ਨਵੀਂ ਦਿੱਲੀ : ਇਸਲਾਮਾਬਾਦ ਹਾਈ ਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪੀਟੀਆਈ ਦੇ ਚੇਅਰਮੈਨ ਇਮਰਾਨ ਖ਼ਾਨ ਦੇ ਖ਼ਿਲਾਫ਼ ਤੋਸ਼ਾਖਾਨਾ ਕੇਸ ਨੂੰ ਅਯੋਗ ਕਰਾਰ ਦਿੱਤਾ…
View More ਇਮਰਾਨ ਖਾਨ ਨੂੰ ਵੱਡੀ ਰਾਹਤ, ਇਸਲਾਮਾਬਾਦ ਹਾਈ ਕੋਰਟ ਨੇ ਤੋਸ਼ਾਖਾਨਾ ਕੇਸ ਨੂੰ ਦੱਸਿਆ ਅਯੋਗinternational_newsnews
Divorce Temple: ਜਾਪਾਨ ‘ਚ ਹੈ ਇਕ ਅਨੋਖਾ ‘ਤਲਾਕ ਦਾ ਮੰਦਰ’, 600 ਸਾਲ ਪੁਰਾਣਾ ਹੈ ਇਤਿਹਾਸ
Divorce Temple Japan: ਤੁਸੀਂ ਇੱਛਾ ਪੂਰਤੀ ਕਰਨ ਵਾਲੇ ਮੰਦਰਾਂ ਬਾਰੇ ਤਾਂ ਜ਼ਰੂਰ ਸੁਣਿਆ ਹੋਵੇਗਾ ਜਿੱਥੇ ਲੋਕ ਆ ਕੇ ਪ੍ਰਾਰਥਨਾ ਕਰਦੇ ਹਨ ਅਤੇ ਮੰਨਿਆ ਜਾਂਦਾ ਹੈ…
View More Divorce Temple: ਜਾਪਾਨ ‘ਚ ਹੈ ਇਕ ਅਨੋਖਾ ‘ਤਲਾਕ ਦਾ ਮੰਦਰ’, 600 ਸਾਲ ਪੁਰਾਣਾ ਹੈ ਇਤਿਹਾਸBreaking news: ਕੈਨੇਡਾ ’ਚ ਪੰਜਾਬੀ ਵਿਦਿਆਰਥੀ ਨਹੀਂ ਹੋਣਗੇ ਡਿਪੋਰਟ, ਟਾਸਕ ਫੋਰਸ ਹਰ ਕੇਸ ਦੀ ਕਰੇਗੀ ਜਾਂਚ
ਕੈਨੇਡਾ: ਕੈਨੇਡਾ ’ਚ ਪੜ੍ਹਾਈ ਕਰਨ ਗਏ ਪੰਜਾਬੀ ਵਿਦਿਆਰਥੀਆਂ ਨੂੰ ਆਰਜ਼ੀ ਤੌਰ ’ਤੇ ਵੱਡੀ ਰਾਹਤ ਮਿਲੀ ਹੈ। ਕੈਨੇਡੀਅਨ ਅਧਿਕਾਰੀਆਂ ਨੇ ਕਿਹਾ ਕਿ ਹੈ ਕਿ ਫਿਲਹਾਲ ਕੌਮਾਂਤਰੀ…
View More Breaking news: ਕੈਨੇਡਾ ’ਚ ਪੰਜਾਬੀ ਵਿਦਿਆਰਥੀ ਨਹੀਂ ਹੋਣਗੇ ਡਿਪੋਰਟ, ਟਾਸਕ ਫੋਰਸ ਹਰ ਕੇਸ ਦੀ ਕਰੇਗੀ ਜਾਂਚBritain: ਬੋਰਿਸ ਜਾਨਸਨ ਨੇ ਸੰਸਦ ਮੈਂਬਰ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਇਸ ਕਾਰਨ ਲਿਆ ਗਿਆ ਇਹ ਫੈਸਲਾ
ਲੰਡਨ: ਯੂਨਾਈਟਿਡ ਕਿੰਗਡਮ (ਯੂਕੇ) ਦੇ ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਤੁਰੰਤ ਪ੍ਰਭਾਵ ਨਾਲ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਨਿਊਜ਼ ਏਜੰਸੀ…
View More Britain: ਬੋਰਿਸ ਜਾਨਸਨ ਨੇ ਸੰਸਦ ਮੈਂਬਰ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਇਸ ਕਾਰਨ ਲਿਆ ਗਿਆ ਇਹ ਫੈਸਲਾਕੈਨੇਡਾ ‘ਚ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਭਾਰਤੀ ਵਿਦਿਆਰਥੀਆਂ ਲਈ PM ਟਰੂਡੋ ਨੇ ਦਿੱਤੀ ਵੱਡੀ ਰਾਹਤ
Deportation: ਕੈਨੇਡਾ ਤੋਂ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ 700 ਭਾਰਤੀ ਵਿਦਿਆਰਥੀਆਂ ਨੂੰ ਭਰੋਸਾ ਦਿਵਾਉਂਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਹ ਹਰੇਕ ਮਾਮਲੇ ਦਾ…
View More ਕੈਨੇਡਾ ‘ਚ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਭਾਰਤੀ ਵਿਦਿਆਰਥੀਆਂ ਲਈ PM ਟਰੂਡੋ ਨੇ ਦਿੱਤੀ ਵੱਡੀ ਰਾਹਤਇਜ਼ਰਾਈਲ ਵਿੱਚ Heat Wave ਕਾਰਨ 220 ਥਾਵਾਂ ‘ਤੇ ਲੱਗੀ ਅੱਗ
ਯੇਰੂਸ਼ਲਮ: ਇਜ਼ਰਾਈਲ ਵਿੱਚ ਭਿਆਨਕ ਗਰਮੀ ਕਾਰਨ 220 ਥਾਵਾਂ ਉੱਤੇ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆ ਹਨ। ਜਿਹੜੀਆਂ ਥਾਵਾਂ ਉੱਤੇ ਅੱਗ ਲੱਗੀ ਸੀ ਉਸੇ ਸਮੇਂ ਫਾਇਰ…
View More ਇਜ਼ਰਾਈਲ ਵਿੱਚ Heat Wave ਕਾਰਨ 220 ਥਾਵਾਂ ‘ਤੇ ਲੱਗੀ ਅੱਗਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਉੜੀਸਾ ਰੇਲ ਹਾਦਸੇ ‘ਤੇ ਪ੍ਰਗਟਾਇਆ ਦੁੱਖ, ਕਹੀ ਇਹ ਵੱਡੀ ਗੱਲ
ਕੈਨੇਡਾ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸ਼ਨੀਵਾਰ ਨੂੰ ਉੜੀਸਾ ਵਿੱਚ ਹੋਏ ਰੇਲ ਹਾਦਸੇ ਨੂੰ ਲੈ ਕੇ ਦੁੱਖ ਸਾਂਝਾ ਕੀਤਾ ਹੈ। ਕੈਨੇਡੀਅਨ ਪ੍ਰਧਾਨ ਮੰਤਰੀ…
View More ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਉੜੀਸਾ ਰੇਲ ਹਾਦਸੇ ‘ਤੇ ਪ੍ਰਗਟਾਇਆ ਦੁੱਖ, ਕਹੀ ਇਹ ਵੱਡੀ ਗੱਲCanada Express Entry: ਕੈਨੇਡਾ ਜਾਣਾ ਚਾਹੁੰਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਖ਼ਾਸ, ਨਾਗਰਿਕਤਾ ਦਾ ਬਦਲਿਆ ਨਿਯਮ, ਭਾਰਤੀਆਂ ਨੂੰ ਮਿਲੇਗਾ ਫਾਇਦਾ
Canada Express Entry: ਜੇਕਰ ਤੁਸੀਂ ਵੀ ਕੈਨੇਡਾ ਵਰਗੇ ਦੇਸ਼ ‘ਚ ਰਹਿਣ ਅਤੇ ਕੰਮ ਕਰਨ ਦਾ ਸੁਪਨਾ ਦੇਖ ਰਹੇ ਹੋ, ਤਾਂ ਤੁਹਾਡਾ ਸੁਪਨਾ ਜਲਦ ਹੀ ਪੂਰਾ…
View More Canada Express Entry: ਕੈਨੇਡਾ ਜਾਣਾ ਚਾਹੁੰਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਖ਼ਾਸ, ਨਾਗਰਿਕਤਾ ਦਾ ਬਦਲਿਆ ਨਿਯਮ, ਭਾਰਤੀਆਂ ਨੂੰ ਮਿਲੇਗਾ ਫਾਇਦਾwarning on cigarettes: ਕੈਨੇਡਾ ‘ਚ ਹਰ ਸਿਗਰਟ ‘ਤੇ ਲਿਖੀ ਜਾਵੇਗੀ ਸਿਹਤ ਚਿਤਾਵਨੀ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਦੇਸ਼
ਕੈਨੇਡਾ: ਸਿਗਰਟ ਨੂੰ ਲੈ ਕੇ ਵਿਸ਼ਵ ਵਿੱਚ ਕਈ ਤਰ੍ਹਾਂ ਦੀਆਂ ਸਿਹਤ ਲਈ ਹਦਾਇਤਾਂ ਜਾਰੀ ਹੋਈਆ ਹਨ ਹੁਣ ਕੈਨੇਡਾ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਹਰੇਕ…
View More warning on cigarettes: ਕੈਨੇਡਾ ‘ਚ ਹਰ ਸਿਗਰਟ ‘ਤੇ ਲਿਖੀ ਜਾਵੇਗੀ ਸਿਹਤ ਚਿਤਾਵਨੀ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਦੇਸ਼Plastic Rain : ਜਾਣੋ ਕੀ ਹੈ ‘ਪਲਾਸਟਿਕ ਮੀਂਹ’ ਸੰਕਟ, ਦੁਨੀਆ ‘ਚ ਪਹਿਲੀ ਵਾਰ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
Plastic Rain : ਮੌਸਮ ਵਿਭਾਗ ਵੱਲੋਂ ਅੱਜ ਕੱਲ ਇਕ ਹੋਰ ਸੰਕਟ ਵੱਲ ਇਸ਼ਾਰਾ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪਲਾਸਟਿਕ ਦੀ…
View More Plastic Rain : ਜਾਣੋ ਕੀ ਹੈ ‘ਪਲਾਸਟਿਕ ਮੀਂਹ’ ਸੰਕਟ, ਦੁਨੀਆ ‘ਚ ਪਹਿਲੀ ਵਾਰ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ