ਅੰਮ੍ਰਿਤਸਰ: ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰਕੇ ਫਰਾਰ ਹੋਏ ਐਨ.ਆਰ.ਆਈ. (NRI) ਪਤੀ ਮਨਦੀਪ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਨ…
View More Amritsar Murder Case: ਅੰਮ੍ਰਿਤਸਰ ਦੇ ਹੋਟਲ ‘ਚ ਪਤਨੀ ਦਾ ਕਤਲ ਕਰਕੇ ਫਰਾਰ ਹੋਇਆ NRI ਪਤੀ ਗ੍ਰਿਫ਼ਤਾਰ, ਰਾਜਸਥਾਨ ਤੋਂ ਚੜ੍ਹਿਆ ਪੁਲਿਸ ਅੜਿੱਕੇLatestUpdate
Jalandhar Encounter : ਸੋਹਲ ਜਾਗੀਰ ਮੁਕਾਬਲੇ ਤੋਂ ਬਾਅਦ ਦੋ ਸ਼ੂਟਰ ਕਾਬੂ, ਵਿਦੇਸ਼ੀ ਸਾਜ਼ਿਸ਼ ਦਾ ਹੋਇਆ ਪਰਦਾਫਾਸ਼
ਜਲੰਧਰ : ਜਲੰਧਰ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਪਿੰਡ ਸੋਹਲ ਜਾਗੀਰ ਵਿਖੇ ਹੋਏ ਗੋਲੀਬਾਰੀ ਕਾਂਡ ਦੀ ਗੁੰਝਲ ਨੂੰ ਸੁਲਝਾ ਲਿਆ ਹੈ। ਐਸ.ਐਸ.ਪੀ. (SSP)…
View More Jalandhar Encounter : ਸੋਹਲ ਜਾਗੀਰ ਮੁਕਾਬਲੇ ਤੋਂ ਬਾਅਦ ਦੋ ਸ਼ੂਟਰ ਕਾਬੂ, ਵਿਦੇਸ਼ੀ ਸਾਜ਼ਿਸ਼ ਦਾ ਹੋਇਆ ਪਰਦਾਫਾਸ਼Jasmine Sandlas ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਾਦਗੀ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ
ਅੰਮ੍ਰਿਤਸਰ: ਆਪਣੀ ਦਮਦਾਰ ਆਵਾਜ਼ ਅਤੇ ਵੱਖਰੇ ਅੰਦਾਜ਼ ਲਈ ਜਾਣੀ ਜਾਂਦੀ ਮਸ਼ਹੂਰ ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਅੱਜ ਇੱਕ ਵੱਖਰੇ ਹੀ ਰੂਪ ਵਿੱਚ ਨਜ਼ਰ ਆਈ। ਜੈਸਮੀਨ ਨੇ…
View More Jasmine Sandlas ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਾਦਗੀ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲCM ਭਗਵੰਤ ਮਾਨ ਨੇ ਅਜਨਾਲਾ ਵਾਸੀਆਂ ਨੂੰ ਦਿੱਤੀ ਵੱਡੀ ਸੌਗਾਤ: ਸਰਕਾਰੀ ਡਿਗਰੀ ਕਾਲਜ ਦਾ ਰੱਖਿਆ ਨੀਂਹ ਪੱਥਰ
ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅੰਮ੍ਰਿਤਸਰ ਦੌਰੇ ਦਾ ਅੱਜ ਦੂਜਾ ਦਿਨ ਇਤਿਹਾਸਕ ਰਿਹਾ। ਮੁੱਖ ਮੰਤਰੀ ਨੇ ਸਰਹੱਦੀ ਖੇਤਰ ਅਜਨਾਲਾ ਦੇ ਲੋਕਾਂ…
View More CM ਭਗਵੰਤ ਮਾਨ ਨੇ ਅਜਨਾਲਾ ਵਾਸੀਆਂ ਨੂੰ ਦਿੱਤੀ ਵੱਡੀ ਸੌਗਾਤ: ਸਰਕਾਰੀ ਡਿਗਰੀ ਕਾਲਜ ਦਾ ਰੱਖਿਆ ਨੀਂਹ ਪੱਥਰਫਗਵਾੜਾ ‘ਚ 19 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ, ਇਲਾਕੇ ‘ਚ ਸੋਗ ਦੀ ਲਹਿਰ
ਫਗਵਾੜਾ: ਫਗਵਾੜਾ ਦੇ ਨਜ਼ਦੀਕੀ ਪਿੰਡ ਨਸੀਰਾਬਾਦ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ 19 ਸਾਲਾ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ…
View More ਫਗਵਾੜਾ ‘ਚ 19 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ, ਇਲਾਕੇ ‘ਚ ਸੋਗ ਦੀ ਲਹਿਰਮੋਗਾ ਨਗਰ ਨਿਗਮ ‘ਤੇ ‘ਆਪ’ ਜੇਤੂ, ਪ੍ਰਵੀਨ ਸ਼ਰਮਾ ਚੁਣੇ ਗਏ ਨਵੇਂ ਮੇਅਰ
ਮੋਗਾ: ਸਿਆਸੀ ਉਲਟਫੇਰ ਅਤੇ ਭਾਰੀ ਹੰਗਾਮੇ ਦੇ ਵਿਚਕਾਰ ਆਮ ਆਦਮੀ ਪਾਰਟੀ (AAP) ਦੇ ਕੌਂਸਲਰ ਪ੍ਰਵੀਨ ਸ਼ਰਮਾ ਮੋਗਾ ਨਗਰ ਨਿਗਮ ਦੇ ਨਵੇਂ ਮੇਅਰ ਚੁਣ ਲਏ ਗਏ…
View More ਮੋਗਾ ਨਗਰ ਨਿਗਮ ‘ਤੇ ‘ਆਪ’ ਜੇਤੂ, ਪ੍ਰਵੀਨ ਸ਼ਰਮਾ ਚੁਣੇ ਗਏ ਨਵੇਂ ਮੇਅਰਵਿਆਹ ਦਾ ਝਾਂਸਾ ਦੇ ਕੇ ਜਿਨਸੀ ਸ਼ੋਸ਼ਣ: ਵਿਅਕਤੀ ‘ਤੇ ਪਟਿਆਲਾ ਦੀ ਰਹਿਣ ਵਾਲੀ ਲੜਕੀ ਨੇ ਲਗਾਏ ਗੰਭੀਰ ਇਲਜ਼ਾਮ
ਜਲੰਧਰ: ਸ਼ਹਿਰ ਦੇ ਗੜ੍ਹਾ ਇਲਾਕੇ ਵਿੱਚ ਰਹਿਣ ਵਾਲੇ ਇੱਕ ਨੌਜਵਾਨ ‘ਤੇ ਪਟਿਆਲਾ ਦੀ ਰਹਿਣ ਵਾਲੀ ਇੱਕ ਲੜਕੀ ਨੇ ਵਿਆਹ ਦਾ ਝਾਂਸਾ ਦੇ ਕੇ ਜਿਨਸੀ ਸ਼ੋਸ਼ਣ…
View More ਵਿਆਹ ਦਾ ਝਾਂਸਾ ਦੇ ਕੇ ਜਿਨਸੀ ਸ਼ੋਸ਼ਣ: ਵਿਅਕਤੀ ‘ਤੇ ਪਟਿਆਲਾ ਦੀ ਰਹਿਣ ਵਾਲੀ ਲੜਕੀ ਨੇ ਲਗਾਏ ਗੰਭੀਰ ਇਲਜ਼ਾਮਪੰਜਾਬ ਪੁਲਿਸ ਦਾ ਗੈਂਗਸਟਰਾਂ ‘ਤੇ ਵੱਡਾ ਐਕਸ਼ਨ: ਅੰਮ੍ਰਿਤਸਰ ‘ਚ ਮੁਕਾਬਲੇ ਦੌਰਾਨ ਖ਼ਤਰਨਾਕ ਗੈਂਗਸਟਰ ਮਣੀ ਪ੍ਰਿੰਸ ਢੇਰ
ਅੰਮ੍ਰਿਤਸਰ: ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਪੰਜਾਬ ਪੁਲਿਸ ਵੱਲੋਂ ਵਿੱਢੀ ਗਈ “ਗੈਂਗਸਟਰਾਂ ‘ਤੇ ਵਾਰ” (Gangsters Te War) ਮੁਹਿੰਮ ਤਹਿਤ ਅੱਜ ਇੱਕ…
View More ਪੰਜਾਬ ਪੁਲਿਸ ਦਾ ਗੈਂਗਸਟਰਾਂ ‘ਤੇ ਵੱਡਾ ਐਕਸ਼ਨ: ਅੰਮ੍ਰਿਤਸਰ ‘ਚ ਮੁਕਾਬਲੇ ਦੌਰਾਨ ਖ਼ਤਰਨਾਕ ਗੈਂਗਸਟਰ ਮਣੀ ਪ੍ਰਿੰਸ ਢੇਰBe careful! ਕੀ ਤੁਸੀਂ ਵੀ ਪੀਂਦੇ ਹੋ ਘੱਟ ਪਾਣੀ? ਇਹ ਛੋਟੀ ਜਿਹੀ ਆਦਤ ਬਣ ਸਕਦੀ ਹੈ ਕਈ ਗੰਭੀਰ ਬਿਮਾਰੀਆਂ ਦਾ ਕਾਰਨ
ਮੋਹਾਲੀ : ਸਾਡਾ ਸਰੀਰ ਲਗਭਗ 70 ਫੀਸਦੀ ਪਾਣੀ ਨਾਲ ਬਣਿਆ ਹੋਇਆ ਹੈ, ਜੋ ਸਾਡੇ ਜੀਵਨ ਲਈ ਸਭ ਤੋਂ ਮਹੱਤਵਪੂਰਨ ਤੱਤ ਹੈ। ਪਾਣੀ ਸਿਰਫ਼ ਪਿਆਸ ਬੁਝਾਉਣ…
View More Be careful! ਕੀ ਤੁਸੀਂ ਵੀ ਪੀਂਦੇ ਹੋ ਘੱਟ ਪਾਣੀ? ਇਹ ਛੋਟੀ ਜਿਹੀ ਆਦਤ ਬਣ ਸਕਦੀ ਹੈ ਕਈ ਗੰਭੀਰ ਬਿਮਾਰੀਆਂ ਦਾ ਕਾਰਨ