ਜਲੰਧਰ: ਸ਼ਹਿਰ ਦੇ ਮਸ਼ਹੂਰ ਕਾਰੋਬਾਰੀ ਇਲਾਕੇ ਪੀਪੀਆਰ (PPR) ਮਾਰਕੀਟ ਵਿੱਚ ਅੱਜ ਉਸ ਵੇਲੇ ਭਾਰੀ ਹੰਗਾਮਾ ਹੋ ਗਿਆ, ਜਦੋਂ ਜੀਐੱਸਟੀ (GST) ਵਿਭਾਗ ਦੀ ਟੀਮ ਇੱਕ ਚਰਚਿਤ…
View More ਜਲੰਧਰ ਦੇ ਪੀਪੀਆਰ ਮਾਰਕੀਟ ‘ਚ ਹੰਗਾਮਾ: ਕਾਂਗਰਸੀ ਆਗੂ ਦੇ ਦਫ਼ਤਰ ‘ਤੇ GST ਦੀ ਰੇਡ, ਟੀਮ ਨੂੰ ਬਣਾਇਆ ਬੰਧਕJalandhar
Nakodar encounter: ਜਲੰਧਰ ਦਿਹਾਤੀ ਪੁਲਿਸ ਨੇ ਦੋ ਖ਼ਤਰਨਾਕ ਸ਼ੂਟਰਾਂ ਨੂੰ ਕੀਤਾ ਕਾਬੂ, ਵਪਾਰੀ ‘ਤੇ ਫਾਇਰਿੰਗ ਮਾਮਲੇ ‘ਚ ਸਨ ਵਾਂਟੇਡ
ਨਕੋਦਰ : ਜਲੰਧਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਨਕੋਦਰ ਦੇ ਚੱਕ ਮਗਲਾਨੀ ਰੋਡ ‘ਤੇ ਇੱਕ ਮੁਕਾਬਲੇ (Encounter) ਦੌਰਾਨ ਦੋ ਬਦਮਾਸ਼ਾਂ ਨੂੰ ਗ੍ਰਿਫ਼ਤਾਰ…
View More Nakodar encounter: ਜਲੰਧਰ ਦਿਹਾਤੀ ਪੁਲਿਸ ਨੇ ਦੋ ਖ਼ਤਰਨਾਕ ਸ਼ੂਟਰਾਂ ਨੂੰ ਕੀਤਾ ਕਾਬੂ, ਵਪਾਰੀ ‘ਤੇ ਫਾਇਰਿੰਗ ਮਾਮਲੇ ‘ਚ ਸਨ ਵਾਂਟੇਡਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਲੰਧਰ ਦੇ ਮਾਹਲ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਵਿੱਚ ਜਾਂਚ ਦੇ ਆਦੇਸ਼, ਦੋਸ਼ੀਆਂ ਵਿਰੁੱਧ ਕਿਹਾ ਸਖ਼ਤ ਕਾਰਵਾਈ ਲਈ
ਸ੍ਰੀ ਅੰਮ੍ਰਿਤਸਰ, 21 ਜਨਵਰੀ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਲੰਧਰ ਜ਼ਿਲ੍ਹੇ ਦੇ ਮਾਹਲ ਪਿੰਡ ਦੇ ਗੁਰਦੁਆਰਾ…
View More ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਲੰਧਰ ਦੇ ਮਾਹਲ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਵਿੱਚ ਜਾਂਚ ਦੇ ਆਦੇਸ਼, ਦੋਸ਼ੀਆਂ ਵਿਰੁੱਧ ਕਿਹਾ ਸਖ਼ਤ ਕਾਰਵਾਈ ਲਈOverdose of Drug : ਜਲੰਧਰ ‘ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਲੋਕਾਂ ਨੇ ਪ੍ਰਸ਼ਾਸਨ ਖ਼ਿਲਾਫ਼ ਖੋਲ੍ਹਿਆ ਮੋਰਚਾ
ਜਲੰਧਰ: ਜਲੰਧਰ ਦੇ ਬਸਤੀ ਦਾਨਿਸ਼ਮੰਦਾ ਇਲਾਕੇ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ…
View More Overdose of Drug : ਜਲੰਧਰ ‘ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਲੋਕਾਂ ਨੇ ਪ੍ਰਸ਼ਾਸਨ ਖ਼ਿਲਾਫ਼ ਖੋਲ੍ਹਿਆ ਮੋਰਚਾPresident Droupadi Murmu ਦਾ ਦੋ-ਰੋਜ਼ਾ ਪੰਜਾਬ ਤੇ ਰਾਜਸਥਾਨ ਦੌਰਾ ਅੱਜ ਤੋਂ: ਅੰਮ੍ਰਿਤਸਰ ਅਤੇ ਜਲੰਧਰ ਵਿੱਚ ਕਨਵੋਕੇਸ਼ਨ ਸਮਾਗਮਾਂ ‘ਚ ਕਰਨਗੇ ਸ਼ਿਰਕਤ
ਅੰਮ੍ਰਿਤਸਰ: ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਅੱਜ ਤੋਂ ਪੰਜਾਬ ਅਤੇ ਰਾਜਸਥਾਨ ਦੇ ਦੋ-ਰੋਜ਼ਾ ਅਹਿਮ ਦੌਰੇ ‘ਤੇ ਹਨ। ਇਸ ਦੌਰੇ ਦੀ ਸ਼ੁਰੂਆਤ ਅੱਜ ਅੰਮ੍ਰਿਤਸਰ ਤੋਂ…
View More President Droupadi Murmu ਦਾ ਦੋ-ਰੋਜ਼ਾ ਪੰਜਾਬ ਤੇ ਰਾਜਸਥਾਨ ਦੌਰਾ ਅੱਜ ਤੋਂ: ਅੰਮ੍ਰਿਤਸਰ ਅਤੇ ਜਲੰਧਰ ਵਿੱਚ ਕਨਵੋਕੇਸ਼ਨ ਸਮਾਗਮਾਂ ‘ਚ ਕਰਨਗੇ ਸ਼ਿਰਕਤPresident Droupadi Murmu ਕਰਣਗੇ ਪੰਜਾਬ ਦਾ ਦੌਰਾ, ਜਲੰਧਰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ, ਸੁਰੱਖਿਆ ਦੇ ਸਖ਼ਤ ਪ੍ਰਬੰਧ
ਜਲੰਧਰ : ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ 16 ਜਨਵਰੀ ਨੂੰ ਜਲੰਧਰ ਦੇ ਦੌਰੇ ‘ਤੇ ਆ ਰਹੇ ਹਨ। ਇਸ ਮਹੱਤਵਪੂਰਨ ਦੌਰੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ…
View More President Droupadi Murmu ਕਰਣਗੇ ਪੰਜਾਬ ਦਾ ਦੌਰਾ, ਜਲੰਧਰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ, ਸੁਰੱਖਿਆ ਦੇ ਸਖ਼ਤ ਪ੍ਰਬੰਧOlympic gold medalist ਦਵਿੰਦਰ ਸਿੰਘ ਗਰਚਾ ਦਾ ਜਲੰਧਰ ਵਿਖੇ ਹੋਇਆ ਦੇਹਾਂਤ
ਜਲੰਧਰ: ਭਾਰਤੀ ਹਾਕੀ ਦੇ ਮਹਾਨ ਖਿਡਾਰੀ ਅਤੇ ਓਲੰਪਿਕ ਸੋਨ ਤਮਗਾ ਜੇਤੂ (Olympic gold medalist) ਦਵਿੰਦਰ ਸਿੰਘ ਗਰਚਾ ਹੁਣ ਸਾਡੇ ਵਿਚਕਾਰ ਨਹੀਂ ਰਹੇ। ਸ਼ਨੀਵਾਰ ਨੂੰ ਜਲੰਧਰ…
View More Olympic gold medalist ਦਵਿੰਦਰ ਸਿੰਘ ਗਰਚਾ ਦਾ ਜਲੰਧਰ ਵਿਖੇ ਹੋਇਆ ਦੇਹਾਂਤ