ਬਿਹਾਰ: ਬਿਹਾਰ ਦੇ ਅਰਰੀਆ ਜ਼ਿਲੇ ‘ਚ ਬੱਚਿਆਂ ਦੇ ਮਿਡ-ਡੇ-ਮੀਲ ‘ਚ ਸੱਪ ਮਿਲਣ ਤੋਂ ਬਾਅਦ ਦੌੜ-ਭੱਜ ਮਚ ਗਿਆ। ਦੱਸਿਆ ਜਾ ਰਿਹਾ ਹੈ ਕਿ 100 ਤੋਂ ਵੱਧ…
View More ਮਿਡ ਡੇ ਮੀਲ ‘ਚ ਮਿਲਿਆ ਸੱਪ, 100 ਤੋਂ ਵੱਧ ਬੱਚਿਆਂ ਨੇ ਖਾ ਲਿਆ ਸੀ ਖਾਣਾ, ਬੱਚਿਆਂ ਨੂੰ ਇਲਾਜ ਲਈ ਕਰਵਾਇਆ ਗਿਆ ਹਸਪਤਾਲ ਦਾਖ਼ਲnationalnews
PM Security: ADG ਕਰਨਗੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਸੰਭਾਲਣ ਵਾਲੇ ਬਲਾਂ ਦੀ ਕਮਾਨ, SPG ਲਈ ਜਾਰੀ ਕੀਤੇ ਨਵੇਂ ਨਿਯਮ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (SPG) ਦੀ ਕਮਾਨ ਹੁਣ ਭਾਰਤੀ ਪੁਲਿਸ ਸੇਵਾ ਦੇ ਇੱਕ ਵਧੀਕ ਡਾਇਰੈਕਟਰ ਜਨਰਲ (ADG) ਪੱਧਰ ਦੇ…
View More PM Security: ADG ਕਰਨਗੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਸੰਭਾਲਣ ਵਾਲੇ ਬਲਾਂ ਦੀ ਕਮਾਨ, SPG ਲਈ ਜਾਰੀ ਕੀਤੇ ਨਵੇਂ ਨਿਯਮਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ, ਅਦਾਲਤ ਨੇ ਇਲਾਜ ਲਈ ਦਿੱਤੀ ਰਾਹਤ
Satyendra Jain: ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਇਲਾਜ…
View More ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ, ਅਦਾਲਤ ਨੇ ਇਲਾਜ ਲਈ ਦਿੱਤੀ ਰਾਹਤਤੀਜੀ ਵਾਰ ਪ੍ਰਧਾਨ ਮੰਤਰੀ ਬਣਨਗੇ ਮੋਦੀ : ਅਮਿਤ ਸ਼ਾਹ
ਗੁਹਾਟੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਬਾਰੇ ਵੱਡਾ ਖੁਲਾਸਾ ਕੀਤਾ ਹੈ। ਅਮਿਤ ਸ਼ਾਹ ਦਾ ਕਹਿਣਾ ਹੈ ਕਿ ਅਗਲੇ ਸਾਲ…
View More ਤੀਜੀ ਵਾਰ ਪ੍ਰਧਾਨ ਮੰਤਰੀ ਬਣਨਗੇ ਮੋਦੀ : ਅਮਿਤ ਸ਼ਾਹਸ੍ਰੀ ਹੇਮਕੁੰਟ ਸਾਹਿਬ ਵਿਖੇ ਭਾਰੀ ਮੀਂਹ, 1130 ਯਾਤਰੀਆਂ ਨੂੰ ਰਾਹ ‘ਚ ਰੋਕਿਆ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
Sri Hemkunt Sahib: ਸ੍ਰੀ ਹੇਮਕੁੰਟ ਸਾਹਿਬ ਵਿਖੇ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਰਕੇ 1130 ਯਾਤਰੀਆਂ ਨੂੰ ਰਾਹ ਵਿੱਚ ਰੋਕਿਆ ਗਿਆ ਹੈ। ਭਾਰੀ ਮੀਂਹ ਨੂੰ…
View More ਸ੍ਰੀ ਹੇਮਕੁੰਟ ਸਾਹਿਬ ਵਿਖੇ ਭਾਰੀ ਮੀਂਹ, 1130 ਯਾਤਰੀਆਂ ਨੂੰ ਰਾਹ ‘ਚ ਰੋਕਿਆ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀSatyendar Jain admitted to Hospital: ਸਤੇਂਦਰ ਜੈਨ ਦੀ ਸਿਹਤ ਵਿਗੜੀ, ਆਕਸੀਜਨ ਸਪੋਰਟ ‘ਤੇ
ਨਵੀਂ ਦਿੱਲੀ: ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਵੀਰਵਾਰ ਸਵੇਰੇ ਤਿਹਾੜ ਜੇਲ੍ਹ ਦੇ ਬਾਥਰੂਮ ਵਿੱਚ ਡਿੱਗਣ ਤੋਂ ਬਾਅਦ ਦੀਨਦਿਆਲ ਉਪਾਧਿਆਏ ਹਸਪਤਾਲ ਵਿੱਚ ਭਰਤੀ…
View More Satyendar Jain admitted to Hospital: ਸਤੇਂਦਰ ਜੈਨ ਦੀ ਸਿਹਤ ਵਿਗੜੀ, ਆਕਸੀਜਨ ਸਪੋਰਟ ‘ਤੇਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਗਮ ‘ਚ ਸ਼ਾਮਿਲ ਹੋਣਗੇ ਸੁਖਬੀਰ ਬਾਦਲ, CM ਮਾਨ ਨੇ ਕਹੀ ਇਹ ਵੱਡੀ ਗੱਲ
Politics on New Parliament Inauguration: 28 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੇਂ ਸਸੰਦ ਭਵਨ ਦਾ ਉਦਘਾਟਨ ਕਰਨਗੇ। ਇਸ ਸਮਾਗਮ ਵਿੱਚ ਅਕਾਲੀ ਦਲ ਪ੍ਰਧਾਨ ਸੁਖਬੀਰ…
View More ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਗਮ ‘ਚ ਸ਼ਾਮਿਲ ਹੋਣਗੇ ਸੁਖਬੀਰ ਬਾਦਲ, CM ਮਾਨ ਨੇ ਕਹੀ ਇਹ ਵੱਡੀ ਗੱਲUPSC Toppers 2022: ਇਸ਼ਿਤਾ ਕਿਸ਼ੋਰ ਨੇ ਕੀਤਾ ਸਿਵਲ ਸੇਵਾ ਪ੍ਰੀਖਿਆ ‘ਚ ਟਾਪ, ਵੇਖੋ ਲਿਸਟ
UPSC Toppers 2022: ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਸਿਵਲ ਸਰਵਿਸਿਜ਼ ਪ੍ਰੀਖਿਆ 2022 ਦਾ ਅੰਤਿਮ ਨਤੀਜਾ ਘੋਸ਼ਿਤ ਕਰ ਦਿੱਤਾ ਹੈ। ਕਮਿਸ਼ਨ ਦੁਆਰਾ ਸਾਲ 2022 ਲਈ ਸਿਵਲ…
View More UPSC Toppers 2022: ਇਸ਼ਿਤਾ ਕਿਸ਼ੋਰ ਨੇ ਕੀਤਾ ਸਿਵਲ ਸੇਵਾ ਪ੍ਰੀਖਿਆ ‘ਚ ਟਾਪ, ਵੇਖੋ ਲਿਸਟOrange Alert in Himachal: ਹਿਮਾਚਲ ਜਾਣ ਵਾਲੇ ਹੋ ਜਾਓ ਸਾਵਧਾਨ, 24 ਮਈ ਨੂੰ ਪਵੇਗਾ ਇੰਨ੍ਹੇ ਫੀਸਦ ਮੀਂਹ, ਅਲਰਟ ਜਾਰੀ
ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਮੌਸਮ ਵਿਭਾਗ ਨੇ ਸੂਬੇ ਦੇ 10 ਜ਼ਿਲ੍ਹਿਆਂ ਲਈ 23 ਅਤੇ 24 ਮਈ ਨੂੰ ਔਰੇਂਜ ਅਲਰਟ ਜਾਰੀ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ…
View More Orange Alert in Himachal: ਹਿਮਾਚਲ ਜਾਣ ਵਾਲੇ ਹੋ ਜਾਓ ਸਾਵਧਾਨ, 24 ਮਈ ਨੂੰ ਪਵੇਗਾ ਇੰਨ੍ਹੇ ਫੀਸਦ ਮੀਂਹ, ਅਲਰਟ ਜਾਰੀਸ਼ਹੀਦੀ ਦਿਵਸ ਨੂੰ ਲੈ ਕੇ ਹਰਿਆਣਾ ਦੇ CM ਮਨੋਹਰ ਲਾਲ ਖੱਟਰ ਦਾ ਵੱਡਾ ਐਲਾਨ
Haryana Chief Minister Manohar Lal Khattar : ਹਰਿਆਣਾ ਸਰਕਾਰ ਨੇ 5ਵੇਂ ਸਿੱਖ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਮਹਾਰਿਸ਼ੀ ਕਸ਼ਯਪ ਜਯੰਤੀ ਮੌਕੇ 23-24…
View More ਸ਼ਹੀਦੀ ਦਿਵਸ ਨੂੰ ਲੈ ਕੇ ਹਰਿਆਣਾ ਦੇ CM ਮਨੋਹਰ ਲਾਲ ਖੱਟਰ ਦਾ ਵੱਡਾ ਐਲਾਨ