ਫਿਰੋਜ਼ਪੁਰ : ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਤੋਂ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਰਾਣੀ ਰੰਜਿਸ਼ ਦੇ ਚਲਦਿਆਂ ਕੁਝ ਨੌਜਵਾਨਾਂ ਨੇ ਇੱਕ…
View More ਫਿਰੋਜ਼ਪੁਰ ਵਿੱਚ ਰੰਜਿਸ਼ ਤਹਿਤ ਨੌਜਵਾਨ ਦਾ ਬੇਰਹਿਮੀ ਨਾਲ ਕਤਲ: ਤੇਜ਼ਧਾਰ ਹਥਿਆਰਾਂ ਨਾਲ ਕੀਤਾ ਸੀ ਹਮਲਾmurdered
Tarn Taran Firing : ਜ਼ਿਲ੍ਹੇ ਵਿੱਚ ਦਿਨ-ਦਹਾੜੇ ਨੌਜਵਾਨ ਦਾ ਕਤਲ, ਇਲਾਕੇ ਵਿੱਚ ਫੈਲੀ ਦਹਿਸ਼ਤ
ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਪੱਟੀ ਹਲਕੇ ਅਧੀਨ ਆਉਂਦੇ ਕਸਬਾ ਨੌਸ਼ਹਿਰਾ ਪੰਨੂਆਂ ਵਿੱਚ ਕਾਨੂੰਨ ਵਿਵਸਥਾ ਨੂੰ ਮੁੜ ਤੋਂ ਵੱਡੀ ਚੁਣੌਤੀ ਮਿਲੀ ਹੈ। ਬੁੱਧਵਾਰ ਦੇਰ ਸ਼ਾਮ…
View More Tarn Taran Firing : ਜ਼ਿਲ੍ਹੇ ਵਿੱਚ ਦਿਨ-ਦਹਾੜੇ ਨੌਜਵਾਨ ਦਾ ਕਤਲ, ਇਲਾਕੇ ਵਿੱਚ ਫੈਲੀ ਦਹਿਸ਼ਤਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ, ਚਾਰ ਖ਼ਿਲਾਫ਼ ਮਾਮਲਾ ਦਰਜ
ਜਲਾਲਾਬਾਦ : ਜਲਾਲਾਬਾਦ ਦੇ ਅਧੀਨ ਆਉਂਦੇ ਪਿੰਡ ਸੁਆਹ ਵਾਲਾ ਤੋਂ ਇੱਕ ਬੇਹੱਦ ਦੁਖਦਾਈ ਅਤੇ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਇੱਥੇ ਪੈਸਿਆਂ ਦੇ ਲੈਣ-ਦੇਣ ਦੇ ਵਿਵਾਦ…
View More ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ, ਚਾਰ ਖ਼ਿਲਾਫ਼ ਮਾਮਲਾ ਦਰਜਬਟਾਲਾ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ: ਮਾਂ-ਧੀ ਦਾ ਬੇਰਹਿਮੀ ਨਾਲ ਕਤਲ, ਪਤੀ ਉੱਤੇ ਕਤਲ ਦਾ ਸ਼ੱਕ
ਬਟਾਲਾ : ਅਲੀਵਾਲ ਰੋਡ ‘ਤੇ ਸਥਿਤ ਫਰੈਂਡ ਕਲੋਨੀ ਵਿੱਚ ਸ਼ਨੀਵਾਰ ਨੂੰ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਘਰ ਵਿੱਚੋਂ ਮਾਂ ਅਤੇ ਬੇਟੀ ਦੀਆਂ ਸ਼ੱਕੀ…
View More ਬਟਾਲਾ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ: ਮਾਂ-ਧੀ ਦਾ ਬੇਰਹਿਮੀ ਨਾਲ ਕਤਲ, ਪਤੀ ਉੱਤੇ ਕਤਲ ਦਾ ਸ਼ੱਕਜ਼ਮੀਨੀ ਵਿਵਾਦ ਨੇ ਲਈ ਜਾਨ: ਕੋਠੇ ਡਸਕਾ ਵਿਖੇ ਜ਼ਮੀਨ ਦੀ ਵੱਟ ਨੂੰ ਲੈ ਕੇ ਪ੍ਰਕਾਸ਼ ਸਿੰਘ ਦਾ ਕਤਲ, ਮੁਲਜ਼ਮ ਨੇ ਥਾਣੇ ਜਾ ਕੇ ਕੀਤਾ ਸਰੈਂਡਰ
ਸੰਗਰੂਰ : ਜ਼ਮੀਨ ਦੇ ਛੋਟੇ-ਮੋਟੇ ਝਗੜੇ ਕਿਸ ਤਰ੍ਹਾਂ ਭਿਆਨਕ ਰੰਜਿਸ਼ ਦਾ ਰੂਪ ਧਾਰ ਲੈਂਦੇ ਹਨ, ਇਸ ਦੀ ਇੱਕ ਹੋਰ ਦਰਦਨਾਕ ਮਿਸਾਲ ਸੰਗਰੂਰ ਜ਼ਿਲ੍ਹੇ ਵਿੱਚੋਂ ਸਾਹਮਣੇ…
View More ਜ਼ਮੀਨੀ ਵਿਵਾਦ ਨੇ ਲਈ ਜਾਨ: ਕੋਠੇ ਡਸਕਾ ਵਿਖੇ ਜ਼ਮੀਨ ਦੀ ਵੱਟ ਨੂੰ ਲੈ ਕੇ ਪ੍ਰਕਾਸ਼ ਸਿੰਘ ਦਾ ਕਤਲ, ਮੁਲਜ਼ਮ ਨੇ ਥਾਣੇ ਜਾ ਕੇ ਕੀਤਾ ਸਰੈਂਡਰAjnala Murder: ਦਿਹਾੜੀ ਕਰਕੇ ਪਰਤ ਰਹੇ ਦੋ ਬੱਚਿਆਂ ਦੇ ਪਿਤਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪਰਿਵਾਰ ਨੇ ਲਾਏ ਗੰਭੀਰ ਦੋਸ਼
ਅਜਨਾਲਾ: ਅੰਮ੍ਰਿਤਸਰ ਦੇ ਅਧੀਨ ਆਉਂਦੇ ਪਿੰਡ ਤੇੜਾ ਰਾਜਪੂਤਾਂ ਵਿਖੇ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਅਤੇ ਸਨਸਨੀ ਫੈਲ ਗਈ, ਜਦੋਂ ਮਿਹਨਤ-ਮਜ਼ਦੂਰੀ ਕਰਕੇ ਆਪਣੇ ਘਰ…
View More Ajnala Murder: ਦਿਹਾੜੀ ਕਰਕੇ ਪਰਤ ਰਹੇ ਦੋ ਬੱਚਿਆਂ ਦੇ ਪਿਤਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪਰਿਵਾਰ ਨੇ ਲਾਏ ਗੰਭੀਰ ਦੋਸ਼ਅੰਮ੍ਰਿਤਸਰ ਵਿੱਚ ਦਹਿਸ਼ਤ: ਗੇਟ ਹਕੀਮਾਂ ‘ਚ 40 ਸਾਲਾ ਵਿਅਕਤੀ ਦਾ ਬੇਰਹਿਮੀ ਨਾਲ ਕਤਲ, 15-16 ਨੌਜਵਾਨਾਂ ‘ਤੇ ਹਮਲੇ ਦਾ ਦੋਸ਼
ਅੰਮ੍ਰਿਤਸਰ : ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾਂ ਅਧੀਨ ਆਉਂਦੇ ਇਲਾਕੇ ਵਿੱਚੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 40 ਸਾਲਾ ਸੰਦੀਪ ਸਿੰਘ ਨਾਮ ਦੇ ਵਿਅਕਤੀ…
View More ਅੰਮ੍ਰਿਤਸਰ ਵਿੱਚ ਦਹਿਸ਼ਤ: ਗੇਟ ਹਕੀਮਾਂ ‘ਚ 40 ਸਾਲਾ ਵਿਅਕਤੀ ਦਾ ਬੇਰਹਿਮੀ ਨਾਲ ਕਤਲ, 15-16 ਨੌਜਵਾਨਾਂ ‘ਤੇ ਹਮਲੇ ਦਾ ਦੋਸ਼Heartbreaking incident in Ludhiana: ਫੈਕਟਰੀ ਮਾਲਕ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਦੋਸਤ ਨੇ ਹੀ ਦਿੱਤਾ ਘਟਨਾ ਨੂੰ ਅੰਜਾਮ
ਲੁਧਿਆਣਾ : ਲੁਧਿਆਣਾ ਦੇ ਹੈਬੋਵਾਲ ਇਲਾਕੇ ਤੋਂ ਇੱਕ ਸਨਸਨੀਖੇਜ਼ ਅਤੇ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਹਰਗੋਬਿੰਦ ਨਗਰ ਵਿੱਚ ਕੱਪੜਿਆਂ ਦੀ ਪ੍ਰਿੰਟਿੰਗ ਫੈਕਟਰੀ ਦੇ 40…
View More Heartbreaking incident in Ludhiana: ਫੈਕਟਰੀ ਮਾਲਕ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਦੋਸਤ ਨੇ ਹੀ ਦਿੱਤਾ ਘਟਨਾ ਨੂੰ ਅੰਜਾਮNew York’ਚ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਪੀਜ਼ਾ ਡਿਲੀਵਰੀ ਦੌਰਾਨ ਲੁਟੇਰਿਆਂ ਨੇ ਮਾਰੀ ਗੋਲੀ
ਕਪੂਰਥਲਾ : ਕਪੂਰਥਲਾ ਜ਼ਿਲ੍ਹੇ ਦੇ ਕਸਬਾ ਬੇਗੋਵਾਲ ਅਧੀਨ ਪੈਂਦੇ ਪਿੰਡ ਜੱਬੋਵਾਲ ਵਿੱਚ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ, ਜਦੋਂ ਅਮਰੀਕਾ ਤੋਂ ਇੱਕ ਬੇਹੱਦ ਦੁਖਦਾਈ…
View More New York’ਚ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਪੀਜ਼ਾ ਡਿਲੀਵਰੀ ਦੌਰਾਨ ਲੁਟੇਰਿਆਂ ਨੇ ਮਾਰੀ ਗੋਲੀGurdaspur Murder : ਗੱਡੀ ਠੀਕ ਕਰਵਾਉਣ ਦੇ ਬਹਾਨੇ ਲਿਜਾ ਕੇ ਨੌਜਵਾਨ ਦਾ ਕਤਲ, ਸਦਮੇ ਵਿੱਚ ਪਿਤਾ ਦੀ ਵੀ ਗਈ ਜਾਨ
ਗੁਰਦਾਸਪੁਰ : ਗੁਰਦਾਸਪੁਰ ਦੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਅਧੀਨ ਪੈਂਦੇ ਪਿੰਡ ਸੋਹੀਆਂ ਵਿਖੇ ਇੱਕ ਬੇਹੱਦ ਦਿਲ ਕੰਬਾਊ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕੁਝ ਵਿਅਕਤੀਆਂ ਵੱਲੋਂ…
View More Gurdaspur Murder : ਗੱਡੀ ਠੀਕ ਕਰਵਾਉਣ ਦੇ ਬਹਾਨੇ ਲਿਜਾ ਕੇ ਨੌਜਵਾਨ ਦਾ ਕਤਲ, ਸਦਮੇ ਵਿੱਚ ਪਿਤਾ ਦੀ ਵੀ ਗਈ ਜਾਨ