤੇ ਤੇਜ਼ ਰਫ਼ਤਾਰ ਕਾਰ ਨੇ ਈ-ਰਿਕਸ਼ਾ ਨੂੰ ਮਾਰੀ ਟੱਕਰ; ਯੂਨੀਅਨ ਪ੍ਰਧਾਨ ਅਤੇ ਸਵਾਰੀ ਜ਼ਖ਼ਮੀ
ਗੁਰਦਾਸਪੁਰ : ਗੁਰਦਾਸਪੁਰ-ਬਹਿਰਾਮਪੁਰ ਰੋਡ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਬੇਕਾਬੂ ਅਤੇ ਤੇਜ਼ ਰਫ਼ਤਾਰ ਕਾਰ ਨੇ ਅੱਗੇ ਜਾ…
View More ਗੁਰਦਾਸਪੁਰ-ਬਹਿਰਾਮਪੁਰ ਰੋਡ ‘ਤੇ ਤੇਜ਼ ਰਫ਼ਤਾਰ ਕਾਰ ਨੇ ਈ-ਰਿਕਸ਼ਾ ਨੂੰ ਮਾਰੀ ਟੱਕਰ; ਯੂਨੀਅਨ ਪ੍ਰਧਾਨ ਅਤੇ ਸਵਾਰੀ ਜ਼ਖ਼ਮੀਭਵਾਨੀਗੜ੍ਹ ਨੈਸ਼ਨਲ ਹਾਈਵੇ ‘ਤੇ ਭਿਆਨਕ ਸੜਕ ਹਾਦਸਾ: ਤੇਜ਼ ਰਫ਼ਤਾਰ ਕਾਰ ਪੁਲ ਦੇ ਡਿਵਾਈਡਰ ਨਾਲ ਟਕਰਾਈ, ਚਕਨਾਚੂਰ ਹੋਈ ਸਵਿਫਟ, ਚਾਲਕ ਦਾ ਬਚਾਅ
ਭਵਾਨੀਗੜ੍ਹ: ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਸਥਿਤ ਭਵਾਨੀਗੜ੍ਹ ਦੇ ਨਾਭਾ ਕੈਂਚੀਆਂ ਫਲਾਈਓਵਰ (ਪੁਲ) ਉੱਪਰ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ…
View More ਭਵਾਨੀਗੜ੍ਹ ਨੈਸ਼ਨਲ ਹਾਈਵੇ ‘ਤੇ ਭਿਆਨਕ ਸੜਕ ਹਾਦਸਾ: ਤੇਜ਼ ਰਫ਼ਤਾਰ ਕਾਰ ਪੁਲ ਦੇ ਡਿਵਾਈਡਰ ਨਾਲ ਟਕਰਾਈ, ਚਕਨਾਚੂਰ ਹੋਈ ਸਵਿਫਟ, ਚਾਲਕ ਦਾ ਬਚਾਅHorrific road accident in Moga: ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਰਿਵਾਰਕ ਮੈਂਬਰਾਂ ਦੇ ਸਾਹਮਣੇ ਪਤੀ ਦੀ ਮੌਤ; ਸੀਸੀਟੀਵੀ ਫੁਟੇਜ ਆਈ ਸਾਹਮਣੇ
ਮੋਗਾ: ਅੰਮ੍ਰਿਤਸਰ ਰੋਡ ‘ਤੇ ਵਾਪਰੇ ਇੱਕ ਰੂਹ ਕੰਬਾਊ ਸੜਕ ਹਾਦਸੇ ਨੇ ਹੱਸਦੇ-ਵਸਦੇ ਪਰਿਵਾਰ ਦੀਆਂ ਖ਼ੁਸ਼ੀਆਂ ਮਾਤਮ ਵਿੱਚ ਬਦਲ ਦਿੱਤੀਆਂ ਹਨ। ਇੱਕ ਤੇਜ਼ ਰਫ਼ਤਾਰ ਬੱਸ ਨੇ…
View More Horrific road accident in Moga: ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਰਿਵਾਰਕ ਮੈਂਬਰਾਂ ਦੇ ਸਾਹਮਣੇ ਪਤੀ ਦੀ ਮੌਤ; ਸੀਸੀਟੀਵੀ ਫੁਟੇਜ ਆਈ ਸਾਹਮਣੇਬਾਕਸ ਆਫਿਸ ਤੋਂ ਪਹਿਲਾਂ ਯੂਟਿਊਬ ‘ਤੇ ਛਾਈ “Bebe Main Badmash Banuga”, ਟ੍ਰੇਲਰ ਨੇ ਛੂਹਿਆ 5 ਮਿਲੀਅਨ ਦਾ ਅੰਕੜਾ
ਮੁੰਬਈ : ਪੰਜਾਬੀ ਸਿਨੇਮਾ ਦੇ ਪ੍ਰਸ਼ੰਸਕਾਂ ਲਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਅਦਾਕਾਰ ਜਗਜੀਤ ਸੰਧੂ ਦੀ ਆਉਣ ਵਾਲੀ ਫ਼ਿਲਮ “Bebe Main Badmash Banuga” ਦੇ…
View More ਬਾਕਸ ਆਫਿਸ ਤੋਂ ਪਹਿਲਾਂ ਯੂਟਿਊਬ ‘ਤੇ ਛਾਈ “Bebe Main Badmash Banuga”, ਟ੍ਰੇਲਰ ਨੇ ਛੂਹਿਆ 5 ਮਿਲੀਅਨ ਦਾ ਅੰਕੜਾ