ਅਬੋਹਰ : ਸਥਾਨਕ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਹੈ। ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਗਸ਼ਤ…
View More 50 ਗ੍ਰਾਮ ਹੈਰੋਇਨ ਸਮੇਤ ਪਤੀ-ਪਤਨੀ ਗ੍ਰਿਫ਼ਤਾਰ, ਪੁਲਿਸ ਨੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਜੋੜੇ ਨੂੰ ਦਬੋਚਿਆmotorcycle
ਡੇਰਾ ਬਾਬਾ ਨਾਨਕ: ਤੇਜ਼ ਰਫ਼ਤਾਰ ਕਾਰ ਅਤੇ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ; ਪਤੀ-ਪਤਨੀ ਤੇ 3 ਸਾਲਾ ਬੱਚਾ ਗੰਭੀਰ ਜ਼ਖ਼ਮੀ
ਡੇਰਾ ਬਾਬਾ ਨਾਨਕ : ਫ਼ਤਿਹਗੜ੍ਹ ਚੂੜੀਆਂ-ਡੇਰਾ ਬਾਬਾ ਨਾਨਕ ਮੁੱਖ ਮਾਰਗ ‘ਤੇ ਪੈਂਦੇ ਪਿੰਡ ਨਿਕੋਸਰਾ ਦੇ ਪੈਟਰੋਲ ਪੰਪ ਸਾਹਮਣੇ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਕ…
View More ਡੇਰਾ ਬਾਬਾ ਨਾਨਕ: ਤੇਜ਼ ਰਫ਼ਤਾਰ ਕਾਰ ਅਤੇ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ; ਪਤੀ-ਪਤਨੀ ਤੇ 3 ਸਾਲਾ ਬੱਚਾ ਗੰਭੀਰ ਜ਼ਖ਼ਮੀਮਾਛੀਵਾੜਾ ਨੇੜੇ ਭਿਆਨਕ ਹਾਦਸਾ: ਕੰਬਾਈਨ ਤੇ ਮੋਟਰਸਾਈਕਲ ਦੀ ਟੱਕਰ ‘ਚ ਨੌਜਵਾਨ ਦੀ ਗਰਦਨ ਧੜ ਤੋਂ ਅਲੱਗ, ਮੌਕੇ ‘ਤੇ ਹੋਈ ਦਰਦਨਾਕ ਮੌਤ
ਮਾਛੀਵਾੜਾ : ਮਾਛੀਵਾੜਾ ਬਲਾਕ ਅਧੀਨ ਪੈਂਦੇ ਪਿੰਡ ਲੱਖੋਵਾਲ ਖੁਰਦ ਅਤੇ ਲੱਖੋਵਾਲ ਕਲਾਂ ਦੇ ਵਿਚਕਾਰ ਅੱਜ ਰਾਤ ਇੱਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ…
View More ਮਾਛੀਵਾੜਾ ਨੇੜੇ ਭਿਆਨਕ ਹਾਦਸਾ: ਕੰਬਾਈਨ ਤੇ ਮੋਟਰਸਾਈਕਲ ਦੀ ਟੱਕਰ ‘ਚ ਨੌਜਵਾਨ ਦੀ ਗਰਦਨ ਧੜ ਤੋਂ ਅਲੱਗ, ਮੌਕੇ ‘ਤੇ ਹੋਈ ਦਰਦਨਾਕ ਮੌਤHorrific road accident in Moga: ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਰਿਵਾਰਕ ਮੈਂਬਰਾਂ ਦੇ ਸਾਹਮਣੇ ਪਤੀ ਦੀ ਮੌਤ; ਸੀਸੀਟੀਵੀ ਫੁਟੇਜ ਆਈ ਸਾਹਮਣੇ
ਮੋਗਾ: ਅੰਮ੍ਰਿਤਸਰ ਰੋਡ ‘ਤੇ ਵਾਪਰੇ ਇੱਕ ਰੂਹ ਕੰਬਾਊ ਸੜਕ ਹਾਦਸੇ ਨੇ ਹੱਸਦੇ-ਵਸਦੇ ਪਰਿਵਾਰ ਦੀਆਂ ਖ਼ੁਸ਼ੀਆਂ ਮਾਤਮ ਵਿੱਚ ਬਦਲ ਦਿੱਤੀਆਂ ਹਨ। ਇੱਕ ਤੇਜ਼ ਰਫ਼ਤਾਰ ਬੱਸ ਨੇ…
View More Horrific road accident in Moga: ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਰਿਵਾਰਕ ਮੈਂਬਰਾਂ ਦੇ ਸਾਹਮਣੇ ਪਤੀ ਦੀ ਮੌਤ; ਸੀਸੀਟੀਵੀ ਫੁਟੇਜ ਆਈ ਸਾਹਮਣੇਸੋਨੇ ਦਾ ਕੜਾ ਲੈ ਕੇ ਭੱਜਿਆ ਲੁਟੇਰਾ, ਜਾਨ ਜੋਖ਼ਮ ‘ਚ ਪਾ ਕੇ ਮੋਟਰਸਾਈਕਲ ਪਿੱਛੇ ਲਟਕਿਆ ਸੁਨਿਆਰਾ; ਸੀਸੀਟੀਵੀ ਵੀਡੀਓ ਵਾਇਰਲ
ਲੁਧਿਆਣਾ: ਉਦਯੋਗਿਕ ਨਗਰੀ ਲੁਧਿਆਣਾ ਵਿੱਚ ਅਪਰਾਧੀਆਂ ਦੇ ਹੌਸਲੇ ਇਸ ਕਦਰ ਬੁਲੰਦ ਹਨ ਕਿ ਹੁਣ ਦਿਨ-ਦਿਹਾੜੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ…
View More ਸੋਨੇ ਦਾ ਕੜਾ ਲੈ ਕੇ ਭੱਜਿਆ ਲੁਟੇਰਾ, ਜਾਨ ਜੋਖ਼ਮ ‘ਚ ਪਾ ਕੇ ਮੋਟਰਸਾਈਕਲ ਪਿੱਛੇ ਲਟਕਿਆ ਸੁਨਿਆਰਾ; ਸੀਸੀਟੀਵੀ ਵੀਡੀਓ ਵਾਇਰਲਫਰੀਦਾਬਾਦ ‘ਚ ਦਹਿਸ਼ਤ: ਬਾਈਕ ਸਵਾਰਾਂ ਦੀ ਮਾਮੂਲੀ ਬਹਿਸ ਤੋਂ ਬਾਅਦ ਚੱਲੀ ਗੋਲੀ; ਪਿਸਤੌਲ ਤੇ ਮੋਟਰਸਾਈਕਲ ਛੱਡ ਕੇ ਫਰਾਰ ਹੋਏ ਹਮਲਾਵਰ
ਫਰੀਦਾਬਾਦ: ਫਰੀਦਾਬਾਦ ਦੇ ਆਦਰਸ਼ ਨਗਰ ਥਾਣਾ ਖੇਤਰ ਦੇ ਅਧੀਨ ਆਉਂਦੇ ਬਾਲਾਜੀ ਕਾਲਜ ਰੋਡ ‘ਤੇ ਅੱਜ ਸਵੇਰੇ ਲਗਭਗ 10:30 ਵਜੇ ਗੋਲੀਬਾਰੀ ਦੀ ਸਨਸਨੀਖੇਜ਼ ਘਟਨਾ ਸਾਹਮਣੇ ਆਈ…
View More ਫਰੀਦਾਬਾਦ ‘ਚ ਦਹਿਸ਼ਤ: ਬਾਈਕ ਸਵਾਰਾਂ ਦੀ ਮਾਮੂਲੀ ਬਹਿਸ ਤੋਂ ਬਾਅਦ ਚੱਲੀ ਗੋਲੀ; ਪਿਸਤੌਲ ਤੇ ਮੋਟਰਸਾਈਕਲ ਛੱਡ ਕੇ ਫਰਾਰ ਹੋਏ ਹਮਲਾਵਰਫਿਰੋਜ਼ਪੁਰ-ਫਾਜ਼ਿਲਕਾ ਰੋਡ ‘ਤੇ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ; ਬੱਚਿਆਂ ਤੇ ਔਰਤਾਂ ਸਮੇਤ 5 ਤੋਂ ਵੱਧ ਜ਼ਖ਼ਮੀ
ਫਿਰੋਜ਼ਪੁਰ : ਫਿਰੋਜ਼ਪੁਰ-ਫਾਜ਼ਿਲਕਾ ਮੁੱਖ ਮਾਰਗ ‘ਤੇ ਪੈਂਦੇ ਪਿੰਡ ਕਰੀਆਂ ਦੇ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇੱਕ ਤੇਜ਼ ਰਫ਼ਤਾਰ ਥਾਰ…
View More ਫਿਰੋਜ਼ਪੁਰ-ਫਾਜ਼ਿਲਕਾ ਰੋਡ ‘ਤੇ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ; ਬੱਚਿਆਂ ਤੇ ਔਰਤਾਂ ਸਮੇਤ 5 ਤੋਂ ਵੱਧ ਜ਼ਖ਼ਮੀਲੁਧਿਆਣਾ ‘ਚ ਗੁੰਡਾਗਰਦੀ ਦਾ ਨੰਗਾ ਨਾਚ: ਸਾਹਨੇਵਾਲ ‘ਚ ਭਿੜੇ ਬਦਮਾਸ਼ਾਂ ਦੇ ਦੋ ਗੁੱਟ, ਚੱਲੀਆਂ ਇੱਟਾਂ-ਰੋੜੇ ਅਤੇ ਬੁਲਟ ਮੋਟਰਸਾਈਕਲ ਨੂੰ ਲਾਈ ਅੱਗ
ਲੁਧਿਆਣਾ : ਉਦਯੋਗਿਕ ਨਗਰੀ ਲੁਧਿਆਣਾ ਦੇ ਸਾਹਨੇਵਾਲ ਇਲਾਕੇ ਵਿੱਚ ਗੁੰਡਾਗਰਦੀ ਅਤੇ ਦਹਿਸ਼ਤ ਦਾ ਅਜਿਹਾ ਮਾਹੌਲ ਦੇਖਣ ਨੂੰ ਮਿਲਿਆ ਜਿਸ ਨੇ ਕਾਨੂੰਨ ਵਿਵਸਥਾ ‘ਤੇ ਵੱਡੇ ਸਵਾਲ…
View More ਲੁਧਿਆਣਾ ‘ਚ ਗੁੰਡਾਗਰਦੀ ਦਾ ਨੰਗਾ ਨਾਚ: ਸਾਹਨੇਵਾਲ ‘ਚ ਭਿੜੇ ਬਦਮਾਸ਼ਾਂ ਦੇ ਦੋ ਗੁੱਟ, ਚੱਲੀਆਂ ਇੱਟਾਂ-ਰੋੜੇ ਅਤੇ ਬੁਲਟ ਮੋਟਰਸਾਈਕਲ ਨੂੰ ਲਾਈ ਅੱਗ